|
ਮੁੱਖ ਪੰਨਾ
ਪੰਜਾਬੀ ਜਿੰਨੇ ਚਾਅ ਨਾਲ ਮੇਲੇ ਵੇਖਦੇ ਹਨ ਉਨੇ ਹੀ ਚਾਅ ਨਾਲ ਖੇਡਾਂ ਖੇਡਦੇ ਹਨ। ਪੰਜਾਬ ਸਦਾ ਦਿਲਾਂ ਦੇ ਰਾਠ ਤੇ ਨਰੋਏ ਜੁੱਸਿਆਂ ਵਾਲੇ ਲੋਕਾਂ ਨੂੰ ਜਨਮ ਦਿੰਦਾ ਰਿਹਾ ਹੈ। ਮੁੱਢ ਕਦੀਮ ਤੋਂ ਏਥੇ ਸਰੀਰਕ ਕਰਤਬਾਂ ਦੀ ਗੱਲ ਹੁੰਦੀ ਆਈ ਹੈ। ਸਾਡੀਆਂ ਮਿਥਿਹਾਸਕ ਕਥਾਵਾਂ ਵਿੱਚ ਉਨ੍ਹਾਂ ਬਲੀ ਲੋਕਾਂ ਦਾ ਜ਼ਿਕਰ ਆਉਂਦਾ ਹੈ ਜਿਹੜੇ ਗੋਡਾ ਮਾਰ ਕੇ ਧਰਤੀ `ਚੋਂ ਪਾਣੀ ਕੱਢ ਦਿੰਦੇ ਸਨ ਤੇ ਚੰਦ ਸੂਰਜ ਨਾਲ ਘੁਲਦੇ ਸਨ। ਉਹਨਾਂ ਦੇ ਅਸਮਾਨਾਂ `ਚ ਵਗਾਹੇ ਹਾਥੀ ਅਜੇ ਤਕ ਨਹੀਂ ਮੁੜੇ! ਪੰਜਾਬ ਰਿਸ਼ੀਆਂ ਮੁਨੀਆਂ, ਗੁਰੂਆਂ ਪੀਰਾਂ, . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਡਾ. ਜਗਤਾਰ ਦੀ ਡਾਇਰੀ ਉਸ ਦੇ ਪਾਕਿਸਤਾਨੀ ਮਿੱਤਰਾਂ ਦੇ ਟੈਲੀਫੋਨ ਨੰਬਰਾਂ ਨਾਲ ਭਰੀ ਹੋਈ ਸੀ। ਪਹਿਲੇ ਦਿਨ ਸਵੇਰੇ ਉਠਦਿਆਂ ਹੀ ਉਸਨੇ ਟੈਲੀਫੋਨ ਚੁੱਕਿਆ ਤੇ ਲਾਹੌਰ ਦੇ ਸਥਾਨਕ ਤੇ ਨੇੜੇ-ਤੇੜੇ ਦੇ ਮਿੱਤਰਾਂ ਨੂੰ ਆਪਣੇ ਆਉਣ ਦੀ ਖ਼ਬਰ ਦਿੱਤੀ। ਅਗਲੇ ਦਿਨ ਸਵੇਰੇ ਮੈਨੂੰ ਕਹਿਣ ਲੱਗਾ, ‘‘ਸੰਧੂ! ਯਾਰ ਆਹ ਫੋਨ ਫੜਾਈਂ ਜ਼ਰਾ। ਪਾਕਪਟਨ ‘ਚ ਆਪਣਾ ਮਿੱਤਰ ਹੈ ਇਕ ਉਮਰ ਗਨੀ…ਉਹਨੂੰ ਕਹਿੰਦੇ ਆਂ…ਆਪਣੀ ਕਾਰ-ਕੂਰ ਲੈ ਕੇ ਆਵੇ। ਸਾਨੂੰ ਘੁਮਾਵੇ-ਫਿਰਾਵੇ…ਦੋ ਦਿਨ ਲਾਹੌਰ ਵਿਚ…।’’ਹੈਰਾਨੀ ਦੀ ਗੱਲ, ਫੋਨ ਸੁਣਦਿਆਂ ਹੀ ਉਮਰ ਗਨੀ ਤਿਆਰ . . . . Read more >
