ਸੁਰਜੀਤ ਪਾਤਰ(ਛਪਿਆ ਅਕਤੂਬਰ 08, 2009 ਸੀਰਤ ਅਗਸਤ 2009 ਵਿੱਚੋਂ ਧੰਨਵਾਦ ਸਹਿਤ) ਮਸ਼ਹੂਰ ਅੰਗਰੇਜ਼ੀ ਕਵੀ ਜੌਹਨ ਕੀਟਸ 28 ਸਾਲਾਂ ਦੀ ਉਮਰ ਵਿੱਚ ਹੀ ਜਹਾਨ ਤੋਂ ਤੁਰ ਗਿਆ ਸੀ। ਉਸ ਦੀ ਮੌਤ ਤੇ ਉਸ ਦੇ ਸਮਕਾਲੀ ਕਵੀ ਸ਼ੈਲੇ ਨੇ ਮਰਸੀਆ ਲਿਖਿਆ। ਉਸਦੀਆਂ ਪਹਿਲੀਆਂ ਦੋ ਸਤਰਾਂ ਹਨ: ਕਿਸ ਨੇ ਹੱਤਿਆ ਕੀਤੀ ਜੌਹਨ ਕੀਟਸ ਦੀ?ਮੈਂ ਕੀਤੀ, ਇੱਕ ਤ੍ਰੈਮਾਸਿਕ ਪੱਤ੍ਰਿਕਾ ਬੋਲੀ ਸ਼ੈਲੇ ਦਾ ਕਹਿਣਾ ਸੀ ਕਿ ਕੀਟਸ ਕਿਸੇ ਬੀਮਾਰੀ ਨਾਲ ਨਹੀਂ ਮਰਿਆ, ਉਸ ਨੂੰ ਇੱਕ ਤੈਮਾਸਿਕ ਪੱਤ੍ਰਿਕਾ ਨੇ ਮਾਰਿਆ ਹੈ। ਇਸ ਪੱਤ੍ਰਿਕਾ ਦਾ ਨਾਂ ‘ਕੁਆਰਟਰਲੀ ਰਿਵਿਊ’ ਸੀ। ਇਸ ਵਿੱਚ ਅਕਸਰ ਕੀਟਸ ਦੇ ਖ਼ਿਲਾਫ਼ ਲਿਖਿਆ ਜਾਂਦਾ। ਜਦੋਂ . . . . Read more > |