ਰਿਪੋਟਾਂ (3)
Friday, 09 October 2009 15:22
ਰਾਈਟਰਜ਼ ਫੋਰਮ, ਕੈਲਗਰੀ ਵੱਲੋਂ ਤਿੰਨ ਮੈਂਬਰ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤWritten by ਸ਼ਮਸ਼ੇਰ ਸਿੰਘ ਸੰਧੂਕੈਲਗਰੀ (ਸ਼ਮਸ਼ੇਰ ਸਿੰਘ ਸੰਧੂ) ਰਾਈਟਰਜ਼ ਫੋਰਮ, ਕੈਲਗਰੀ ਦੀ ਇਕੱਤਰਤਾ, ਕਾਊਂਸਲ ਆਫ ਸਿੱਖ ਔਰਗਨਾਈਜ਼ੇਸ਼ਨਜ਼ ਨਾਰਥ ਈਸਟ ਕੈਲਗਰੀ ਦੇ ਹਾਲ ਵਿੱਚ ਸਨਿੱਚਰਵਾਰ 3 ਅਕਤੂਬਰ, 2009 ਨੂੰ ਸ਼ਮਸ਼ੇਰ ਸਿੰਘ ਸੰਧੂ ਅਤੇ ਸਬਾ ਸਲੇਖ਼ ਦੀ ਪ੍ਰਧਾਨਗੀ ਹੇਠ ਹੋਈ। ਇਕੱਤਰਤਾ ਵਿੱਚ ਤਿੰਨ ਮੈਂਬਰਾਂ ਨੂੰ ਉਹਨਾਂ ਦੀਆਂ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਜ਼ੁੰਮੇਂਵਾਰੀ ਸੁਰਿੰਦਰ ਸਿੰਘ ਢਿਲੋਂ ਅਤੇ ਜੱਸ ਚਾਹਲ ਨੇ ਨਿਭਾਈ। ਪਿਛਲੇ ਮਹੀਨੇ ਦੀ ਰੀਪੋਰਟ ਪੜ੍ਹੀ ਅਤੇ ਪਰਵਾਨ ਕੀਤੀ ਗਈ। ਰਾਈਟਰਜ਼ ਫੋਰਮ ਦਾ ਮੁੱਖ ਉਦੇਸ਼ ਕੈਲਗਰੀ . . . . Read more >
Published in
ਰਿਪੋਟਾਂ
Tuesday, 20 October 2009 14:10
ਅਜਮੇਰ ਔਲਖ ਦੇ ਨਾਟਕ ‘ਨਿਉਂ ਜੜ੍ਹ’ ਦਾ ਮੰਚਨ ਹਰਪ੍ਰੀਤ ਸੇਖਾWritten by ਹਰਪ੍ਰੀਤ ਸੇਖਾ11 ਅਕਤੂਬਰ 2009 ਦੀ ਸ਼ਾਮ ਨੂੰ ਸਰੀ ਦੇ ਬਿਲ ਪਰਫਾਰਮਿੰਗ ਆਰਟਸ ਥੀਏਟਰ ਵਿਚ ਪੰਜਾਬੀ ਨਾਟਕ ‘ਨਿਉਂ ਜੜ੍ਹ’ ਦਾ ਮੰਚਨ ਹੋਇਆ। ਇਹ ਨਾਟਕ ਪ੍ਰੋਫੈਸਰ ਅਜਮੇਰ ਔਲਖ ਦਾ ਲਿਖਿਆ ਹੋਇਆ ਹੈ ਅਤੇ ਉਨ੍ਹਾਂ ਦੀ ਹੀ ਅਗਵਾਈ ਵਿਚ ਐਡਮਿੰਟਨ ਦੀ ਪੰਜਾਬੀ ਹੈਰੀਟੇਜ ਥੀਏਟਰ ਐਸੋਸੀਏਸ਼ਨ ਵੱਲੋਂ ਖੇਡਿਆ ਗਿਆ। ਭਰੂਣ ਹੱਤਿਆ ਰੋਕਣ ਦਾ ਖੁਲ੍ਹ ਕੇ ਸੁਨੇਹਾ ਦਿੰਦੇ ਇਸ ਨਾਟਕ ਵਿਚ ਦਰਸ਼ਕਾਂ ਦੀ ਦਿਲਚਸ਼ਪੀ ਲਈ ਮਨੋਰੰਜਨ ਵੀ ਸੀ ਤੇ ਉਸਾਰੂ ਗੀਤ ਵੀ ਸਨ। ਭਾਵੁਕ ਕਰਨ ਵਾਲੇ ਦ੍ਰਿਸ਼ ਵੀ ਸਨ। ਪੰਜਾਬ ਤੋਂ ਇਸ ਨਾਟਕ ਵਿਚ ਹਿੱਸਾ ਲੈਣ ਆਏ ਸ੍ਰੀਮਤੀ . . . . Read more >
Published in
ਰਿਪੋਟਾਂ
ਤ੍ਰੈਮਾਸਿਕ ਕਹਾਣੀ ਬੈਠਕ ਕੁਲਜੀਤ ਮਾਨ ਪ੍ਰਥਾ ਦਾ ਇਹ ਇਕ ਮਹਤਵ-ਪੂਰਨ ਪੜ੍ਹਾਅ ਸੀ। ਮਿੰਨੀ ਗਰੇਵਾਲ ਨੇ 6 ਫ਼ਰਵਰੀ ਦਾ ਦਿਨ ਮਿਥਿਆ ਸੀ। ਪਰਵਾਰਿਕ ਮਾਹੌਲ ਵਿਚ ਵਿਚਰ ਰਹੀ ਤਿਮਾਹੀ ਕਹਾਣੀ ਬੈਠਕ ਦੀ ਮੇਜ਼ਬਾਨੀ ਰਛਪਾਲ ਕੌਰ ਗਿੱਲ ਦਾ ਪਰਿਵਾਰ ਕਰ ਰਿਹਾ ਸੀ। ਦੁਪਿਹਰ ਦੇ ਤਿੰਨ ਤੋਂ ਰਾਤ ਦੇ ਇੱਕ ਵਜੇ ਤੱਕ ਚਲੀ ਇਸ ਮੀਟਿੰਗ ਵਿਚ ਕਹਾਣੀਕਾਰ ਤੇ ਸਰੋਤੇ ਮੰਤਰ-ਮੁਗਧ ਹੋਏ ਕਹਾਣੀਆਂ ਤੇ ਉਨ੍ਹਾਂ ਤੇ ਹੋ ਰਹੀ ਵਿਚਾਰ ਚਰਚਾ ਵਿਚ ਨਵੀਆਂ ਤੇ ਸਿਖ਼ਰਲੇ ਪੱਧਰ ਦੀਆਂ ਪੈੜਾਂ ਵਿਚ ਆਪਣਾ ਆਪਾ ਸਮੋਈ ਸੰਵਾਦ . . . . Read more >
Published in
ਰਿਪੋਟਾਂ
|