ਲੇਖ਼ (16)ਪਹਿਲਾਂ ‘ਸੁਖਨ ਸੁਰਜੀਤ ਪਾਤਰ ਦੇ’ ਹੀ ਪੜ੍ਹਦਾ ਹਾਂ। ਇਸ ਅੰਕ ਵਿੱਚ ਉਹਨੇ ਕੀਟਸ ਦੀ ਬੇਵਕਤ ਮੌਤ ਬਾਰੇ ਇੱਕ ਪੰਨੇਂ ਵਿੱਚ ਹੀ ਬਹੁਤ ਕੁੱਝ ਕਹਿ ਦਿੱਤਾ ਹੈ। ਬਾਇਰਨ ਤੇ ਆਪਣੇ ਬਾਰੇ ਵੀ ਦੱਸ ਦਿੱਤਾ ਕਿ ਉਹ ਮਾੜੇ ਮਾਹੌਲ ਵਿੱਚ ਵੀ ਜਿਉਂਦੇ ਰਹੇ ਪਰ ਕੀਟਸ ਵਰਗਾ ਬਹੁਤ ਵੱਡਾ ਕਵੀ ਇੱਕ ਲੇਖ ਨੇ ਮਾਰ ਦਿੱਤਾ (ਉਂਝ ਜਿਸ ਰਸਾਲੇ ਦਾ ਪਾਤਰ ਨੇ ਜ਼ਿਕਰ ਕੀਤਾ ਹੈ ਉਹ ਸ਼ੁਰੂ ਤੋਂ ਕੀਟਸ ਦੇ ਖਿਲਾਫ ਲਿਖਦਾ ਰਿਹਾ ਸੀ)। ਇਹੋ ਪੜ੍ਹ ਕੇ ਜੋ ਮਨ ਵਿੱਚ ਆਇਆ ਉਹੋ (ਤੱਤੇ ਘਾਅ) ਸੰਖੇਪ ਵਿੱਚ ਲਿਖ ਰਿਹਾ ਹਾਂ। ਮੈਨੂੰ ਯਾਦ ਹੈ ਜਦੋਂ 45 ਸਾਲ, ਪਹਿਲਾਂ ‘ਮੜ੍ਹੀ . . . . Read more >
Published in
ਲੇਖ਼
ਮਸ਼ਹੂਰ ਅੰਗਰੇਜ਼ੀ ਕਵੀ ਜੌਹਨ ਕੀਟਸ 28 ਸਾਲਾਂ ਦੀ ਉਮਰ ਵਿੱਚ ਹੀ ਜਹਾਨ ਤੋਂ ਤੁਰ ਗਿਆ ਸੀ। ਉਸ ਦੀ ਮੌਤ ਤੇ ਉਸ ਦੇ ਸਮਕਾਲੀ ਕਵੀ ਸ਼ੈਲੇ ਨੇ ਮਰਸੀਆ ਲਿਖਿਆ। ਉਸਦੀਆਂ ਪਹਿਲੀਆਂ ਦੋ ਸਤਰਾਂ ਹਨ: ਕਿਸ ਨੇ ਹੱਤਿਆ ਕੀਤੀ ਜੌਹਨ ਕੀਟਸ ਦੀ?ਮੈਂ ਕੀਤੀ, ਇੱਕ ਤ੍ਰੈਮਾਸਿਕ ਪੱਤ੍ਰਿਕਾ ਬੋਲੀ ਸ਼ੈਲੇ ਦਾ ਕਹਿਣਾ ਸੀ ਕਿ ਕੀਟਸ ਕਿਸੇ ਬੀਮਾਰੀ ਨਾਲ ਨਹੀਂ ਮਰਿਆ, ਉਸ ਨੂੰ ਇੱਕ ਤੈਮਾਸਿਕ ਪੱਤ੍ਰਿਕਾ ਨੇ ਮਾਰਿਆ ਹੈ। ਇਸ ਪੱਤ੍ਰਿਕਾ ਦਾ ਨਾਂ ‘ਕੁਆਰਟਰਲੀ ਰਿਵਿਊ’ ਸੀ। ਇਸ ਵਿੱਚ ਅਕਸਰ ਕੀਟਸ ਦੇ ਖ਼ਿਲਾਫ਼ ਲਿਖਿਆ ਜਾਂਦਾ। ਜਦੋਂ . . . . Read more >
Published in
ਲੇਖ਼
ਤਕਰੀਬਨ 5000 ਸਾਲ ਪਹਿਲਾਂ ਮਿਸਰ ਵਿੱਚ ਨੀਲ ਦਰਿਆ ਦੇ ਕੰਢੇ ਇੱਕ ਵਿਚਿੱਤਰ ਸਭਿਅਤਾ ਉਸਰੀ। ਉਸ ਸਮੇਂ ਦਾ ਇਤਿਹਾਸ ਚਿੰਨਾਂ ਦੇ ਮਾਧਿਅਮ ਰਾਹੀਂ ਲਿਖਤੀ ਰੂਪ ਵਿੱਚ ਲਿਖਿਆ ਮਿਲਦਾ ਹੈ। ਇਹ ਸਮਾਂ ਫ਼ੈਰੋਹਾਂ ਦਾ ਸੀ। ਫ਼ੈਰੋਹ ਦਾ ਅਰਥ ਹੈ ਜਿਹੜਾ ਮਹੱਲਾਂ ਵਿੱਚ ਰਹਿੰਦਾ ਹੈ। ਇਸ ਦਾ ਭਾਵ ਬਾਦਸ਼ਾਹ ਸੀ। ਫ਼ੈਰੋਹ ਆਪਣੇ ਆਪ ਨੂੰ ਦੇਵਤੇ ਦਾ ਦਰਜਾ ਦਿੰਦੇ ਸਨ। ਉਸ ਨੂੰ ਸਰਵ-ਸ਼ਕਤੀਮਾਨ ਸਮਝਿਆ ਜਾਂਦਾ ਸੀ। ਉਨ੍ਹਾਂ ਦਾ ਹੁਕਮ ਅਟੱਲ ਹੁੰਦਾ ਸੀ। ਲੋਕ ਉਨ੍ਹਾਂ ਨੂੰ ਸਤਿਕਾਰ ਨਾਲ ਮਾਨਤਾ ਦਿੰਦੇ ਸਨ। ਉਨ੍ਹਾਂ ਦਾ ਵਿਸ਼ਵਾਸ ਸੀ ਕਿ ਫੈਰੋਹਾਂ ਕਰਕੇ . . . . Read more >
Published in
ਲੇਖ਼
Wednesday, 28 October 2009 15:11
ਟਕਸਾਲੀ ਜਥੇਦਾਰ ਮਾਨ ਸਿੰਘ ਹੰਭੋ - ਅਕਾਲੀ ਮੋਰਚਿਆਂ ਦਾ ਮੋਹਰੀ – ਟਕਸਾਲੀ ਜਥੇਦਾWritten by ਪ੍ਰਿੰਸੀਪਲ ਬਲਕਾਰ ਸਿੰਘ ਬਾਜਵਾ‘ਵਾਹਵਾ ਤੇਰੀਆਂ ਕੁਦਰਤਾਂ, ਤੂੰ ਡਾਢਾ ਬੇਪ੍ਰਵਾਹ’। ਜਥੇਦਾਰ ਮਾਨ ਸਿੰਘ ਹੰਭੋ ਇਹ ਸ਼ਬਦ ਸਹਿਵਨ ਹੀ ਗੁਣ-ਗੁਣਾਉਂਦੇ ਹੁੰਦੇ ਸੀ। ਸ਼ਾਮ ਸਵੇਰੇ। ਪਰ੍ਹੇ `ਚ ਗੱਲਾਂ ਕਰਦਿਆਂ। ਬੋਹੜਾਂ ਹੇਠ ਜੁੜੇ ਇਕੱਠਾਂ ਵਿੱਚ। ਅਸਮਾਨ ਤੇ ਧਰਤੀ ਦੇ ਦਿਸਹੱਦਿਆਂ ਨੂੰ ਨਿਹਾਰਦਿਆਂ। ਪੰਛੀਆਂ ਨੂੰ ਦਰਖ਼ਤਾਂ `ਤੇ ਚਹਿ-ਚਹਾਉਂਦੇ ਤੱਕਦਿਆਂ। ਲੋਕਾਂ ਦੇ ਵਚਿੱਤਰ ਕਿੱਸੇ ਕਹਾਣੀਆਂ ਤੇ ਸਮੱਸਿਆਵਾਂ ਸੁਣਦਿਆਂ। ਗੁਰਬਾਣੀ ਅਤੇ ਸਿੱਖੀ ਨਾਲ ਉਹ ਮਨੋ ਤਨੋ ਅਤੇ ਧਨੋ ਸਾਰੀ ਉਮਰ ਪ੍ਰਣਾਏ ਰਹੇ। ‘ਬਲਿਹਾਰੀ ਕੁਦਰਤਿ ਵੱਸਿਆ, ਤੇਰਾ ਅੰਤ ਨਾ ਜਾਈ . . . . Read more >