Published in
ਵਗਦੀ ਏ ਰਾਵੀ
ਪੰਜਾਬ ਦੇ ਮਸ਼ਹੂਰ ਸ਼ਹਿਰ ਮੋਗੇ ਤੋਂ ਚੜ੍ਹਦੇ ਪਾਸੇ ਦਸ ਬਾਰਾਂ ਕੁ ਕਿਲੋਮੀਟਰ ਦੇ ਰੇਤ ਤੇ ਚਿੱਕੜ ਭਰੇ ਕੱਚੇ ਰਸਤੇ ਜਾ ਕੇ ਇੱਕ ਪਿੰਡ ਆਉਂਦਾ ਸੀ ਜਿਸ ਨੂੰ ਰਾਮੂਵਾਲਾ ਨਵਾਂ ਦੇ ਨਾਮ ਨਾਲ਼ ਜਾਣਿਆਂ ਜਾਂਦਾ ਹੈ। ਇਹ ਪਿੰਡ ਹੁਣ ਭਾਵੇਂ ਬਿਜਲੀ, ਵਾਟਰਵਰਕਸ, ਸਕੂਲ ਅਤੇ ਪੱਕੀਆਂ ਗਲ਼ੀਆਂ-ਨਾਲ਼ੀਆਂ ਨਾਲ਼ “ਚਕਾਚੌਂਧ” ਕਰਨ ਲੱਗ ਪਿਆ ਹੈ ਪਰ ਜਿਸ ਸਮੇਂ ਇਕਬਾਲ ਨੇ ਇਸ ਪਿੰਡ `ਚ ਜਨਮ ਲਿਆ ਤਾਂ ਉਥੇ ਪੰਜ ਜਮਾਤਾਂ ਦਾ ਡੈਸਕ-ਮੇਜ਼ ਤੋਂ ਸੱਖਣਾ, ਭਾਂ-ਭਾਂ ਕਰਦਾ ਸਕੂਲ ਸੀ; ਪਿੰਡ ਦੀਆਂ ਕੱਚੀਆਂ ਕੰਧਾਂ ਵਿਚਕਾਰ ਗੋਡੇ-ਗੋਡੇ ਚਿੱਕੜ `ਚ ਪਲ਼ਦੇ ਮੱਛਰ ਦਾ . . . . Read more >
Published in
ਇਕਬਾਲ ਰਾਮੂਵਾਲੀਆ
. . . . Read more >
Published in
ਕਵਿਤਾਵਾਂ
ਜਦੋਂ ਮੈਂ ਕਾਲਜ ਵਿੱਚ ਦਾਖਲ ਹੋਇਆ ਸਾਂ ਤਾਂ ਸੀਨੀਅਰ ਮੁੰਡਿਆਂ ਨੇ ਮੇਰਾ ‘ਰਾਊਂਡ ਫੂਲ’ ਬਣਾਇਆ ਸੀ। ਬਾਅਦ ਵਿੱਚ ਪ੍ਰਿੰਸੀਪਲ ਨੇ ਮੈਨੂੰ ਕਾਲਜ ਦੇ ਆਲਰਾਊਂਡ ਬੈੱਸਟ ਸਟੂਡੈਂਟ ਦਾ ਸਰਟੀਫਿਕੇਟ ਦਿੱਤਾ। ਮੈਂ ਹਾਕੀ ਤੇ ਭੰਗੜਾ ਟੀਮਾਂ ਦੀਆਂ ਕਪਤਾਨੀਆਂ ਕੀਤੀਆਂ। ਮੈਗਜ਼ੀਨ ਦੇ ਪੰਜਾਬੀ ਸੈਕਸ਼ਨ ਦਾ ਐਡੀਟਰ ਤੇ ਕਾਲਜ ਦਾ ਬੈੱਸਟ ਅਥਲੀਟ ਬਣਿਆ। ਪੰਜਾਬੀ ਸਾਹਿਤ ਸਭਾ ਦਾ ਸਕੱਤਰ ਤੇ ਟਿਊਟੋਰੀਅਲ ਗਰੁੱਪ ਦਾ ਪ੍ਰਧਾਨ ਰਿਹਾ। 