|
ਮੁੱਖ ਪੰਨਾ
ਪੰਜਾਬੀ ਦੀ ਐੱਮ.ਏ.ਕਰਨ ਲਈ ਘਰੋਂ ਮੈਂ ਖਾਲਸਾ ਕਾਲਜ ਅੰਮ੍ਰਿਤਸਰ ਨੂੰ ਚੱਲਿਆ ਸਾਂ ਪਰ ਜਾ ਪੁੱਜਾ ਖਾਲਸਾ ਕਾਲਜ ਦਿੱਲੀ। ਮੇਰੇ ਕੈਰੀਅਰ ਵਿੱਚ ਅਚਾਨਕ ਮੋੜ ਆ ਜਾਂਦੇ ਰਹੇ। ਫੌਜ `ਚ ਭਰਤੀ ਹੁੰਦਾ ਹੁੰਦਾ ਮੈਂ ਪਟਿਆਲੇ ਐੱਮ.ਏ.ਕਰਨ ਚੱਲ ਪਿਆ ਸਾਂ ਤੇ ਪਟਿਆਲੇ ਜਾਂਦਾ ਜਾਂਦਾ ਮੁਕਤਸਰ ਬੀ.ਐੱਡ ਕਰਨ ਰੁਕ ਗਿਆ ਸਾਂ। ਬੀ.ਐੱਡ ਕਰ ਕੇ ਕਾਲਜ ਤੇ ਯੂਨੀਵਰਸਿਟੀ ਵੱਲੋਂ ਖੇਡਣ ਲਈ ਮੈਂ ਰੈਗੂਲਰ ਵਿਦਿਆਰਥੀ ਦੇ ਤੌਰ `ਤੇ ਐੱਮ.ਏ.ਕਰਨੀ ਚਾਹੁੰਦਾ ਸਾਂ। ਚੋਣ ਫਿਰ ਪਟਿਆਲੇ ਤੇ ਅੰਮ੍ਰਿਤਸਰ ਵਿਚਾਲੇ ਸੀ। ਪਹਿਲਾਂ ਇਹ ਦੱਸ ਦੇਵਾਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਸੂਰਜ ਦੂਰ ਦਿਸਹੱਦੇ ‘ਤੇ ਖੜੋਤੇ ਰੁੱਖਾਂ ਦੀਆਂ ਚੋਟੀਆਂ ਨੂੰ ਚੁੰਮਣ ਲਈ ਨੀਵਾਂ ਹੋ ਰਿਹਾ ਸੀ। ਸਵੇਰੇ ਸੱਤ ਵਜੇ ਅਟਾਰੀ ਪਹੁੰਚਣ ਤੋਂ ਲੈ ਕੇ ਇਕ ਲੰਮੀ ਪ੍ਰਕਿਰਿਆ ਵਿਚੋਂ ਗੁਜ਼ਰਨ ਉਪਰੰਤ ਹੁਣ ਕਿਤੇ ਗੱਡੀ ਲਾਹੌਰ ਨੂੰ ਤੁਰੀ ਸੀ। ਦੂਜੇ ਸਾਥੀਆਂ ਵਾਂਗ ਹੀ ਕਦੀ ਇਕ ਪਾਸੇ ਤੇ ਕਦੀ ਦੂਜੇ ਪਾਸੇ ਮੂੰਹ ਕਰਕੇ ਮੈਂ ਬਾਰੀ ਵਿਚੋਂ ਬਾਹਰ ਵੇਖ ਰਿਹਾ ਸਾਂ। ਕਾਹਲੀ-ਕਾਹਲੀ ਇਹ ਸਮੁੱਚਾ ਦ੍ਰਿਸ਼ ਆਪਣੀਆਂ ਅੱਖਾਂ ਵਿਚ ਵਸਾ ਲੈਣਾ ਚਾਹੁੰਦਾ ਸਾਂ। ਦੂਰ ਤੱਕ ਦਿਸਦੇ ਕਣਕਾਂ ਦੇ ਸੁਨਹਿਰੀ ਖੇਤ ਤੇ ਵਿਚ ਹਰੇ-ਭਰੇ ਦਰਖਤ। ਰੇਲਵੇ ਲਾਈਨ ਨਾਲ ਵੱਸਦੇ . . . . Read more >
Published in
ਵਗਦੀ ਏ ਰਾਵੀ
ਲਾਮ ਲੋਹੇ ਦੇ ਚਣੇ ਹੈ ਪਹਿਲਵਾਨੀ ਜਿੰਦ ਬੱਕਰੇ ਵਾਂਗ ਕੋਹਾਈਦੀ ਏ ਮੁੜ੍ਹਕੇ ਡੋਲ੍ਹ ਕੇ ਵਿੱਚ ਅਖਾੜਿਆਂ ਦੇ ਜਾਨ ਮਾਰ ਕੇ ਜਾਨ ਬਣਾਈਦੀ ਏ ਮੱਲ ਮੁੱਢ ਕਦੀਮ ਤੋਂ ਪੰਜਾਬੀਆਂ ਦੇ ਹੀਰੋ ਰਹੇ ਹਨ। ਅੱਜ ਵੀ ਕਿੱਕਰ ਸਿੰਘ, ਕੱਲੂ, ਗ਼ੁਲਾਮ ਤੇ ਗਾਮੇ ਹੋਰਾਂ ਦੀਆਂ ਗੱਲਾਂ ਕਰੀਏ ਤਾਂ ਰੁਮਾਂਚਿਕ ਜਿਹਾ ਹੁਲ੍ਹਾਰਾ ਆ ਜਾਂਦੈ। ਮੱਲਾਂ ਨੂੰ ਲੋਕ ਮਿੱਟੀ ਦੇ ਅਖਾੜਿਆਂ `ਚ ਤਪ ਕਰਨ ਵਾਲੇ ਤਪੱਸਵੀ ਮੰਨਦੇ ਰਹੇ ਹਨ। ਉਹਨਾਂ ਦੇ ਦਰਸ਼ਨ ਕਰਨ, ਘੋਲ ਵੇਖਣ ਤੇ ਉਹਨਾਂ ਜਿਹੇ ਬਣਨਾ ਲੋਚਦੇ ਰਹੇ ਹਨ। ਦਾਨੀ, ਭਗਤ, ਸੂਰਮੇ ਤੇ ਮੱਲਾਂ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਆਜ਼ਾਦੀ ਸਾਨੂੰ ਨਹੀਂ, ਉਨ੍ਹਾਂ ਨੂੰ ਮਿਲ਼ੀ ਸੀ, ਲੁੱਟਾਂ ਖੋਹਾਂ ਕਰਨ ਲਈ, ਘਪਲੇ ਘੁਟਾਲੇ, ਬਲਾਤਕਾਰ, ਤੇ ਕਤਲ ਕਰਨ ਲਈ। ਗਣਤੰਤਰ ਦਿਵਸ ਵੀ, ਉਨ੍ਹਾਂ ਦੇ ਲੇਖੇ ਹੈ। ਉਸ ਪੋਥੀ ਦੇ ਕਾਇਦੇ ਕਾਨੂੰਨ, ਸਾਡੇ ਲਈ ਹਨ। ਸਜਾਵਾਂ ਸਾਡੇ ਲਈ, ਜਰਮਾਨੇ ਸਾਡੇ ਲਈ, ਫਾਹੇ ਸਾਡੇ ਲਈ। ਉਹ ਸਭ ਕੁੱਝ ਕਰਕੇ ਵੀ, ਉਸ ਪੋਥੀ ਦੀ, ਕਿਸੇ ਧਾਰਾ ਦੀ ਓਟ ਵਿੱਚ, ਛੁੱਤ ਜਾਂਦੇ ਹਨ। ਦੇਸ ਦੇ ਹਰ ਪਰਾਂਤ ਦੀ, ਅਸੈੰਬਲੀ ਵਿੱਚ, ਦੇਸ ਦੀ ਪਾਰਲੀਮੈੰਟ ਵਿੱਚ, ਇੱਕ ਤਿਹਾਈ,. . . . Read more >
Published in
ਕਵਿਤਾਵਾਂ
Thursday, 15 October 2009 16:54
03 - ਮੁੱਕੇਬਾਜ਼ ਮੁਹੰਮਦ ਅਲੀ ਦੀ ਗੱਲ ਕਰਦਿਆਂWritten by ਪ੍ਰਿੰਸੀਪਲ ਸਰਵਣ ਸਿੰਘਮੁੱਕੇਬਾਜ਼ ਮੁਹੰਮਦ ਅਲੀ ਅਨੇਕਾਂ ਪੱਖਾਂ ਤੋਂ ਅਲੋਕਾਰ ਵਿਅਕਤੀ ਹੈ। ਉਸ ਬਾਰੇ ਵਿਸਥਾਰ ਨਾਲ ਦੱਸਣਾ ਦਿਲਚਸਪੀ ਤੋਂ ਖਾਲੀ ਨਹੀਂ ਹੋਵੇਗਾ। ਉਸ ਨੇ ਧਰਮ ਬਦਲਿਆ, ਕੋਚ ਬਦਲੇ, ਨਾਂ ਬਦਲਿਆ, ਸ਼ੌਕ ਬਦਲੇ ਤੇ ਇਥੋਂ ਕਿ ਪਤਨੀਆਂ ਬਦਲ ਕੇ ਚਾਰ ਵਿਆਹ ਕੀਤੇ। ਉਹ ਵੀਹ ਵਰ੍ਹੇ ਮੁੱਕੇਬਾਜ਼ੀ ਦੇ ਅਖਾੜਿਆਂ ਦਾ ਸ਼ਿੰਗਾਰ ਰਿਹਾ ਤੇ ਉਹਦੀ ਖੇਡ ਕਮਾਈ ਕਰੋੜਾਂ ਡਾਲਰਾਂ ਤਕ ਅਪੜੀ। ਉਹਨੇ ਵਿਸ਼ਵ ਪੱਧਰ ਦੇ ਦਰਜਨਾਂ ਭੇੜ ਭਿੜੇ, ਤਿੰਨ ਵਾਰ ਮੁੱਕੇਬਾਜ਼ੀ ਦਾ ਵਿਸ਼ਵ ਖ਼ਿਤਾਬ ਜਿੱਤਿਆ, ਤਿੰਨ ਪਤਨੀਆਂ ਨੂੰ ਤਲਾਕ ਦਿੱਤੇ ਤੇ ਅੱਠ ਬੱਚਿਆਂ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