Published in
ਲੇਖ਼
ਇਨਕਲਾਬ ਜਿੰਦਾਬਾਦ ਦਾ ਨਾਅਰਾ ਦੱਬੇ ਕੁਚਲੇ ਲੋਕਾਂ ਨੂੰ ਆਤਮਿਕ ਸ਼ਕਤੀ ਤੇ ਹੌਸਲਾ ਦਿੰਦਾ ਹੈ ਅਤੇ ਸਰਮਾਏਦਾਰ ਹਾਕਮ ਜਮਾਤਾਂ ਨੂੰ ਕੰਬਣੀ। ਭਗਤ ਸਿੰਘ ਕਿਹਾ ਕਰਦਾ ਸੀ ਕਿ ਇਹ ਇੱਕ ਪਵਿੱਤਰ ਨਾਅਰਾ ਹੈ ਅਤੇ ਇਸਦੀ ਵਰਤੋਂ ਬੜੀ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵੱਲੋ, ਫਾਂਸੀ ਦੇ ਤਖ਼ਤੇ `ਤੇ ਖਲੋ ਕੇ ਇਹ ਨਾਅਰਾ ਲਾਉਣ ਨਾਲ, ਹਿੰਦੋਸਤਾਨ ਦੀ ਅਜ਼ਾਦੀ ਦੇ ਜੂਝਾਰੂਆਂ ਲਈ ਇਸਦਾ ਮਹੱਤਵ ਹੋਰ ਵੀ ਵੱਧ ਗਿਆ। ਲਫਜ਼ੀ ਅਰਥਾਂ ਵਿੱਚ ਇਨਕਲਾਬ ਦਾ ਮਤਲਬ ਤਬਦੀਲੀ ਹੈ। ਟ੍ਰੇਡ ਤੇ ਪਬਲਿਕ ਸੇਫਟੀ ਐਕਟ . . . . Read more >
Published in
ਲੇਖ਼
ਵਿਸ਼ਵੀਕਰਨ ਦੀ ਧਾਰਨਾ ਦਾ ਉਦੈ ਭਾਵੇਂ ਅਤੀ ਵਿਕਸਤ ਪੂੰਜੀਵਾਦੀ ਪ੍ਰਬੰਧ ਵਾਲੇ ਪੱਛਮੀ ਮੁਲਕਾਂ ਵੱਲੋਂ ਹੁੰਦਾ ਹੈ ਪਰ ਹੁਣ ਇਸ ਦੇ ਪੈਰੋਕਾਰਾਂ ਵਿੱਚ ਹਰੇਕ ਮੁਲਕ ਅਤੇ ਨਸਲ ਦੇ ਪੂੰਜੀਪਤੀ ਵਰਗ ਸ਼ਾਮਲ ਹਨ। ਇਸ ਲਈ ਵਿਸ਼ਵੀਕਰਨ ਇੱਕ ਵਿਚਾਰਧਾਰਾ ਹੋ ਨਿਬੜਿਆ ਹੈ, ਜਿਸ ਦੇ ਮੂਲ ਲੱਛਣ ਮੁਨਾਫ਼ਾ ਬਿਰਤੀ ਅਤੇ ਨਿਰੰਕੁਸ਼ ਸੱਤਾ-ਪ੍ਰਾਪਤੀ ਦੀ ਲਾਲਸਾ ਕਹੇ ਜਾ ਸਕਦੇ ਹਨ। ਉਪਭੋਗਤਾਵਾਦ ਇਸ ਵਿਚਾਰਧਾਰਾ ਦਾ ਸਮੂਰਤ ਅਤੇ ਵਿਹਾਰਕ ਪੱਖ ਹੈ। ਇਸ ਵਿਚਾਰਧਾਰਾ ਦਾ ਵਿਸ਼ਵੀਕਰਨ ਹੋਇਆ ਵੇਖਣਾ ਹੋਵੇ ਤਾਂ ਇਸਦਾ ਫੈਲਾਅ ਅਮਰੀਕੀ ਮਹਾਂਸ਼ਕਤੀ . . . . Read more >
Published in
ਲੇਖ਼
ਵੱਸਦਾ ਰੱਸਦਾ ਘਰ। ਸਬਰ, ਸੰਤੋਖ ਦਾ ਪ੍ਰੀਵਾਰ ਵਿੱਚ ਪਸਾਰਾ। ਇੱਕ ਦੂਜੇ ਦੇ ਸਾਹੀਂ ਜਿਉਂਦੇ। ਇੱਕ ਦਾ ਦਰਦ, ਸਭ ਦਾ ਦਰਦ। ਸਮੇਂ ਦੀ ਮਟਕਵੀਂ ਤੋਰ `ਚ, ਚੇਤਿਆਂ ਚੋਂ ਖੁੱਰ ਚੁੱਕਾ, ਵਕਤ ਦੇ ਬੀਤਣ ਦਾ ਅਹਿਸਾਸ। ਵਕਤ ਦਾ ਕਹਿਰ ਕਿ ਪ੍ਰੀਵਾਰ ਦੀ ਪਛਾਣ ਸਿਰਜਣ ਵਾਲਾ ਸਦਾ ਲਈ ਤੁੱਰ ਗਿਆ ਤੇ ਵਕਤ ਦੀ ਹਿੱਕ ਤੇ ਵਖਤ ਬੀਜ ਗਿਆ। ਵਕਤ ਤੁਹਾਡੀਆਂ ਤਲੀਆ `ਤੇ ਮਹਿੰਦੀ ਵੀ ਲਾਉਂਦਾ ਏ, ਫੈਲੀ ਹੋਈ ਬਹੁਰੂਪਤਾ ਦੀ ਸਰੋਂ ਵੀ ਉਗਾਉਂਦਾ ਏ ਤੇ ਤੁਹਾਨੂੰ, ਤੁਹਾਡੇ ਅੰਤਰੀਵ ਦੀ ਥਾਹ ਵੀ ਪਵਾਉਂਦਾ ਏ। ਵਖਤ, ਵਕਤ ਦਾ ਕਰੂਰ ਸੱਚ। . . . . Read more >
Published in
ਲੇਖ਼
ਦਫਤਰ ਵਿੱਚ ਨਿੱਤ ਪ੍ਰਤੀ ਦੀਆਂ ਗੱਲਾਂ। ਕੰਮ ਦੀਆਂ। ਪ੍ਰੀਵਾਰ ਦੀਆਂ। ਪ੍ਰਵਾਸੀ ਜਿੰਦਗੀ ਤੇ ਇਸ ਨਾਲ ਜੁੱੜੇ ਸਰੋਕਾਰਾਂ ਸੰਗ ਸੰਵਾਦ। ਅਚਾਨਕ ਮੈਂਨੂੰ ਮੇਰਾ ਸਾਥੀ ਕਹਿਣ ਲੱਗਾ ਕਿ ਤੁਹਾਨੂੰ ਇੰਨਾ ਚਿਰ ਹੋ ਗਿਆ ਹੈ ਇਥੇ ਆਇਆਂ, ਤੁਸੀਂ ਕਿਸੇ ਨੂੰ ਹੱਸਦਾ ਦੇਖਿਆ ਏ? ਤੇ ਮੈਂ ਚੁੱਪ ਹੋ ਗਿਆ। ਪ੍ਰੀਵਾਰਕ ਮਾਹੌਲ `ਚ ਕਿਸੇ ਦੇ ਘਰ ਬੈਠਿਆਂ ਮੈਂ ਆਪਣੇ ਮਿੱਤਰ ਨੂੰ ਪਰਵਾਸੀ ਅਵਾਰਡਜ ਨਾਇਟ ਬਾਰੇ ਪੁੱਛਿਆ ਕਿ ਤੁਹਾਨੂੰ ਸੱਭ ਤੋਂ ਚੰਗਾ ਕੀ ਲਗਾ? ਉਹ ਕਹਿਣ ਲੱਗਾ ਕਿ ਆਪਾਂ ਨੂੰ ਤਾਂ ਰਮਤਾ ਸੱਭ ਤੋਂ ਚੰਗਾ ਲੱਗਾ। ਇਸ ਬਹਾਨੇ ਘੜੀ . . . . Read more >
Published in
ਲੇਖ਼