1960 `ਚ ਪੰਜਾਬ ਯੂਨੀਵਰਸਿਟੀ ਦੇ ਕਾਲਜਾਂ `ਚੋਂ ਚੁਣੇ ਗਰੁੱਪ ਨਾਲ ਮੈਂ ਪਹਾੜਾਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਜਿਵੇਂ ਹਾਕੀ ਵਿੱਚ ਬਲਬੀਰ ਸਿੰਘ ਨਾਂ ਨੂੰ ਬਖ਼ਸ਼ ਹੈ ਤਿਵੇਂ ਅਥਲੈਟਿਕਸ ਵਿੱਚ ਮਹਿੰਦਰ ਸਿੰਘ ਨਾਂ ਦੀ ਗੁੱਡੀ ਚੜ੍ਹੀ ਰਹੀ ਹੈ। ਤਿੰਨ ਮਹਿੰਦਰ ਸਿੰਘ ਟੋਕੀਓ, ਜਕਾਰਤਾ ਤੇ ਬੈਂਕਾਕ ਦੀਆਂ ਏਸ਼ਿਆਈ ਖੇਡਾਂ ਦੇ ਚੈਂਪੀਅਨ ਬਣੇ ਹਨ। 1958 ਵਿੱਚ ਟੋਕੀਓ ਦੀਆਂ ਤੀਜੀਆਂ ਏਸ਼ਿਆਈ ਖੇਡਾਂ `ਚੋਂ ਖਾਨਖਾਨੇ ਦੇ ਮਹਿੰਦਰ ਸਿੰਘ ਨੇ ਗੋਲਡ ਮੈਡਲ ਜਿੱਤਿਆ ਸੀ। ਚਾਰ ਸਾਲ ਬਾਅਦ ਜਕਾਰਤਾ ਦੀਆਂ ਏਸ਼ਿਆਈ ਖੇਡਾਂ `ਚ ਜ਼ਿਲ੍ਹਾ ਜਲੰਧਰ ਦਾ ਇੱਕ ਹੋਰ ਮਹਿੰਦਰ ਸਿੰਘ 1500 ਮੀਟਰ ਦੀ ਦੌੜ ਨੂੰ ਪੈ ਗਿਆ ਸੀ। 1970 ਵਿੱਚ ਬੈਂਕਾਕ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਤੁਰਦਾ ਮੈਂ ਕਿਸੇ ਹੋਰ ਥਾਂ ਨੂੰ ਸੀ ਪਹੁੰਚਦਾ ਕਿਸੇ ਹੋਰ ਥਾਂ ਸੀ। ਮਹਿੰਦਰਾ ਕਾਲਜ ਪਟਿਆਲੇ ਤੋਂ ਐੱਮ.ਏ.ਕਰਨ ਚੱਲਿਆ ਮੁਕਤਸਰ ਬੀ.ਐੱਡ ਕਰਨ ਉੱਤਰ ਗਿਆ ਸਾਂ। ਖ਼ਾਲਸਾ ਕਾਲਜ ਅੰਮ੍ਰਿਤਸਰ ਨੂੰ ਚੱਲਿਆ ਤਾਂ ਟਰੱਕ ਵਾਲਾ ਮੈਨੂੰ ਖ਼ਾਲਸਾ ਕਾਲਜ ਦਿੱਲੀ ਲੈ ਗਿਆ। ਫੌਜ `ਚ ਭਰਤੀ ਹੁੰਦਾ ਮੈਂ ਲੈਕਚਰਾਰ ਲੱਗਾ ਤਾਂ ਦਿੱਲੀ ਦੇ ਕਾਲਜ ਦੀ ਨੌਕਰੀ ਛੱਡ ਕੇ ਪਿੰਡ ਢੁੱਡੀਕੇ ਦੇ ਕਾਲਜ ਵਿੱਚ ਆ ਗਿਆ। 