|
ਮੁੱਖ ਪੰਨਾ
ਪ੍ਰਿਥੀਪਾਲ ਸਿੰਘ ਹਾਕੀ ਦਾ ਹੀਰਾ ਸੀ। ਉਸ ਨੂੰ ਵਿਸ਼ਵ ਦਾ ਬਿਹਤਰੀਨ ਫੁੱਲ ਬੈਕ ਖਿਡਾਰੀ ਮੰਨਿਆ ਗਿਆ ਸੀ ਤੇ ਪੈਨਲਟੀ ਕਾਰਨਰ ਦਾ ਬਾਦਸ਼ਾਹ ਕਿਹਾ ਜਾਂਦਾ ਸੀ। ਉਹ ਤਿੰਨ ਓਲੰਪਿਕਸ ਖੇਡਿਆ ਤੇ ਤਿੰਨੇ ਵਾਰ ਸਭ ਤੋਂ ਬਹੁਤੇ ਗੋਲ ਕੀਤੇ। ਉਸ ਦੀ ਜ਼ੋਰਦਾਰ ਹਿੱਟ ਮੂਹਰੇ ਗੋਲਕੀਪਰਾਂ ਦੀ ਕੋਈ ਪੇਸ਼ ਨਹੀਂ ਸੀ ਜਾਂਦੀ। ਕਈ ਵਾਰ ਉਹ ਨੈੱਟ ਪਾੜ ਕੇ ਲੰਘ ਜਾਂਦੀ ਸੀ। ਉਸ ਦੀ ਖ਼ਤਰਨਾਕ ਹਿੱਟ `ਤੇ ਕਾਬੂ ਪਾਉਣ ਲਈ ਐੱਫ.ਆਈ.ਐੱਚ.ਨੇ ਪੈਨਲਟੀ ਕਾਰਨਰ ਲਾਉਣ ਦੇ ਨਿਯਮ ਬਦਲ ਦਿੱਤੇ ਸਨ। ਪਹਿਲਾਂ ਪੈਨਲਟੀ ਕਾਰਨਰ ਦੀ ਹਿੱਟ ਸਿੱਧੀ ਗੋਲ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਨੌਕਰੀ ਤੋਂ ਰਿਟਾਇਰ ਹੋਣ ਪਿੱਛੋਂ ਬਹੁਤੇ ਬੰਦੇ ਆਰਾਮਪ੍ਰਸਤ ਹੋ ਜਾਂਦੇ ਹਨ। ਕਹਿੰਦੇ ਹਨ ਬਥੇਰਾ ਧੰਦ ਪਿੱਟ ਲਿਆ ਹੁਣ `ਰਾਮ ਨਾਲ ਘਰੇ ਬੈਠਾਂਗੇ। ਮੈਂ ਵੀ ਪਿੰਡ ਚਲਾ ਜਾਂਦਾ ਤਾਂ ਸੰਭਵ ਸੀ ਕਿ ਆਰਾਮ ਤਲਬੀ `ਚ ਪੈ ਜਾਂਦਾ ਤੇ ਟਿਕ ਕੇ ਬੈਠ ਜਾਂਦਾ। ਮਿਥਿਆ ਵੀ ਹੋਇਆ ਸੀ ਕਿ ਪਿੰਡ ਰਹਾਂਗੇ ਤੇ ਮੌਜ ਮੇਲਾ ਕਰਾਂਗੇ। ਪਰ ਸਾਡੇ ਛੋਟੇ ਪੁੱਤਰ ਗੁਰਵਿੰਦਰ ਦੇ ਕੈਨੇਡਾ ਚਲੇ ਜਾਣ ਨਾਲ ਸਾਨੂੰ ਵੀ ਕੈਨੇਡਾ ਜਾਣਾ ਪਿਆ। 1995 ਵਿੱਚ ਉਨ੍ਹਾਂ ਦੀ ਹਾਕੀ ਟੀਮ ਕੈਨੇਡਾ ਦੇ ਟੂਰ `ਤੇ ਗਈ ਤਾਂ ਉਸ ਨੂੰ ਕੈਨੇਡਾ ਬੜਾ ਪਸੰਦ ਆਇਆ। ਕੈਨੇਡਾ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਤੁਰਦਾ ਮੈਂ ਕਿਸੇ ਹੋਰ ਥਾਂ ਨੂੰ ਸੀ ਪਹੁੰਚਦਾ ਕਿਸੇ ਹੋਰ ਥਾਂ ਸੀ। ਮਹਿੰਦਰਾ ਕਾਲਜ ਪਟਿਆਲੇ ਤੋਂ ਐੱਮ.ਏ.ਕਰਨ ਚੱਲਿਆ ਮੁਕਤਸਰ ਬੀ.ਐੱਡ ਕਰਨ ਉੱਤਰ ਗਿਆ ਸਾਂ। ਖ਼ਾਲਸਾ ਕਾਲਜ ਅੰਮ੍ਰਿਤਸਰ ਨੂੰ ਚੱਲਿਆ ਤਾਂ ਟਰੱਕ ਵਾਲਾ ਮੈਨੂੰ ਖ਼ਾਲਸਾ ਕਾਲਜ ਦਿੱਲੀ ਲੈ ਗਿਆ। ਫੌਜ `ਚ ਭਰਤੀ ਹੁੰਦਾ ਮੈਂ ਲੈਕਚਰਾਰ ਲੱਗਾ ਤਾਂ ਦਿੱਲੀ ਦੇ ਕਾਲਜ ਦੀ ਨੌਕਰੀ ਛੱਡ ਕੇ ਪਿੰਡ ਢੁੱਡੀਕੇ ਦੇ ਕਾਲਜ ਵਿੱਚ ਆ ਗਿਆ। 1983 ਵਿੱਚ ਗੁਰੂ ਨਾਨਕ ਕਾਲਜ ਮੋਗਾ ਦੀ ਪ੍ਰਿੰਸੀਪਲੀ ਮਿਲੀ ਤਾਂ ਜਵਾਬ ਦੇ ਦਿੱਤਾ ਪਰ 1996 ਵਿੱਚ ਮੁਕੰਦਪੁਰ ਦੇ ਅਮਰਦੀਪ ਸ਼ੇਰਗਿੱਲ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਇਨਕਲਾਬ ਜਿੰਦਾਬਾਦ ਦਾ ਨਾਅਰਾ ਦੱਬੇ ਕੁਚਲੇ ਲੋਕਾਂ ਨੂੰ ਆਤਮਿਕ ਸ਼ਕਤੀ ਤੇ ਹੌਸਲਾ ਦਿੰਦਾ ਹੈ ਅਤੇ ਸਰਮਾਏਦਾਰ ਹਾਕਮ ਜਮਾਤਾਂ ਨੂੰ ਕੰਬਣੀ। ਭਗਤ ਸਿੰਘ ਕਿਹਾ ਕਰਦਾ ਸੀ ਕਿ ਇਹ ਇੱਕ ਪਵਿੱਤਰ ਨਾਅਰਾ ਹੈ ਅਤੇ ਇਸਦੀ ਵਰਤੋਂ ਬੜੀ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵੱਲੋ, ਫਾਂਸੀ ਦੇ ਤਖ਼ਤੇ `ਤੇ ਖਲੋ ਕੇ ਇਹ ਨਾਅਰਾ ਲਾਉਣ ਨਾਲ, ਹਿੰਦੋਸਤਾਨ ਦੀ ਅਜ਼ਾਦੀ ਦੇ ਜੂਝਾਰੂਆਂ ਲਈ ਇਸਦਾ ਮਹੱਤਵ ਹੋਰ ਵੀ ਵੱਧ ਗਿਆ। ਲਫਜ਼ੀ ਅਰਥਾਂ ਵਿੱਚ ਇਨਕਲਾਬ ਦਾ ਮਤਲਬ ਤਬਦੀਲੀ ਹੈ। ਟ੍ਰੇਡ ਤੇ ਪਬਲਿਕ ਸੇਫਟੀ ਐਕਟ . . . . Read more >
