You are here:ਮੁਖ ਪੰਨਾ»ਸ਼ਮਸ਼ੇਰ ਸਿੰਘ ਸੰਧੂ

ਦਾਖ਼ਲਾ

ਸ਼ਮਸ਼ੇਰ ਸਿੰਘ ਸੰਧੂ

ਸ਼ਮਸ਼ੇਰ ਸਿੰਘ ਸੰਧੂ

ਕੈਲਗਰੀ (ਕੈਨੇਡਾ)
ਐਮ਼ ਏ / ਐਮ਼ ਐਡ / ਪੀ਼ ਈ਼ ਐਸ਼ 
ਰਿ਼ ਡਿਪਟੀ ਡਾਇਰੈਕਟਰ‎,‎ ਸਿਖਿਆ ਵਿਭਾਗ ਪੰਜਾਬ

(‘ਗਲੋਬਲ ਪੰਜਾਬੀ’ ਦੇ ਪਾਠਕਾਂ ਲਈ ਪ੍ਰੋ: ਸ਼ਮਸ਼ੇਰ ਸਿੰਘ ਸੰਧੂ ਦੀਆਂ ‘ਰੌਸ਼ਨੀ ਦੀ ਭਾਲ’ ਵਿੱਚੋਂ।) ਕਿਰਨ ਤੇਰੀ ਮੈਂ ਹਾਂ ਮੇਰੇ ਸੂਰਜਾ ਹੋ ਸਕਾਂ ਨਾ ਮੈਂ ਕਦੀ ਤੈਥੋਂ ਜੁਦਾ। ਜਾ ਵਸੇਂ ਤੂੰ ਧਰਤ ਦੇ ਉਸ ਪਾਰ ਜੇ ਇਸ ਜਗ੍ਹਾ ਤੇ ਨ੍ਹੇਰ ਜਾਵੇ ਤੁਰਤ ਛਾ। ਹਰ ਸਵੇਰੇ ਆ ਲਵੇਂ ਤੂੰ ਸਾਰ ਫਿਰ ਹਰ ਤਰਫ ਤੋਂ ਨ੍ਹੇਰਿਆਂ ਨੂੰ ਦੇਂ ਭਜਾ। ਧਰਤ ਸਾਰੀ ਨਿੱਘ ਤੇਰੀ ਮਾਣਦੀ ਸਰਦ ਹੋਏ ਰੁਖ਼ ਤੂੰ ਸਾਰੇ ਦੇਂ ਮਘਾ। ਹਸਰਤਾਂ ਦੀ ਹਰ ਕਲੀ ਫਿਰ ਖਿੜ ਪਵੇ ਰੂਪ ਨਿਖਰੇ ਰੌਸ਼ਨੀ ਤੇਰੀ `ਚ ਨ੍ਹਾ। ਤਪਸ਼ ਤੇਰੀ ਰੂਹ . . . . Read more >

ਕੈਲਗਰੀ (ਸ਼ਮਸ਼ੇਰ ਸਿੰਘ ਸੰਧੂ) ਰਾਈਟਰਜ਼ ਫੋਰਮ, ਕੈਲਗਰੀ ਦੀ ਇਕੱਤਰਤਾ, ਕਾਊਂਸਲ ਆਫ ਸਿੱਖ ਔਰਗਨਾਈਜ਼ੇਸ਼ਨਜ਼ ਨਾਰਥ ਈਸਟ ਕੈਲਗਰੀ ਦੇ ਹਾਲ ਵਿੱਚ ਸਨਿੱਚਰਵਾਰ 3 ਅਕਤੂਬਰ, 2009 ਨੂੰ ਸ਼ਮਸ਼ੇਰ ਸਿੰਘ ਸੰਧੂ ਅਤੇ ਸਬਾ ਸਲੇਖ਼ ਦੀ ਪ੍ਰਧਾਨਗੀ ਹੇਠ ਹੋਈ। ਇਕੱਤਰਤਾ ਵਿੱਚ ਤਿੰਨ ਮੈਂਬਰਾਂ ਨੂੰ ਉਹਨਾਂ ਦੀਆਂ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਜ਼ੁੰਮੇਂਵਾਰੀ ਸੁਰਿੰਦਰ ਸਿੰਘ ਢਿਲੋਂ ਅਤੇ ਜੱਸ ਚਾਹਲ ਨੇ ਨਿਭਾਈ। ਪਿਛਲੇ ਮਹੀਨੇ ਦੀ ਰੀਪੋਰਟ ਪੜ੍ਹੀ ਅਤੇ ਪਰਵਾਨ ਕੀਤੀ ਗਈ। ਰਾਈਟਰਜ਼ ਫੋਰਮ ਦਾ ਮੁੱਖ ਉਦੇਸ਼ ਕੈਲਗਰੀ . . . . Read more >