1983 ਵਿੱਚ ਗੁਰੂ ਨਾਨਕ ਕਾਲਜ ਮੋਗਾ ਦੀ ਪ੍ਰਿੰਸੀਪਲੀ ਮਿਲੀ ਤਾਂ ਜਵਾਬ ਦੇ ਦਿੱਤਾ ਪਰ 1996 ਵਿੱਚ ਮੁਕੰਦਪੁਰ ਦੇ ਅਮਰਦੀਪ ਸ਼ੇਰਗਿੱਲ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
Friday, 09 October 2009 15:22
ਰਾਈਟਰਜ਼ ਫੋਰਮ, ਕੈਲਗਰੀ ਵੱਲੋਂ ਤਿੰਨ ਮੈਂਬਰ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤWritten by ਸ਼ਮਸ਼ੇਰ ਸਿੰਘ ਸੰਧੂਕੈਲਗਰੀ (ਸ਼ਮਸ਼ੇਰ ਸਿੰਘ ਸੰਧੂ) ਰਾਈਟਰਜ਼ ਫੋਰਮ, ਕੈਲਗਰੀ ਦੀ ਇਕੱਤਰਤਾ, ਕਾਊਂਸਲ ਆਫ ਸਿੱਖ ਔਰਗਨਾਈਜ਼ੇਸ਼ਨਜ਼ ਨਾਰਥ ਈਸਟ ਕੈਲਗਰੀ ਦੇ ਹਾਲ ਵਿੱਚ ਸਨਿੱਚਰਵਾਰ 3 ਅਕਤੂਬਰ, 2009 ਨੂੰ ਸ਼ਮਸ਼ੇਰ ਸਿੰਘ ਸੰਧੂ ਅਤੇ ਸਬਾ ਸਲੇਖ਼ ਦੀ ਪ੍ਰਧਾਨਗੀ ਹੇਠ ਹੋਈ। ਇਕੱਤਰਤਾ ਵਿੱਚ ਤਿੰਨ ਮੈਂਬਰਾਂ ਨੂੰ ਉਹਨਾਂ ਦੀਆਂ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਜ਼ੁੰਮੇਂਵਾਰੀ ਸੁਰਿੰਦਰ ਸਿੰਘ ਢਿਲੋਂ ਅਤੇ ਜੱਸ ਚਾਹਲ ਨੇ ਨਿਭਾਈ। ਪਿਛਲੇ ਮਹੀਨੇ ਦੀ ਰੀਪੋਰਟ ਪੜ੍ਹੀ ਅਤੇ ਪਰਵਾਨ ਕੀਤੀ ਗਈ। ਰਾਈਟਰਜ਼ ਫੋਰਮ ਦਾ ਮੁੱਖ ਉਦੇਸ਼ ਕੈਲਗਰੀ . . . . Read more >
Published in
ਰਿਪੋਟਾਂ
