|
ਮੁੱਖ ਪੰਨਾ
ਜਦੋਂ ਮੈਂ ਕਾਲਜ ਵਿੱਚ ਦਾਖਲ ਹੋਇਆ ਸਾਂ ਤਾਂ ਸੀਨੀਅਰ ਮੁੰਡਿਆਂ ਨੇ ਮੇਰਾ ‘ਰਾਊਂਡ ਫੂਲ’ ਬਣਾਇਆ ਸੀ। ਬਾਅਦ ਵਿੱਚ ਪ੍ਰਿੰਸੀਪਲ ਨੇ ਮੈਨੂੰ ਕਾਲਜ ਦੇ ਆਲਰਾਊਂਡ ਬੈੱਸਟ ਸਟੂਡੈਂਟ ਦਾ ਸਰਟੀਫਿਕੇਟ ਦਿੱਤਾ। ਮੈਂ ਹਾਕੀ ਤੇ ਭੰਗੜਾ ਟੀਮਾਂ ਦੀਆਂ ਕਪਤਾਨੀਆਂ ਕੀਤੀਆਂ। ਮੈਗਜ਼ੀਨ ਦੇ ਪੰਜਾਬੀ ਸੈਕਸ਼ਨ ਦਾ ਐਡੀਟਰ ਤੇ ਕਾਲਜ ਦਾ ਬੈੱਸਟ ਅਥਲੀਟ ਬਣਿਆ। ਪੰਜਾਬੀ ਸਾਹਿਤ ਸਭਾ ਦਾ ਸਕੱਤਰ ਤੇ ਟਿਊਟੋਰੀਅਲ ਗਰੁੱਪ ਦਾ ਪ੍ਰਧਾਨ ਰਿਹਾ। 1960 `ਚ ਪੰਜਾਬ ਯੂਨੀਵਰਸਿਟੀ ਦੇ ਕਾਲਜਾਂ `ਚੋਂ ਚੁਣੇ ਗਰੁੱਪ ਨਾਲ ਮੈਂ ਪਹਾੜਾਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਚਿੱਠੀਆਂ ਜੋ ਖੁੱਲੀਆਂ ਮੈਂ ਪੌਣਾਂ ਨੂੰ ਪਾਈਆਂਪੜ੍ਹੀਆਂ ਨਾ ਗਈਆਂ, ਨਾ ਮੁੜਕੇ ਹੀ ਆਈਆਂ। ਰਜ਼ਾ ਬਣੀਆਂ ਰੀਝਾਂ, ਜੋ ਰੁੱਖਾਂ `ਤੇ ਟੰਗੀਆਂਸੁੱਕੀਆਂ ਨਾ ਝੜ੍ਹੀਆਂ, ਨਾ ਪੈਰਾਂ `ਤੇ ਆਈਆਂ। ਉਨ੍ਹਾਂ ਅੱਖੀਆਂ `ਚ ਕੁਝ ਵੀ ਬੇਗਾਨਾ ਨਹੀਂ ਹੈਨਾ ਜਾਵਣ ਭੁਲਾਈਆਂ, ਨਾ ਸੀਨੇ ਹੀ ਲਾਈਆਂ। ਸੋਚ ਮੇਰੀ ਤੋਂ, ਮੁਖੜਾ ਉਹ ਮੋੜੀ ਖੜ੍ਹਾ ਹੈਹੋ ਅੱਖਰਾਂ ਤੋਂ ਓਹਲੇ, ਮੈਂ ਲੀਕਾਂ ਵੀ ਵਾਹੀਆਂ। ਨਿੱਤ ਨੈਣਾਂ . . . . Read more >
Published in
ਕਵਿਤਾਵਾਂ