15 ਅਪਰੈਲ ਦੀ ਸਲੋਨੀ ਸ਼ਾਮ ਲਾਹੌਰ ਸ਼ਹਿਰ ਦੀਆਂ ਰੌਸ਼ਨੀਆਂ ਵਿਚ ਦਮਕ ਰਹੀ ਸੀ ਜਦੋਂ ਅਸੀਂ ਫਲੈਟੀਜ਼ ਹੋਟਲ ਪਹੁੰਚੇ। ਅੱਜ ਰਾਤ ਕਾਨਫ਼ਰੰਸ ਹਾਲ ਵਿਚ ਹੀ ਸਭਿਆਚਾਰਕ ਪ੍ਰੋਗਰਾਮ ਹੋਣਾ ਸੀ। ਪਰਸੋਂ ਰਾਤ ਕਾਨਫ਼ਰੰਸ ਦੇ ਪਹਿਲੇ ਦਿਨ ਇਸੇ ਹੀ ਹਾਲ ਵਿਚ ਰਾਤ ਭਰ ਕਵੀ ਦਰਬਾਰ ਚੱਲਿਆ ਸੀ। ਕੱਲ੍ਹ ਰਾਤ ਜਦੋਂ ਅਸੀਂ ਰਾਇ ਅਜ਼ੀਜ਼ ਉਲਾ ਖਾਂ ਦੀ ਪ੍ਰਾਹੁਣਚਾਰੀ ਦਾ ਆਨੰਦ ਮਾਣ ਰਹੇ ਸਾਂ ਤਾਂ ਸਾਡੇ ਸਾਥੀ ਡੈਲੀਗੇਟ ਪ੍ਰਬੰਧਕਾਂ ਵਲੋਂ ਤਿਆਰ ਕਰਵਾਇਆ ਨਾਟਕ ਦੇਖ ਰਹੇ ਸਨ। ਬੁੱਲ੍ਹੇ ਸ਼ਾਹ ਦੇ ਜੀਵਨ ਸਮਾਚਾਰਾਂ ਨਾਲ ਸਬੰਧਤ ਆਮ ਲੋਕਾਂ ਦੇ ਪੈਂਤੜੇ ਤੋਂ . . . . Read more >
Published in
ਵਗਦੀ ਏ ਰਾਵੀ
ਸੰਸਾਰ ਵਿੱਚ ਸੈਂਕੜੇ ਖੇਡਾਂ ਖੇਡੀਆਂ ਜਾਂਦੀਆਂ ਹਨ। ਕਈ ਖੇਡਾਂ ਕਈ ਕਈ ਮੁਲਕਾਂ ਵਿੱਚ ਮਕਬੂਲ ਹਨ। ਉਹਨਾਂ ਦੇ ਖੇਡ ਮੁਕਾਬਲਿਆਂ ਦਾ ਬਾਕਾਇਦਾ ਸਿਸਟਮ ਹੈ। ਵਿਸ਼ਵ ਪੱਧਰ ਉਤੇ ਖੇਡਾਂ ਤੇ ਖਿਡਾਰੀਆਂ ਨੂੰ ਦੋ ਵਰਗਾਂ ਵਿੱਚ ਵੰਡਿਆ ਗਿਆ ਹੈ। ਇੱਕ ਐਮੇਚਿਓਰ ਯਾਨੀ ਸ਼ੌਕੀਆ ਤੇ ਦੂਜੇ ਪ੍ਰੋਫੈਸ਼ਨਲ ਯਾਨੀ ਪੇਸ਼ਾਵਰ। ਸ਼ੌਕੀਆ ਖਿਡਾਰੀ ਉਹ ਗਿਣੇ ਜਾਂਦੇ ਹਨ ਜਿਹੜੇ ਖੇਡ ਦੇ ਪੈਸੇ ਨਾ ਵੱਟਣ ਤੇ ਕੇਵਲ ਸ਼ੌਕ ਲਈ ਖੇਡਾਂ `ਚ ਭਾਗ ਲੈਣ। ਕੇਵਲ ਮਨੋਰੰਜਨ ਲਈ ਜਾਂ ਐਕਸੇਲੈਂਸ ਹਾਸਲ ਕਰਨ ਲਈ ਖੇਡ ਮੁਕਾਬਲਿਆਂ `ਚ ਜੂਝਣ। ਖੇਡ ਦਾ ਕੋਈ ਇਵਜ਼ਾਨਾ ਨਾ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਜਦੋਂ ਮੈਂ ਦਿੱਲੀ ਤੋਂ ਪਿੰਡ ਗੇੜਾ ਮਾਰਦਾ ਤਾਂ ਘਰੇ ‘ਕਲਿਆਣ’ ਤੇ ‘ਪੀ ਬੀ ਅਠਾਰਾਂ’ ਦੇ ਬੀਜ ਦੀਆਂ ਗੱਲਾਂ ਹੁੰਦੀਆਂ। ਮੈਨੂੰ ਕਿਹਾ ਜਾਂਦਾ, “ਦਿੱਲੀਓਂ ਬੀ ਮਿਲੇ ਤਾਂ ਲਿਆਈਂ।” ਕਿਸੇ ਨੇ ਦੱਸ ਪਾ ਰੱਖੀ ਸੀ ਕਿ ਦਿੱਲੀ ਦੇ ਪੂਸਾ ਇੰਸਟੀਚਿਊਟ ਤੋਂ ਬੀਜ ਮਿਲ ਸਕਦੈ। ਕਲਿਆਣ ਦੇ ਦਾਣੇ ਮੋਟੇ ਤੇ ਰੰਗ ਸ਼ਰਬਤੀ ਸੀ ਜਦ ਕਿ ਪੀ ਬੀ ਅਠਾਰਾਂ ਦੇ ਬਰੀਕ ਤੇ ਰੰਗ ਦੇ ਘਸਮੈਲੇ ਸਨ। ਝਾੜ ਦੋਹਾਂ ਹੀ ਬੀਜਾਂ ਦਾ ਪਹਿਲੀਆਂ ਦੇਸੀ ਕਣਕਾਂ ਨਾਲੋਂ ਦੁੱਗਣਾ ਸੀ। ਦੇਸੀ ਕਣਕਾਂ ਕਿੱਲੇ `ਚੋਂ ਮਸਾਂ ਵੀਹ ਬਾਈ ਮਣ ਨਿਕਲਦੀਆਂ ਸਨ ਪਰ ਮੈਕਸੀਕਨ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਗਿਆਰਾਂ ਅਗੱਸਤ 2007 ਦਾ ਖਿੜੀ ਧੁੱਪ ਵਾਲਾ ਦਿਨ ਸੀ। ਸਵੇਰ ਦਾ ਤਾਪਮਾਨ ਇੱਕੀ ਸੈਂਟੀਗਰੇਡ, ਦੁਪਹਿਰ ਦਾ ਇਕੱਤੀ ਤੇ ਸ਼ਾਮ ਦਾ ਛੱਬੀ ਦਰਜੇ ਸੀ। ਪਰ ਮੌਸਮ ਦੀ ਕਿਸ ਨੂੰ ਪਰਵਾਹ ਸੀ? ਮੀਂਹ ਪੈਂਦਾ ਹੁੰਦਾ ਤਦ ਵੀ ਕੋਈ ਫਰਕ ਨਹੀਂ ਸੀ ਪੈਣਾ। ਵਰਲਡ ਕਬੱਡੀ ਕੱਪ ਤਾਂ ਛੱਤੇ ਹੋਏ ਵਾਤਾਨਕੂਲ ਕੌਪਿਸ ਕੌਲੀਜ਼ੀਅਮ ਵਿੱਚ ਹੋਣਾ ਸੀ ਜਿਸ ਦੀ ਅਗਾਊਂ ਟਿਕਟ ਚਾਲੀ ਡਾਲਰ ਤੇ ਗੇਟ ਉਤੇ ਪੰਤਾਲੀ ਡਾਲਰ ਸੀ। ਭਾਰਤੀ ਰੁਪਈਆਂ ਵਿੱਚ ਇਹ ਟਿਕਟ ਡੇਢ ਹਜ਼ਾਰ ਰੁਪਏ ਤੋਂ ਉਪਰ ਬਣਦੀ ਹੈ। ਪੰਜਾਬ ਵਿੱਚ ਜੇ ਕਿਸੇ ਨੂੰ ਕਿਹਾ ਜਾਵੇ ਕਿ ਡੂਢ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਸੂਰਜ ਡੁੱਬ ਚੁੱਕਾ ਸੀ। ਲਾਇਲਪੁਰ ਸ਼ਹਿਰ ਰੌਸ਼ਨੀਆਂ ਵਿਚ ਜਗਮਗ ਕਰਨ ਲੱਗਾ। ਪ੍ਰੇਮ ਸਿੰਘ ਦਾ ਤਾਂ ਲਾਇਲਪੁਰ ਤੋਂ ਬਾਹਰ ਨਿਕਲਣ ਨੂੰ ਦਿਲ ਨਹੀਂ ਸੀ ਕਰ ਰਿਹਾ, ਜਿਵੇਂ ਮੇਲਾ ਮੁੱਕ ਜਾਣ ਤੋਂ ਵੀ ਪਿੱਛੋਂ ਬੱਚੇ ਦਾ ਘਰ ਪਰਤਣ ਨੂੰ ਮਨ ਨਹੀਂ ਮੰਨਦਾ। ਉਸ ਦੇ ਕਹਿਣ ਉਤੇ ਰਾਇ ਅਜ਼ੀਜ਼-ਉੱਲਾ ਨੇ ਲਾਇਲਪੁਰ ਦੇ ਘੰਟਾ-ਘਰ ਵਾਲੇ ਚੌਕ ਵਿਚ ਕਾਰ ਲਿਆ ਖੜ੍ਹੀ ਕੀਤੀ। ਪ੍ਰੇਮ ਸਿੰਘ ਚੌਕ ਵਿਚੋਂ ਨਿਕਲਦੇ ਅੱਠਾਂ-ਬਜ਼ਾਰਾਂ ਤੇ ਉਨ੍ਹਾਂ ਵਿਚੋਂ ਨਿਕਲਦੀਆਂ ਗਲੀਆਂ ਵਿਚ ਘੁੰਮਣਾ ਚਾਹੁੰਦਾ ਸੀ। ਉਨ੍ਹਾਂ ਦੁਕਾਨਾਂ ਨੂੰ ਦੇਖਣਾ ਚਾਹੁੰਦਾ ਸੀ ਜਿਨ੍ਹਾਂ . . . . Read more >
Published in