Published in
ਲੇਖ਼
1957-58 ਦੀਆਂ ਬਾਤਾਂ ਨੇ: ਓਦੋਂ ਮੈਂ ਪੰਜਵੀਂ-ਛੇਵੀਂ ਦੀਆਂ ਕਿਤਾਬਾਂ `ਚ ਉਲਝਿਆ ਹੋਇਆ ਹੋਵਾਂਗਾ। ਟੀ ਵੀ ਤੇ ਟ੍ਰਾਂਜ਼ਿਸਟਰ ਰੇਡੀਓ ਅਮਰੀਕਾ ਜਪਾਨ ਵਰਗੇ ਵਿਕਸਤ ਮੁਲਕਾਂ `ਚ ਭਾਵੇਂ ਅਵਤਾਰ ਧਾਰ ਚੁੱਕੇ ਸਨ ਪ੍ਰੰਤੂ ਪੰਜਾਬ `ਚ ਇਨ੍ਹਾਂ ਦੇ ਨਾਮ ਐਵੇਂ ਗਿਣਤੀ ਦਿਆਂ ਲੋਕਾਂ ਨੇ ਹੀ ਸੁਣੇ ਹੋਣਗੇ। ਪਿੰਡਾਂ `ਚ ਕਿਸੇ ਇੱਕ-ਅੱਧੀ ਛੱਤ `ਤੇ ਦੋ ਬਾਂਸ ਗੱਡ ਕੇ, ਉਨ੍ਹਾਂ ਦੇ ਉੱਪਰਲੇ ਸਿਰਿਆਂ ਉੱਤੇ ਇੱਕ ਤੋਂ ਦੂਜੇ ਤੀਕ ਲਟਕਾਈਆਂ ਏਰੀਅਲ ਦੀਆਂ ਤਾਰਾਂ ਏਹ ਐਲਾਨ ਕਰਦੀਆਂ ਸਨ ਕਿ ਇਸ ਘਰ `ਚ ਇੱਕ ਰੇਡੀਓ-ਸੈੱਟ ਵੀ ਵਸਦਾ ਹੈ ਜਿਹੜਾ ਆਮ ਲੋਕਾਂ ਦੀ . . . . Read more >
Published in
ਇਕਬਾਲ ਰਾਮੂਵਾਲੀਆ
ਮੈਰਾਥਨ ਦੌੜ ਬਤਾਲੀ ਕੁ ਕਿਲੋਮੀਟਰ ਦੀ ਹੁੰਦੀ ਹੈ। ਮੈਨੂੰ ਖੇਡਾਂ ਤੇ ਖਿਡਾਰੀਆਂ ਬਾਰੇ ਲਿਖਦਿਆਂ ਬਤਾਲੀ ਕੁ ਸਾਲ ਹੋ ਚੱਲੇ ਹਨ। ਮੈਰਾਥਨ ਦੌੜਾਕ ਵਾਂਗ ਮੈਂ ਵੀ ਕਦੇ ਹੌਲੀ ਤੇ ਕਦੇ ਤੇਜ਼ ਹੋ ਜਾਂਦਾ ਹਾਂ। 1966 ਤੋਂ ਲਗਾਤਾਰ ਲਿਖੀ ਜਾ ਰਿਹਾਂ। ਜਿਵੇਂ ਮੈਰਾਥਨ ਦੌੜਾਕ ਦੌੜ ਮੁੱਕਣ ਦੇ ਨੇੜੇ ਸਿਰੜ ਨਾਲ ਹੋਰ ਤੇਜ਼ ਦੌੜਨ ਲੱਗਦੇ ਹਨ ਉਵੇਂ ਮੈਂ ਵੀ ਆਪਣੀ ਲਿਖਣ ਦੀ ਚਾਲ ਹੋਰ ਤੇਜ਼ ਕਰ ਦਿੱਤੀ ਹੈ। ਪੰਜ ਛੇ ਸਾਲਾਂ ਤੋਂ ਹਰੇਕ ਸਾਲ ਮੇਰੀ ਨਵੀਂ ਪੁਸਤਕ ਛਪ ਰਹੀ ਹੈ। ਪਿਛਲੇ ਸਾਲ ਦੋ ਛਪੀਆਂ ਸਨ। ‘ਫੇਰੀ ਵਤਨਾਂ ਦੀ’ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਜਿਵੇਂ ਸੰਸਾਰਪੁਰ ਨੂੰ ਹਾਕੀ ਖਿਡਾਰੀਆਂ ਦਾ ਪਿੰਡ ਕਿਹਾ ਜਾਂਦੈ ਉਵੇਂ ਢੁੱਡੀਕੇ ਨੂੰ ਲਿਖਾਰੀਆਂ ਦਾ ਪਿੰਡ ਕਿਹਾ ਜਾ ਸਕਦੈ। ਇਸ ਪਿੰਡ ਨਾਲ ਸੰਬੰਧਿਤ ਦਰਜਨ ਕੁ ਲੇਖਕ ਹਨ ਜਿਨ੍ਹਾਂ ਦੀਆਂ ਡੇਢ ਸੌ ਤੋਂ ਵੱਧ ਕਿਤਾਬਾਂ ਛਪ ਚੁੱਕੀਆਂ ਹਨ। ਲੰਮਾ ਸਮਾਂ ਢੁੱਡੀਕੇ ਰਹਿਣ ਕਾਰਨ ਮੈਨੂੰ ਵੀ ਢੁੱਡੀਕੇ ਦਾ ਹੀ ਸਮਝਿਆ ਜਾਂਦਾ ਹੈ। ਮੇਰੀਆਂ ਲਿਖਤਾਂ ਉਤੇ ਢੁੱਡੀਕੇ ਦੇ ਪੌਣ ਪਾਣੀ ਦਾ ਖਾਸਾ ਪ੍ਰਭਾਵ ਹੈ। ਐਨ ਉਵੇਂ ਜਿਵੇਂ ਰਾਮਪੁਰੀ ਸ਼ਾਇਰਾਂ `ਤੇ ਨਹਿਰ ਸਰਹੰਦ ਦੇ ਪਾਣੀ ਦਾ ਅਸਰ ਹੈ। ਇਹ ਗੱਲ ਉਹ ਖ਼ੁਦ ਕਹਿੰਦੇ ਹਨ। ਕਹਿੰਦੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਤਕਰੀਬਨ 5000 ਸਾਲ ਪਹਿਲਾਂ ਮਿਸਰ ਵਿੱਚ ਨੀਲ ਦਰਿਆ ਦੇ ਕੰਢੇ ਇੱਕ ਵਿਚਿੱਤਰ ਸਭਿਅਤਾ ਉਸਰੀ। ਉਸ ਸਮੇਂ ਦਾ ਇਤਿਹਾਸ ਚਿੰਨਾਂ ਦੇ ਮਾਧਿਅਮ ਰਾਹੀਂ ਲਿਖਤੀ ਰੂਪ ਵਿੱਚ ਲਿਖਿਆ ਮਿਲਦਾ ਹੈ। ਇਹ ਸਮਾਂ ਫ਼ੈਰੋਹਾਂ ਦਾ ਸੀ। ਫ਼ੈਰੋਹ ਦਾ ਅਰਥ ਹੈ ਜਿਹੜਾ ਮਹੱਲਾਂ ਵਿੱਚ ਰਹਿੰਦਾ ਹੈ। ਇਸ ਦਾ ਭਾਵ ਬਾਦਸ਼ਾਹ ਸੀ। ਫ਼ੈਰੋਹ ਆਪਣੇ ਆਪ ਨੂੰ ਦੇਵਤੇ ਦਾ ਦਰਜਾ ਦਿੰਦੇ ਸਨ। ਉਸ ਨੂੰ ਸਰਵ-ਸ਼ਕਤੀਮਾਨ ਸਮਝਿਆ ਜਾਂਦਾ ਸੀ। ਉਨ੍ਹਾਂ ਦਾ ਹੁਕਮ ਅਟੱਲ ਹੁੰਦਾ ਸੀ। ਲੋਕ ਉਨ੍ਹਾਂ ਨੂੰ ਸਤਿਕਾਰ ਨਾਲ ਮਾਨਤਾ ਦਿੰਦੇ ਸਨ। ਉਨ੍ਹਾਂ ਦਾ ਵਿਸ਼ਵਾਸ ਸੀ ਕਿ ਫੈਰੋਹਾਂ ਕਰਕੇ . . . . Read more >