ਦੇਸ਼ ਦੀ ਵੰਡ ਸਮੇਂ ਹੋਈਆਂ ਅਣਹੋਣੀਆਂ ਸਦਕਾ ਲੱਗੇ ਡੰੂਘੇ ਜ਼ਖ਼ਮਾਂ ਦੀ ਪੀੜ ਅੱਜ ਵੀ ਕਰੋੜਾਂ ਪੰਜਾਬੀਆਂ ਦੇ ਅੰਗ-ਸੰਗ ਹੈ। ਇਹਨਾਂ ਉਤੇ ਮਰਹਮ ਲਾਉਣ ਦੀ ਥਾਂ, ਜਦੋਂ ਕਦੀ ਮਾੜਾ ਮੋਟਾ ਅੰਗੂਰ ਆਉਣ ਦੀ ਕੋਈ ਗੰੁਜਾਇਸ਼ ਬਣਦੀ ਵੀ ਹੈ ਤਾਂ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਇਕ ਦੂਜੇ ਉਤੇ ਦੋਸ਼ ਮੜ੍ਹਦੀਆਂ ਤਿੱਖੇ ਨਹੰੂਆਂ ਵਾਲੇ ਅਜਿਹੇ ਨਫ਼ਰਤੀ-ਘਰੰੂਡ ਭਰਦੀਆਂ ਹਨ ਕਿ ਜ਼ਖ਼ਮ ਹੋਰ ਛਿੱਲੇ ਜਾਂਦੇ ਹਨ ਤੇ ਸਾਧਾਰਨ ਅਵਾਮ ਕਈ ਸਾਲ ਇਸ ਪੀੜ ਵਿਚ ਲੁੱਛਦੇ ਕੁਰਲਾਉਂਦੇ ਰਹਿੰਦੇ ਹਨ।‘ਅਹਿਲੇ ਸਿਆਸਤ’ ਦੀ ਹਊਮੈਂ, ਉਸਦੀ ਕੁਰਸੀ ਦੀ ਲੋੜ ਅਤੇ . . . . Read more >
Published in
ਵਗਦੀ ਏ ਰਾਵੀ
ਇਨਕਲਾਬ ਜਿੰਦਾਬਾਦ ਦਾ ਨਾਅਰਾ ਦੱਬੇ ਕੁਚਲੇ ਲੋਕਾਂ ਨੂੰ ਆਤਮਿਕ ਸ਼ਕਤੀ ਤੇ ਹੌਸਲਾ ਦਿੰਦਾ ਹੈ ਅਤੇ ਸਰਮਾਏਦਾਰ ਹਾਕਮ ਜਮਾਤਾਂ ਨੂੰ ਕੰਬਣੀ। ਭਗਤ ਸਿੰਘ ਕਿਹਾ ਕਰਦਾ ਸੀ ਕਿ ਇਹ ਇੱਕ ਪਵਿੱਤਰ ਨਾਅਰਾ ਹੈ ਅਤੇ ਇਸਦੀ ਵਰਤੋਂ ਬੜੀ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵੱਲੋ, ਫਾਂਸੀ ਦੇ ਤਖ਼ਤੇ `ਤੇ ਖਲੋ ਕੇ ਇਹ ਨਾਅਰਾ ਲਾਉਣ ਨਾਲ, ਹਿੰਦੋਸਤਾਨ ਦੀ ਅਜ਼ਾਦੀ ਦੇ ਜੂਝਾਰੂਆਂ ਲਈ ਇਸਦਾ ਮਹੱਤਵ ਹੋਰ ਵੀ ਵੱਧ ਗਿਆ। ਲਫਜ਼ੀ ਅਰਥਾਂ ਵਿੱਚ ਇਨਕਲਾਬ ਦਾ ਮਤਲਬ ਤਬਦੀਲੀ ਹੈ। ਟ੍ਰੇਡ ਤੇ ਪਬਲਿਕ ਸੇਫਟੀ ਐਕਟ . . . . Read more >
Published in
ਲੇਖ਼