ਵਗਦੀ ਏ ਰਾਵੀ
ਜਿਵੇਂ ਹਾਕੀ ਵਿੱਚ ਬਲਬੀਰ ਸਿੰਘ ਨਾਂ ਨੂੰ ਬਖ਼ਸ਼ ਹੈ ਤਿਵੇਂ ਅਥਲੈਟਿਕਸ ਵਿੱਚ ਮਹਿੰਦਰ ਸਿੰਘ ਨਾਂ ਦੀ ਗੁੱਡੀ ਚੜ੍ਹੀ ਰਹੀ ਹੈ। ਤਿੰਨ ਮਹਿੰਦਰ ਸਿੰਘ ਟੋਕੀਓ, ਜਕਾਰਤਾ ਤੇ ਬੈਂਕਾਕ ਦੀਆਂ ਏਸ਼ਿਆਈ ਖੇਡਾਂ ਦੇ ਚੈਂਪੀਅਨ ਬਣੇ ਹਨ। 1958 ਵਿੱਚ ਟੋਕੀਓ ਦੀਆਂ ਤੀਜੀਆਂ ਏਸ਼ਿਆਈ ਖੇਡਾਂ `ਚੋਂ ਖਾਨਖਾਨੇ ਦੇ ਮਹਿੰਦਰ ਸਿੰਘ ਨੇ ਗੋਲਡ ਮੈਡਲ ਜਿੱਤਿਆ ਸੀ। ਚਾਰ ਸਾਲ ਬਾਅਦ ਜਕਾਰਤਾ ਦੀਆਂ ਏਸ਼ਿਆਈ ਖੇਡਾਂ `ਚ ਜ਼ਿਲ੍ਹਾ ਜਲੰਧਰ ਦਾ ਇੱਕ ਹੋਰ ਮਹਿੰਦਰ ਸਿੰਘ 1500 ਮੀਟਰ ਦੀ ਦੌੜ ਨੂੰ ਪੈ ਗਿਆ ਸੀ। 1970 ਵਿੱਚ ਬੈਂਕਾਕ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਪਿੰਡ ਵਿੱਚ ਮੇਰੀ ਪਹਿਲੀ ਪਛਾਣ ਬਾਬਾ ਪਾਲਾ ਸਿਓਂ ਦੇ ਪੋਤੇ ਵਜੋਂ ਸੀ। ਜੇ ਮੈਂ ਕੋਈ ਮਾਅਰਕਾ ਮਾਰਦਾ ਤਾਂ ਉਹ ਪਾਲਾ ਸਿਓਂ ਦੇ ਪੋਤੇ ਦਾ ਵੱਜਦਾ। ਮੇਰੇ ਨਾਂ ਨੂੰ ਕੋਈ ਨਹੀਂ ਸੀ ਜਾਣਦਾ। ਮੈਂ ਵੀ ਆਪਣਾ ਨਾਂ ਦੱਸਣ ਦੀ ਥਾਂ ਪਾਲਾ ਸਿਓਂ ਦਾ ਪੋਤਾ ਦੱਸਦਾ। ਸਾਡੇ ਬਾਬੇ ਹੋਰੀਂ ਤਿੰਨ ਭਰਾ ਸਨ। ਵੱਡਾ ਪੋਲ੍ਹਾ ਸਿੰਘ, ਵਿਚਕਾਰਲਾ ਰਤਨ ਸਿੰਘ ਤੇ ਛੋਟਾ ਪਾਲਾ ਸਿੰਘ। ਉਨ੍ਹਾਂ ਦੇ ਪਿਤਾ ਵਰਿਆਮ ਸਿੰਘ ਹੋਰੀਂ ਚਾਰ ਭਾਈ ਸਨ। ਉਨ੍ਹਾਂ ਦੇ ਬਾਪ ਭਗਵਾਨ ਸਿੰਘ ਦਾ ਮੈਨੂੰ ਨਹੀਂ ਪਤਾ ਕਿ ਉਹ ਕਿੰਨੇ ਭਰਾ ਸਨ ਤੇ ਕਿੰਨਿਆਂ ਦੇ ਔਲਾਦ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
More in This Group:ਆਪਣੇ ਵਿਛੜੇ ਪਿੰਡ ਦੀ ਫੇਰੀWritten by ਵਰਿਆਮ ਸਿੰਘ ਸੰਧੂ10 - ਭੂਤਾਂ ਦੇ ਚੌਬਾਰੇ `ਚWritten by ਇਕਬਾਲ ਰਾਮੂਵਾਲੀਆ04 - ਕਵੀਸ਼ਰੀ ਨਾਲ਼ ਪਹਿਲੀ ਛੇੜਖਾਨੀWritten by ਇਕਬਾਲ ਰਾਮੂਵਾਲੀਆਕਿਰਨ ਤੇਰੀ ਮੈਂ ਹਾਂ ਮੇਰੇ ਸੂਰਜਾWritten by ਸ਼ਮਸ਼ੇਰ ਸਿੰਘ ਸੰਧੂ40 - ਝੂਟੇ ਤੇ ਢਾਣੀਆਂWritten by ਪ੍ਰਿੰਸੀਪਲ ਸਰਵਣ ਸਿੰਘਪਰਤ ਆਉਣ ਖੁਸ਼ੀਆਂ ਦੇ ਮੇਲੇWritten by ਡਾ਼ ਗੁਰਬਖਸ਼ ਸਿੰਘ ਭੰਡਾਲ10 - ਪੰਜਾਬੀ ਦੀਆਂ ਖੇਡ ਪੁਸਤਕਾਂWritten by ਪ੍ਰਿੰਸੀਪਲ ਸਰਵਣ ਸਿੰਘ12 - ਬੰਗਾਲ ਦਾ ਪੰਜਾਬੀ ਫੁੱਲ ਬੈਕWritten by ਪ੍ਰਿੰਸੀਪਲ ਸਰਵਣ ਸਿੰਘਸੁਰਮਈ ਸ਼ਾਮ ਸਮੇਂ ਅਪਣੱਤ ਭਰੇ ਬੋਲWritten by ਵਰਿਆਮ ਸਿੰਘ ਸੰਧੂਸਾਡੇ ਵਿਚਕਾਰ ਕੌਣ ਖੜੋਤਾ ਹੈWritten by ਵਰਿਆਮ ਸਿੰਘ ਸੰਧੂ20 - ਦਿੱਲੀ ਦੀਆਂ ਸਰਗਰਮੀਆਂWritten by ਪ੍ਰਿੰਸੀਪਲ ਸਰਵਣ ਸਿੰਘਖ਼ੁਸ਼ੀ ਤੇ ਪੀੜWritten by ਵਰਿਆਮ ਸਿੰਘ ਸੰਧੂਸੈਂਡਵਿੱਚWritten by ਰਾਜਪਾਲ ਬੋਪਾਰਾਏ46 - ਪ੍ਰਿੰਸੀਪਲੀ ਕਰਦਿਆਂWritten by ਪ੍ਰਿੰਸੀਪਲ ਸਰਵਣ ਸਿੰਘ31 - ਮੇਰੀ ਖੇਡ ਪੱਤਰਕਾਰੀWritten by ਪ੍ਰਿੰਸੀਪਲ ਸਰਵਣ ਸਿੰਘਵਿਸ਼ਵੀਕਰਨ ਅਤੇ ਪੰਜਾਬੀ ਕਹਾਣੀWritten by ਬਲਦੇਵ ਸਿੰਘ ਧਾਲੀਵਾਲ03 - ਸੜਦੀਆਂ ਤਲ਼ੀਆਂ ਲਈ ਛਾਂ ਦੀ ਤਲਾਸ਼Written by ਇਕਬਾਲ ਰਾਮੂਵਾਲੀਆ09 - ਐੱਮ.ਆਰ.ਕਾਲਜ ਫਾਜ਼ਿਲਕਾWritten by ਪ੍ਰਿੰਸੀਪਲ ਸਰਵਣ ਸਿੰਘਜੋੜੇਂਗਾ ਕਿਵੇਂ ਏਸ ਨੂੰ, ....Written by ਸੁਖਮਿੰਦਰ ਰਾਮਪੁਰੀਸ਼ਰੀਕ ਦੇ ਵਿਆਹ ਵਿਚ ਅਣਸੱਦੇ ਪ੍ਰਾਹੁਣੇWritten by ਵਰਿਆਮ ਸਿੰਘ ਸੰਧੂ01 - ਮੇਰੀ ਖੇਡ ਲੇਖਣੀ ਦੀ ਮੈਰਾਥਨWritten by ਪ੍ਰਿੰਸੀਪਲ ਸਰਵਣ ਸਿੰਘ30 - ਸਿਆਟਲ ਦਾ ਸਾਂਝਾ ਖੇਡ ਮੇਲਾWritten by ਪ੍ਰਿੰਸੀਪਲ ਸਰਵਣ ਸਿੰਘਅਣਪੀਤੇ ਪਾਣੀ ਦਾ ਸੁਆਦWritten by ਵਰਿਆਮ ਸਿੰਘ ਸੰਧੂ12 - ਮਾਸਟਰ ਭਰਪੂਰ ਸਿੰਘWritten by ਇਕਬਾਲ ਰਾਮੂਵਾਲੀਆ38 - ਮੇਰੀ ਅਮਰੀਕਾ ਫੇਰੀWritten by ਪ੍ਰਿੰਸੀਪਲ ਸਰਵਣ ਸਿੰਘ07 - ਠੁਰਕਦੇ ਹੱਥWritten by ਇਕਬਾਲ ਰਾਮੂਵਾਲੀਆਝੁਮਕੇWritten by ਕੁਲਜੀਤ ਮਾਨਸਾਂਝ ਤੇ ਵਿਰੋਧ ਦੀ ਦੋ-ਰੰਗੀWritten by ਵਰਿਆਮ ਸਿੰਘ ਸੰਧੂ08 - ਤੂੰਬੀ ਦੀ ਤੁਣ ਤੁਣWritten by ਇਕਬਾਲ ਰਾਮੂਵਾਲੀਆ02 - ਮੇਰੇ ਅੰਦਰ ਸਰੰਗੀ ਹੂਕਦੀ ਹੈ!Written by ਇਕਬਾਲ ਰਾਮੂਵਾਲੀਆ34 - ਸਾਕੇ ਨੀਲੇ ਤਾਰੇ ਦਾ ਸੇਕWritten by ਪ੍ਰਿੰਸੀਪਲ ਸਰਵਣ ਸਿੰਘਦਿਲ ਨੇ ਤੋ ਦਿਯਾ ਸਾਥ!Written by ਗੁਰਦਿਆਲ ਸਿੰਘ33 - ਵੈਟਰਨ ਅਥਲੀਟ ਅਜਮੇਰ ਸਿੰਘWritten by ਪ੍ਰਿੰਸੀਪਲ ਸਰਵਣ ਸਿੰਘ17 - ਨੈਸ਼ਨਲ ਸਟੇਡੀਅਮ ਦੀਆਂ ਯਾਦਾਂWritten by ਪ੍ਰਿੰਸੀਪਲ ਸਰਵਣ ਸਿੰਘਸੁਪਨਿਆਂ ਦੀ ਧਰਤੀ ‘ਤੇWritten by ਵਰਿਆਮ ਸਿੰਘ ਸੰਧੂ35 - ਅਕਾਲ ਪੁਰਖ ਦਾ ਸੱਦਾWritten by ਪ੍ਰਿੰਸੀਪਲ ਸਰਵਣ ਸਿੰਘ13 - ਮੁਕਤਸਰ ਵਿੱਚ ਇੱਕ ਸਾਲWritten by ਪ੍ਰਿੰਸੀਪਲ ਸਰਵਣ ਸਿੰਘਕਲਾ ਤੇ ਕਲਾਕਾਰWritten by ਕਿਰਪਾਲ ਸਿੰਘ ਪੰਨੂੰ39 - ਬਾਤਾਂ ਵਤਨ ਦੀਆਂWritten by ਪ੍ਰਿੰਸੀਪਲ ਸਰਵਣ ਸਿੰਘ18 - ਪੈਰੀਂ ਤੁਰਨ ਦਾ ਅਨੰਦWritten by ਪ੍ਰਿੰਸੀਪਲ ਸਰਵਣ ਸਿੰਘਤੂੰ ਹੀ ਬੋਲWritten by ਹਰਪ੍ਰੀਤ ਸੇਖਾ01 - ਗੁਜਰੀ ਮਰਦੀ ਨਹੀਂWritten by ਇਕਬਾਲ ਰਾਮੂਵਾਲੀਆ21 - ਮੇਰੀ ਪਹਿਲੀ ਕਹਾਣੀWritten by ਪ੍ਰਿੰਸੀਪਲ ਸਰਵਣ ਸਿੰਘਢਾਈ ਡਾਲਰ ਦਾ ਕਰਜ਼ਾWritten by ਰਾਜਪਾਲ ਬੋਪਾਰਾਏਛੱਬੀ ਜਨਵਰੀWritten by ਮੇਜਰ ਮਾਂਗਟ02 - ਮੇਰਾ ਜਨਮ ਤੇ ਮੇਰਾ ਪਿੰਡWritten by ਪ੍ਰਿੰਸੀਪਲ ਸਰਵਣ ਸਿੰਘਸਾਰੇ ਆਪਾਂ ਪੰਜਾਬੀ ਭਰਾ ਹਾਂWritten by ਵਰਿਆਮ ਸਿੰਘ ਸੰਧੂ10 - ਪਿੰਡ ਕੋਠਾ ਲੁਕਮਾਨਪੁਰWritten by ਪ੍ਰਿੰਸੀਪਲ ਸਰਵਣ ਸਿੰਘਮਾਂ ਬੋਲੀ ਜੋ ਭੁੱਲ ਜਾਵਣਗੇ…Written by ਵਰਿਆਮ ਸਿੰਘ ਸੰਧੂ44 - ਮੇਰਾ ਪ੍ਰਿੰਸੀਪਲ ਬਣਨਾWritten by ਪ੍ਰਿੰਸੀਪਲ ਸਰਵਣ ਸਿੰਘਥਾਵਾਂ ਤੇ ਮਨਾਂ ਦੀ ਯਾਤਰਾWritten by ਵਰਿਆਮ ਸਿੰਘ ਸੰਧੂ11 - ਰਾਊਂਡ ਫੂਲ ਤੋਂ ਆਲਰਾਊਂਡWritten by ਪ੍ਰਿੰਸੀਪਲ ਸਰਵਣ ਸਿੰਘ05 - ਮੇਰੀ ਮੁੱਢਲੀ ਪੜ੍ਹਾਈWritten by ਪ੍ਰਿੰਸੀਪਲ ਸਰਵਣ ਸਿੰਘ27 - ਨਨਕਾਣਾ ਸਾਹਿਬ ਦੀ ਯਾਤਰਾWritten by ਪ੍ਰਿੰਸੀਪਲ ਸਰਵਣ ਸਿੰਘ53 - ਪਾਰਸ ਤੇ ਯੋਗੀWritten by ਪ੍ਰਿੰਸੀਪਲ ਸਰਵਣ ਸਿੰਘ04 - ਬਚਪਨ ਦੀਆਂ ਯਾਦਾਂWritten by ਪ੍ਰਿੰਸੀਪਲ ਸਰਵਣ ਸਿੰਘਇਕ ਮਾਸੂਮ ਹੋਕਾWritten by ਵਰਿਆਮ ਸਿੰਘ ਸੰਧੂ22 - ਮੇਰਾ ਖੇਡ ਲੇਖਕ ਬਣਨਾWritten by ਪ੍ਰਿੰਸੀਪਲ ਸਰਵਣ ਸਿੰਘ48 - ਰਿਟਾਇਰ ਹੋਣ ਪਿੱਛੋਂWritten by ਪ੍ਰਿੰਸੀਪਲ ਸਰਵਣ ਸਿੰਘ41 - ਸਫ਼ਰ ਕਰਦਿਆਂWritten by ਪ੍ਰਿੰਸੀਪਲ ਸਰਵਣ ਸਿੰਘਤ੍ਰੈਮਾਸਿਕ ਕਹਾਣੀ ਰੀਪੋਰਟ ਟੋਰਾਂਟੋWritten by ਕਿਰਪਾਲ ਸਿੰਘ ਪੰਨੂੰ08 - ਵਾਟਾਂ ਲੰਮੀਆਂ ਦੀ ਸੈਰWritten by ਪ੍ਰਿੰਸੀਪਲ ਸਰਵਣ ਸਿੰਘਖਾਬਾਂ ਨੂੰ ਅਮਲ ਵਿੱਚ ਨੇWritten by ਸੁਖਮਿੰਦਰ ਰਾਮਪੁਰੀਸੂਰਜ ਨੈਣੀਂ ਵੱਲੋਂ ਸੰਦੀਪ ਧਨੋਆWritten by ਕਿਰਪਾਲ ਸਿੰਘ ਪੰਨੂੰ35 - ਮੇਰੀ ਵੈਨਕੂਵਰ ਦੀ ਫੇਰੀ-1Written by ਪ੍ਰਿੰਸੀਪਲ ਸਰਵਣ ਸਿੰਘਨਦੀਓਂ ਪਾਰ ਰਾਂਝਣ ਦਾ ਠਾਣਾWritten by ਵਰਿਆਮ ਸਿੰਘ ਸੰਧੂ08 - ਡੀ.ਏ.ਵੀ.ਸਕੂਲ ਫਾਜ਼ਿਲਕਾWritten by ਪ੍ਰਿੰਸੀਪਲ ਸਰਵਣ ਸਿੰਘਤੈਨੂੰ ਵੀ ਮਾਣ ਆਪਣਾWritten by ਸੁਖਮਿੰਦਰ ਰਾਮਪੁਰੀਤਰਲਾ ਰੋਂਦੀ ਅੱਖ ਦਾWritten by ਡਾ਼ ਗੁਰਬਖਸ਼ ਸਿੰਘ ਭੰਡਾਲਭਾਸ਼ਾ ਦੇ ਝਗੜੇ ਤੇ ਮਨਾਂ ਦੀਆਂ ਕਸਰਾਂWritten by ਵਰਿਆਮ ਸਿੰਘ ਸੰਧੂ09 - ਲੋਹੇ ਦੀ ਬੱਕੀWritten by ਇਕਬਾਲ ਰਾਮੂਵਾਲੀਆਬੰਦਾ ਸਭ ਤੋਂ ਵੱਡਾ ਗੋਰਖਧੰਦਾWritten by ਵਰਿਆਮ ਸਿੰਘ ਸੰਧੂ29 - ਲੇਖਕਾਂ ਦਾ ਪਿੰਡ ਢੁੱਡੀਕੇWritten by ਪ੍ਰਿੰਸੀਪਲ ਸਰਵਣ ਸਿੰਘ21 - ਖਿਡਾਰੀਆਂ ਵਿਚਕਾਰ ਵਿਤਕਰਾWritten by ਪ੍ਰਿੰਸੀਪਲ ਸਰਵਣ ਸਿੰਘ |