Published in
ਲੇਖ਼
13 ਅਪ੍ਰੈਲ ਵਿਸਾਖੀ ਦਾ ਦਿਨ। ‘ਆਲਮੀ ਪੰਜਾਬੀ ਕਾਨਫ਼ਰੰਸ’ ਦਾ ਪਹਿਲਾ ਦਿਨ। ‘ਵਿਸ਼ਵ’ ਸ਼ਬਦ ‘ਆਲਮੀ’ ਵਿਚ ਤਬਦੀਲ ਹੋ ਗਿਆ ਸੀ। ਪਿਛਲੇ ਪੰਜਾਹ ਬਵੰਜਾ ਸਾਲਾਂ ਵਿਚ ਦੋਹਾਂ ਖਿੱਤਿਆਂ ਦੀ ਪੰਜਾਬੀ ਦਾ ਮੁਹਾਵਰਾ ਤੇ ਮੁਹਾਂਦਰਾ ਬਹੁਤ ਬਦਲ ਗਿਆ ਸੀ। ਚੜ੍ਹਦੇ ਪੰਜਾਬੀ ਵਿਚ ਹਿੰਦੀ ਤੇ ਸੰਸਕ੍ਰਿਤ ਅਤੇ ਲਹਿੰਦੇ ਪੰਜਾਬ ਵਿਚ ਉਰਦੂ ਫ਼ਾਰਸੀ ਨੇ ਪੰਜਾਬੀ ਉੱਤੇ ਆਪਣਾ ਚੋਖਾ ਰੰਗ ਚਾੜ੍ਹ ਲਿਆ ਸੀ।ਇਸੇ ਲਈ ਕਈ ਵਾਰ ਦੋਹਾਂ ਮੁਲਕਾਂ ਦੀ ਲਿਖੀ ਹੋਈ ਗੂੜ੍ਹ ਪੰਜਾਬੀ ਇਕ ਦੂਜੇ ਮੁਲਕ ਦੇ ਪਾਠਕ ਲਈ ਸਮਝਣੀ ਔਖੀ ਹੋ ਗਈ ਸੀ। ਪਿਛਲੇ ਕਈ ਸਾਲਾਂ ਤੋਂ . . . . Read more >
Published in
ਵਗਦੀ ਏ ਰਾਵੀ
ਚਿੱਠੀਆਂ ਜੋ ਖੁੱਲੀਆਂ ਮੈਂ ਪੌਣਾਂ ਨੂੰ ਪਾਈਆਂਪੜ੍ਹੀਆਂ ਨਾ ਗਈਆਂ, ਨਾ ਮੁੜਕੇ ਹੀ ਆਈਆਂ। ਰਜ਼ਾ ਬਣੀਆਂ ਰੀਝਾਂ, ਜੋ ਰੁੱਖਾਂ `ਤੇ ਟੰਗੀਆਂਸੁੱਕੀਆਂ ਨਾ ਝੜ੍ਹੀਆਂ, ਨਾ ਪੈਰਾਂ `ਤੇ ਆਈਆਂ। ਉਨ੍ਹਾਂ ਅੱਖੀਆਂ `ਚ ਕੁਝ ਵੀ ਬੇਗਾਨਾ ਨਹੀਂ ਹੈਨਾ ਜਾਵਣ ਭੁਲਾਈਆਂ, ਨਾ ਸੀਨੇ ਹੀ ਲਾਈਆਂ। ਸੋਚ ਮੇਰੀ ਤੋਂ, ਮੁਖੜਾ ਉਹ ਮੋੜੀ ਖੜ੍ਹਾ ਹੈਹੋ ਅੱਖਰਾਂ ਤੋਂ ਓਹਲੇ, ਮੈਂ ਲੀਕਾਂ ਵੀ ਵਾਹੀਆਂ। ਨਿੱਤ ਨੈਣਾਂ . . . . Read more >
Published in
ਕਵਿਤਾਵਾਂ
‘‘ਸੰਧੂ ਨੂੰ ਪਹਿਲਾਂ ਜਹਾਂਗੀਰ ਤੇ ਨੂਰਜਹਾਂ ਦਾ ਮਕਬਰਾ ਦਿਖਾ ਲਿਆਈਏ। ਗੁਰਦੁਆਰਾ ਡੇਰਾ ਸਾਹਿਬ ਤੇ ਸ਼ਾਹੀ ਕਿਲੇ ਵੱਲ ਪਿੱਛੋਂ ਆਉਂਦੇ ਹਾਂ’’ ਡਾ. ਜਗਤਾਰ ਨੇ ਅਗਲਾ ਪ੍ਰੋਗਰਾਮ ਉਲੀਕਿਆ।ਡਰਾਈਵਰ ਨੇ ਕਾਰ ਉਧਰ ਮੋੜ ਲਈ। ਪਤਾ ਲੱਗਾ ਕਿ ਜਹਾਂਗੀਰ ਤੇ ਨੂਰਜਹਾਂ ਦਾ ਮਕਬਰਾ ਰਾਵੀਓਂ ਪਾਰ ਸ਼ਾਹਦਰੇ ਵਿਚ ਸੀ। ਰਾਵੀ ਦਾ ਨਾਮ ਸੁਣਦਿਆਂ ਹੀ ਮੇਰੇ ਅੰਦਰ ਇਕ ਝੁਣਝਣੀ ਆਈ। ਲਾਹੌਰ ਦੀ ਵੱਖੀ ਨਾਲ ਖਹਿ ਕੇ ਲੰਘਦੀ ਰਾਵੀ ਸਦੀਆਂ ਤੋਂ ਪੰਜਾਬੀਆਂ ਦੇ ਲੋਕ ਮਨਾਂ ਵਿਚ ਲਿਸ਼ਕਦੀ ਆਈ ਹੈ। ਮਨ ਦੀਆਂ ਧੁਰ ਡੂੰਘਾਣਾਂ ‘ਚੋ ਲੋਕ-ਗੀਤ ਦੀਆਂ ਸਤਰਾਂ . . . . Read more >
Published in
ਵਗਦੀ ਏ ਰਾਵੀ
ਖੇਡ ਮੇਲੇ ਤਾਂ ਪੰਜਾਬ ਵਿੱਚ ਬਹੁਤ ਲੱਗਦੇ ਹਨ ਪਰ ਹਕੀਮਪੁਰ ਦੇ ਪੁਰੇਵਾਲ ਖੇਡ ਮੇਲੇ ਦਾ ਵੱਖਰਾ ਨਜ਼ਾਰਾ ਹੈ। ਉਥੇ ਉੱਚ ਪੱਧਰੀ ਕਬੱਡੀ ਤੇ ਕੁਸ਼ਤੀਆਂ ਦੇ ਨਾਲ ਅਨੇਕਾਂ ਵਿਰਾਸਤੀ ਤੇ ਆਧੁਨਿਕ ਖੇਡਾਂ ਦੇ ਮੁਕਾਬਲੇ ਹੁੰਦੇ ਹਨ। ਗਿੱਧੇ ਭੰਗੜੇ ਪੈਂਦੇ ਹਨ ਤੇ ਨਿਹੰਗਾਂ ਦੀ ਨੇਜ਼ਾਬਾਜ਼ੀ ਨਜ਼ਾਰੇ ਬੰਨ੍ਹ ਦਿੰਦੀ ਹੈ। ਗਤਕਾ ਪਾਰਟੀਆਂ ਅੱਡ ਆਪਣੇ ਜੌਹਰ ਵਿਖਾਉਂਦੀਆਂ ਹਨ ਤੇ ਪਤੰਗਬਾਜ਼ ਵੱਖ ਆਪਣੇ ਹੁਨਰ ਦਾ ਵਿਖਾਵਾ ਕਰਦੇ ਹਨ। ਕਿਧਰੇ ਹਲਟ ਦੌੜਾਂ ਲੱਗਦੀਆਂ ਹਨ ਤੇ ਕਿਧਰੇ ਬੈਲ ਗੱਡੀਆਂ ਦੀਆਂ ਦੌੜਾਂ ਧੂੜਾਂ ਉਡਾਉਂਦੀਆਂ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
|