ਬਾਅਦ ਦੁਪਹਿਰ ਦਾ ਸੈਸ਼ਨ ਸ਼ੁਰੂ ਹੋਣ ਵਾਲਾ ਸੀ। ਸਤਿਨਾਮ ਮਾਣਕ ਖਿੱਚ ਕੇ ਮੈਨੂੰ ਫਿਰ ਅਗਲੀਆਂ ਕੁਰਸੀਆਂ ‘ਤੇ ਲੈ ਗਿਆ। ਇਸ ਸੈਸ਼ਨ ਦੀ ਕਾਰਵਾਈ ਇਲਿਆਸ ਘੁੰਮਣ ਨੇ ਚਲਾਉਣੀ ਸੀ। ਉਸ ਨੇ ਮੈਨੂੰ ਕਿਹਾ :‘‘ਮੈਂ ਸਦਾਰਤ ਲਈ ਸਟੇਜ ਉੱਤੇ ਬੈਠਣ ਵਾਲੇ ਬੰਦਿਆਂ ‘ਚੋਂ ਸਭ ਤੋਂ ਪਹਿਲਾਂ ਤੁਹਾਨੂੰ ਆਵਾਜ਼ ਮਾਰਨੀ ਹੈ। ਐਥੇ ਹੀ ਰਿਹੋ। ਹੁਣ ਕਿਧਰੇ ਜਾਇਓ ਨਾ।’’ਹੁਣੇ ਹੀ ਕੀਤੇ ਫ਼ੈਸਲੇ ਮੁਤਾਬਕ ਗੱਲ ਦੋਹਾਂ ਮੁਲਕਾਂ ਦੇ ਪੰਜਾਬੀ ਅਦਬ ਬਾਰੇ ਹੋਣੀ ਸੀ। ਭਾਰਤੀ ਪੰਜਾਬੀ ਅਦਬ ਬਾਰੇ ਨਿਰਣੇਜਨਕ ਢੰਗ ਨਾਲ ਗੱਲ ਕਰਨ ਲਈ ਉਸ ਨੇ ਮੈਨੂੰ ਕਿਸੇ . . . . Read more >
Published in
ਵਗਦੀ ਏ ਰਾਵੀ
ਵਿਸ਼ਵੀਕਰਨ ਦੀ ਧਾਰਨਾ ਦਾ ਉਦੈ ਭਾਵੇਂ ਅਤੀ ਵਿਕਸਤ ਪੂੰਜੀਵਾਦੀ ਪ੍ਰਬੰਧ ਵਾਲੇ ਪੱਛਮੀ ਮੁਲਕਾਂ ਵੱਲੋਂ ਹੁੰਦਾ ਹੈ ਪਰ ਹੁਣ ਇਸ ਦੇ ਪੈਰੋਕਾਰਾਂ ਵਿੱਚ ਹਰੇਕ ਮੁਲਕ ਅਤੇ ਨਸਲ ਦੇ ਪੂੰਜੀਪਤੀ ਵਰਗ ਸ਼ਾਮਲ ਹਨ। ਇਸ ਲਈ ਵਿਸ਼ਵੀਕਰਨ ਇੱਕ ਵਿਚਾਰਧਾਰਾ ਹੋ ਨਿਬੜਿਆ ਹੈ, ਜਿਸ ਦੇ ਮੂਲ ਲੱਛਣ ਮੁਨਾਫ਼ਾ ਬਿਰਤੀ ਅਤੇ ਨਿਰੰਕੁਸ਼ ਸੱਤਾ-ਪ੍ਰਾਪਤੀ ਦੀ ਲਾਲਸਾ ਕਹੇ ਜਾ ਸਕਦੇ ਹਨ। ਉਪਭੋਗਤਾਵਾਦ ਇਸ ਵਿਚਾਰਧਾਰਾ ਦਾ ਸਮੂਰਤ ਅਤੇ ਵਿਹਾਰਕ ਪੱਖ ਹੈ। ਇਸ ਵਿਚਾਰਧਾਰਾ ਦਾ ਵਿਸ਼ਵੀਕਰਨ ਹੋਇਆ ਵੇਖਣਾ ਹੋਵੇ ਤਾਂ ਇਸਦਾ ਫੈਲਾਅ ਅਮਰੀਕੀ ਮਹਾਂਸ਼ਕਤੀ . . . . Read more >
Published in
ਲੇਖ਼