ਇਹ ਮੇਰੀ ਪਹਿਲੀ ‘ਦੇਸ ਵਾਪਸੀ’ ਸੀ। ਦੋ ਸਾਲ ਆਸਟ੍ਰੇਲੀਆ ਰਹਿਣ ਪਿਛੋਂ ਪਹਿਲੀ ਵਾਰ ਦਿੱਲੀ ਦੇ ਅੰਤਰ-ਰਾਸ਼ਟਰੀ ਹਵਾਈ ਅੱਡੇ `ਤੇ ਉਤਰੇ ਸਾਂ। ਭਾਵੇਂ ਕਿ ਰਿਸ਼ਤੇਦਾਰਾਂ ਨੂੰ ਲੈਣ ਅਤੇ ਛੱਡਣ ਵਾਸਤੇ ਅਨੇਕਾਂ ਵਾਰ ਮੈਂ ਏਅਰਪੋਰਟ ਆਇਆ ਸਾਂ ਪਰ ਦੇਸ ਵਾਪਸੀ ਦਾ ਅਨੁਭਵ ਹੰਡਾਉਣ ਦਾ ਇਹ ਮੇਰਾ ਪਹਿਲਾ ਮੌਕਾ ਸੀ। ਮੇਰੇ ਮਾਮਾ ਜੀ ਅਤੇ ਛੋਟਾ ਭਣਵਈਆਂ, ਸਾਨੂੰ ਲੈਣ ਵਾਸਤੇ ਆਏ ਸਨ। ਏਅਰਪੋਰਟ ਦੇ ਸ਼ੀਸ਼ਆਂ ਵਿਚਦੀ ਆਪਣਿਆਂ ਨੂੰ ਵੇਖ ਕੇ, ਦੋਹਾਂ ਪਾਸਿਆਂ ਤੋਂ ਉਪਰ ਉਠੇ ਤੇ ਜ਼ੋਰ ਜ਼ੋਰ ਦੀ ਹਿਲਦੇ ਹੱਥਾਂ ਦੀਆਂ ਭਾਵਨਾਵਾਂ ਨੂੰ, ਸ਼ਬਦਾਂ . . . . Read more >
Published in
ਲੇਖ਼
2 ਕੈਨੇਡਾ ਵਰਗੇ ਦੇਸ਼ `ਚ ਪੰਜਾਬਣ ਮੁਟਿਆਰਾਂ ਦੇ ਉਪਰੋਥਲੀ ਹੋ ਰਹੇ ਕਤਲ। ਹਰ ਸੰਵੇਦਨਸ਼ੀਲ ਅੱਖ ਰੋਈ। ਹਰ ਭਾਵੁਕ ਮਨ ਕੁਰਲਾਅ ਉੱਠਿਆ। ਧੀਆਂ ਤੇ ਭੈਣਾਂ ਵਾਲੇ ਅੱਥਰੂਆਂ ਦੀ ਨਦੀ `ਚ ਡੁੱਬ ਮੋਏ। ਔਰਤ ਨੂੰ ਸਨਮਾਨ ਦੇਣ ਵਾਲੇ ਗੁਰੂਆਂ ਦੇ ਸਿੱਖ, ਆਪਣੀਆਂ ਪਤਨੀਆਂ ਤੇ ਧੀਆਂ ਦੇ ਕਾਤਲ ਬਣੇ ਕਿਹੜੀਂ ਰਾਹੀਂ ਤੁੱਰ ਪਏ ਨੇ? ਕਿਹੜੀ ਮਾਰੂ ਸੋਚ ਨੇ ਉਹਨਾਂ ਦੀ ਬੁੱਧੀ ਭ੍ਰਿਸ਼ਟ ਕਰ ਦਿਤੀ ਏ? ਕਿਉਂ ਉਹ ਗਰਕੀਆਂ ਕਦਰਾਂ ਕੀੰਮਤਾਂ ਦੇ ਰਾਹ ਤੁੱਰ ਪਏ ਨੇ? ਲੜੀਵਾਰ - 2 ਕਤਲਾਂ ਤੋਂ ਉਠੇ ਕਈ ਸਵਾਲ, ਹਰ ਸੂਝਵਾਨ ਦੀ ਸੋਚ ਨੂੰ ਹਲੂਣਦੇ . . . . Read more >
Published in
ਲੇਖ਼
More in This Group:ਘਰਾਂ ਨੂੰ ਪਰਤ ਆਵੋWritten by ਡਾ਼ ਗੁਰਬਖਸ਼ ਸਿੰਘ ਭੰਡਾਲਪੰਜਾਬ ਵਿੱਚ ਹਿੰਦੀ ਦਾ ਬੋਲ-ਬਾਲਾWritten by ਸੁਰਜੀਤ ਸਿੰਘਢਾਈ ਡਾਲਰ ਦਾ ਕਰਜ਼ਾWritten by ਰਾਜਪਾਲ ਬੋਪਾਰਾਏਕਲਾ ਤੇ ਕਲਾਕਾਰWritten by ਕਿਰਪਾਲ ਸਿੰਘ ਪੰਨੂੰ |