ਦਸੰਬਰ ਦੇ ਅਖ਼ੀਰ ਵਿੱਚ ਹੋਣ ਵਾਲੀਆਂ ਕ੍ਰਿਸਮਿਸ ਦੀਆਂ ਛੁੱਟੀਆਂ ਨੂੰ ਸਾਡੀ ਮਾਂ ‘ਵੱਡੇ ਦਿਨਾਂ’ ਦੀਆਂ ਛੁੱਟੀਆਂ ਪੁਕਾਰਦੀ ਹੁੰਦੀ ਸੀ। ਸਾਨੂੰ ਇਸ ਅਸਲੀਅਤ ਦਾ ਇਲਮ ਬਹੁਤ ਦੇਰ ਬਾਅਦ ਹੋਇਆ ਕਿ ਇਹ ਦਿਨ ‘ਵੱਡੇ’ ਆਪਣੇ ਕੱਦ ਸਦਕਾ ਨਹੀਂ, ਬਲਕਿ ਈਸਾ ਮਸੀਹ ਦੇ ਜਨਮ ਦੇ “ਪਵਿੱਤਰ” ਦਿਨ ਹੋਣ ਕਰ ਕੇ ਜਾਣੇ ਜਾਂਦੇ ਸਨ। ਇਨ੍ਹਾਂ ਦਿਨਾਂ ‘ਚ ਹੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸ਼ਰਧਾਂਜਲੀ ਦੇਣ ਲਈ, ਅਤੇ ਗੁਰੂ ਜੀ ਵੱਲੋਂ ਅਨੰਦਪੁਰ ਦਾ ਕਿਲਾ ਛੱਡਣ ਤੋਂ ਬਾਅਦ, ਪੱਛਮ ਵੱਲ ਨੂੰ ਕੀਤੇ ਕਸ਼ਟਮਈ, ਪੈਦਲ ਸਫ਼ਰ . . . . Read more >
Published in
ਇਕਬਾਲ ਰਾਮੂਵਾਲੀਆ
ਨਿੱਕਾ ਹੁੰਦਾ ਮੈਂ ਢੱਡ ਖੜਕਦੀ ਸੁਣਦਾ ਤਾਂ ਉਹ `ਚੂਹੜਚੱਕ-ਢੁੱਡੀਕੇ, ਚੂਹੜਚੱਕ-ਢੁੱਡੀਕੇ’ ਕਰਦੀ ਲੱਗਦੀ। ਚੂਹੜਚੱਕ ਤੇ ਢੁੱਡੀਕੇ ਦਾ ਨਾਂ ਇੱਟ ਖੜਿੱਕੇ ਵਾਂਗ ਖੜਕਦਾ। ਅਸੀਂ ਮਾਲ ਡੰਗਰ ਚਾਰਦੇ ਮੁੰਡੇ ਆਪਣੀਆਂ ਖੱਬੀਆਂ ਮੁੱਠਾਂ ਮੀਚ ਕੇ, ਉਹਨਾਂ ਉਤੇ ਸੱਜੇ ਹੱਥ ਦੀਆਂ ਉਂਗਲਾਂ ਮਾਰ ਕੇ ਸੋਹਣ ਸਿੰਘ ਸੀਤਲ ਦੇ ਢਾਡੀ ਜਥੇ ਦੀਆਂ ਰੀਸਾਂ ਕਰਦੇ। ਪਰ ਮੂੰਹੋਂ ਸੀਤਲ ਦੇ ਪ੍ਰਸੰਗ ਦੀ ਥਾਂ `ਚੂਹੜਚੱਕ-ਢੁੱਡੀਕੇ’ ਹੀ ਕਹਿੰਦੇ। ਸੀਤਲ ਦਾ ਜਥਾ ਇੱਕ ਵਾਰ ਸਾਡੇ ਪਿੰਡ ਆਇਆ ਸੀ ਤੇ ਅਸੀਂ ਉਸ ਦੀ ਰੀਸ ਨਾਲ ਆਪਣੀਆਂ ਮੁੱਠਾਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਤਕਰੀਬਨ 5000 ਸਾਲ ਪਹਿਲਾਂ ਮਿਸਰ ਵਿੱਚ ਨੀਲ ਦਰਿਆ ਦੇ ਕੰਢੇ ਇੱਕ ਵਿਚਿੱਤਰ ਸਭਿਅਤਾ ਉਸਰੀ। ਉਸ ਸਮੇਂ ਦਾ ਇਤਿਹਾਸ ਚਿੰਨਾਂ ਦੇ ਮਾਧਿਅਮ ਰਾਹੀਂ ਲਿਖਤੀ ਰੂਪ ਵਿੱਚ ਲਿਖਿਆ ਮਿਲਦਾ ਹੈ। ਇਹ ਸਮਾਂ ਫ਼ੈਰੋਹਾਂ ਦਾ ਸੀ। ਫ਼ੈਰੋਹ ਦਾ ਅਰਥ ਹੈ ਜਿਹੜਾ ਮਹੱਲਾਂ ਵਿੱਚ ਰਹਿੰਦਾ ਹੈ। ਇਸ ਦਾ ਭਾਵ ਬਾਦਸ਼ਾਹ ਸੀ। ਫ਼ੈਰੋਹ ਆਪਣੇ ਆਪ ਨੂੰ ਦੇਵਤੇ ਦਾ ਦਰਜਾ ਦਿੰਦੇ ਸਨ। ਉਸ ਨੂੰ ਸਰਵ-ਸ਼ਕਤੀਮਾਨ ਸਮਝਿਆ ਜਾਂਦਾ ਸੀ। ਉਨ੍ਹਾਂ ਦਾ ਹੁਕਮ ਅਟੱਲ ਹੁੰਦਾ ਸੀ। ਲੋਕ ਉਨ੍ਹਾਂ ਨੂੰ ਸਤਿਕਾਰ ਨਾਲ ਮਾਨਤਾ ਦਿੰਦੇ ਸਨ। ਉਨ੍ਹਾਂ ਦਾ ਵਿਸ਼ਵਾਸ ਸੀ ਕਿ ਫੈਰੋਹਾਂ ਕਰਕੇ . . . . Read more >
Published in
ਲੇਖ਼
ਸੁਰਮਈ ਸ਼ਾਮ ਉੱਤਰ ਰਹੀ ਸੀ। ਫਲੈਟੀਜ਼ ਹੋਟਲ ਦੇ ਬਾਹਰ ਦੋਸਤ-ਮਿੱਤਰ ਇਕ ਦੂਜੇ ਨੂੰ ਮਿਲ ਰਹੇ ਸਨ। ਸਾਂਝਾਂ ਬਣ ਰਹੀਆਂ ਸਨ। ਮੈਂ, ਸਤਿਨਾਮ ਮਾਣਕ ਤੇ ਰਘਬੀਰ ਸਿੰਘ ਤੇ ਉਸ ਦੀ ਪਤਨੀ ਖੜੋਤੇ ਸਾਂ। ਇਕ ਪਾਕਿਸਤਾਨੀ ਲੇਖਕ ਤੇ ਉਸ ਦੇ ਨਾਲ ਖੜੋਤੀ ਬੀਬੀ ਸਾਡੇ ਵੱਲ ਅਹੁਲੇ। ਦੁਆ ਸਲਾਮ ਹੋਈ। ਉਨ੍ਹਾਂ ਨੇ ਹੁਣੇ ਸਾਨੂੰ ਹਾਲ ਵਿਚ ਬੋਲਦਿਆਂ ਸੁਣਿਆ ਸੀ। ਲੇਖਕ ਜ਼ਾਹਿਦ ਹਸਨ ਨੇ ਬੀਬੀ ਦਾ ਤੁਆਰਫ ਕਰਾਇਆ, ‘‘ਇਹਦਾ ਨਾਂ ਜ਼ੋਇਆ ਹੈ। ਇਹ ਵੀ ਬਹੁਤ ਵਧੀਆ ਕਹਾਣੀਆਂ ਲਿਖਦੀ ਹੈ।’’ਜ਼ੋਇਆ ਨੇ ਦੋਵੇਂ ਹੱਥ ਨਾਹ ਵਿਚ ਹਿਲਾਏ, ‘‘ਓ ਛੱਡੋ ਜੀ! ਮੈਨੂੰ ਮਸ਼ਹੂਰ . . . . Read more >
Published in
ਵਗਦੀ ਏ ਰਾਵੀ
|