ਸਭਨੀ ਥਾਈਂ ਇੱਕੋ ਖ਼ਬਰ ਦੀ ਹੀ ਚਰਚਾ ਸੀ ਅਤੇ ਉਸੇ ਖਬਰ ਨੂੰ ਆਪਣੇ ਅੰਦਰ ਰਿੜਕਦਾ ਤਰਸੇਮ ਜਦ ਘਰ ਪਹੁੰਚਿਆ ਤਾਂ ਆਮ ਦੀ ਤਰ੍ਹਾਂ ਟੀ.ਵੀ.ਮੂਹਰੇ ਬੈਠੀ ਉਸ ਦੀ ਅੱਠ-ਸਾਲਾ ਧੀ ਗੁਰਨੀਤ ਅਤੇ ਚਾਰ-ਸਾਲਾ ਪੁੱਤਰ ਸੁਮੀਤ ਨੇ ਰਲਵੀਂ ਆਵਾਜ਼ ਵਿੱਚ ਕਿਹਾ, “ਸਾਸਰੀ `ਕਾਲ, ਡੈਡੀ।” ‘ਸਾਸਰੀ `ਕਾਲ’ ਦਾ ਜਵਾਬ ਦਿੱਤੇ ਬਿਨ੍ਹਾ ਗੁਰਨੀਤ ਵੱਲ ਕ੍ਰੋਧ ਨਾਲ ਵੇਖਦੇ ਹੋਏ ਤਰਸੇਮ ਨੇ ਕਿਹਾ, “ਟੀ.ਵੀ.ਮੂਹਰੇ ਬਹਿ ਜਿਆ ਕਰ ਸਕੂਲੋਂ ਆਉਣ ਸਾਰ, ਨਾਲੇ ਜੁਆਕ ਨੂੰ ਸਿਖਾ ਇਹ ਪੁੱਠੀਆਂ ਆਦਤਾਂ।” ਅਤੇ ਫਿਰ ਉਹ ਬੱਚਿਆਂ ਨਾਲ ਸੋਫੇ `ਤੇ ਬੈਠੀ ਆਪਣੀ . . . . Read more >
Published in
ਕਹਾਣੀਆਂ
ਪੰਜਾਬੀ ਵਿੱਚ ਖੇਡਾਂ ਤੇ ਖਿਡਾਰੀਆਂ ਦੀ ਪੱਤਰਕਾਰੀ ਵੀਹਵੀਂ ਸਦੀ ਦੇ ਦੂਜੇ ਅੱਧ `ਚ ਸ਼ੁਰੂ ਹੋਈ ਸੀ। ਪਹਿਲਾਂ ਭਲਵਾਨਾਂ ਤੇ ਮੱਲਾਂ ਦੀਆਂ ਗੱਲਾਂ ਮੂੰਹੋਂ-ਮੂੰਹ ਹੀ ਹੁੰਦੀਆਂ ਸਨ ਜੋ ਅਤਿਕਥਨੀਆਂ ਬਣ ਜਾਂਦੀਆਂ। ਕਿੱਕਰ ਸਿੰਘ ਬਾਰੇ ਕਿਹਾ ਜਾਂਦਾ ਸੀ ਕਿ ਉਹ ਸਾਬਤਾ ਬੱਕਰਾ ਖਾ ਜਾਂਦਾ ਸੀ ਤੇ ਖੂਹ ਅੱਗੇ ਜੁੜ ਕੇ ਤਿੰਨ-ਤਿੰਨ ਘੁਮਾਂ ਪੈਲੀ ਸਿੰਜ ਦਿੰਦਾ ਸੀ। ਉਹ ਪੱਥਰ ਦਾ ਭਾਰਾ ਪੁੜ ਗਲ `ਚ ਪਾ ਕੇ ਆਪਣੇ ਪਿੰਡ ਘਣੀਏਕੇ ਤੋਂ ਕਰਬਾਠ ਤਕ ਦੌੜਦਾ ਸੀ ਜਿਸ ਨਾਲ ਉਹਦੀ ਧੌਣ `ਤੇ ਕੰਨ੍ਹਾ ਪੈ ਗਿਆ ਸੀ। ਉਸ ਨੇ ਕਿੱਕਰ ਦਾ ਰੁੱਖ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਮੇਰੇ ਘਰ ਦਿਆਂ ਦੇ ਖ਼ਾਬ ਖਿਆਲ `ਚ ਵੀ ਨਹੀਂ ਸੀ ਕਿ ਮੈਂ ਰਾਜਧਾਨੀ ਦਿੱਲੀ ਦੇ ਕਾਲਜ ਵਿੱਚ ਪੜ੍ਹਾਂਗਾ। ਦਿੱਲੀ ਤੋਂ ਮੁੜ ਕੇ ਜਦੋਂ ਮੈਂ ਸਾਰੀ ਕਹਾਣੀ ਸੁਣਾਈ ਤਾਂ ਉਹ ਬੜੇ ਹੈਰਾਨ ਹੋਏ। ਪੁੱਛਣ ਲੱਗੇ, “ਦਿੱਲੀ ਦੀ ਪੜ੍ਹਾਈ ਦਾ ਖਰਚ ਕਿੰਨਾ ਕੁ ਆਊ?” ਮੈਂ ਕਿਹਾ, “ਉਹ ਕਹਿੰਦੇ ਸੀ ਕਿ ਬਹੁਤਾ ਨੀ ਆਉਣਾ। ਫੇਰ ਵੀ ਸਾਲ ਦਾ ਦੋ ਕੁ ਹਜ਼ਾਰ ਤਾਂ ਆ ਈ ਜਾਊ।”ਉਨ੍ਹਾਂ ਦਿਨਾਂ `ਚ ਦੋ ਹਜ਼ਾਰ ਵੀ ਵੱਡੀ ਰਕਮ ਸੀ। ਪਹਿਲਾਂ ਬੀ.ਐੱਡ.ਕਰਨ ਉਤੇ ਵੀ ਦੋ ਢਾਈ ਹਜ਼ਾਰ ਲੱਗ ਚੁੱਕਾ ਸੀ। ਏਨੇ ਪੈਸਿਆਂ ਨਾਲ ਦੋ ਕਿੱਲੇ ਜ਼ਮੀਨ ਖਰੀਦੀ ਜਾ ਸਕਦੀ ਸੀ। . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਬੇਹੱਦ ਸ਼ਰਮਸਾਰ ਜਿਹੀ ਇਸ਼ਤਿਹਾਰ ਆ ਗਈ। ਰੁਲ਼ਣ ਦਰ-ਦਰ ਹੋਕੇ ਤਿਆਰ ਆ ਗਈ। ਛੱਬੀ ਜਨਵਰੀ ਦੀ ਨਵੀਂ ਅਖਬਾਰ ਆ ਗਈ। ਉਡੀ ਚਿੱੜੀ ਚੋਗ ਚੁਗਣ ਦੀ ਚਾਹਤ `ਚ ਅੱਜ, ਮਰੀ ਖੰਭਿਆਂ `ਚ ਫਸ ਘਰੇ ਤਾਰ ਆ ਗਈ। ਛੱਬੀ ਜਨਵਰੀ ਦੀ ਨਵੀਂ ਅਖਬਾਰ ਆ ਗਈ। ਪੌਣ, ਪਾਣੀ, ਦਾਣੇ, ਦਿਲ ਕਾਹਤੋਂ ਹੋਏ ਜ਼ਹਿਰੀਲੇ, ਹੱਥੀਂ ਘੋਲੀ ਵਿਸ ਚੌਹਾਂ ਵਿਚਕਾਰ ਆ ਗਈ। ਛੱਬੀ ਜਨਵਰੀ ਦੀ ਨਵੀਂ ਅਖਬਾਰ ਆ ਗਈ। ਕੱਲਾ‐ਕੱਲਾ, ਮਾਂ ਦਾ ਪੁੱਤ, ਲੈ ਗਏ ਠਾਣੇ, ਚੋਰੀਂ ਚੁੱਕ। ਜਾਨ . . . . Read more >
Published in
ਕਵਿਤਾਵਾਂ
ਜ਼ਿੰਦਗੀ ਦੇ ਛੇ ਦਹਾਕਿਆਂ ਦੇ ਲੰਮੇ ਸਫ਼ਰ ਦੌਰਾਨ, ਅਣਗਿਣਤ ਠੰਡੀਆਂ-ਤੱਤੀਆਂ ਹਵਾਵਾਂ `ਚੋਂ ਗੁਜ਼ਰਨ ਤੇ ਵੰਨ-ਸੁਵੰਨੇ, ਸੁਰੇ, ਬਿਸੁਰੇ ਵਿਅਕਤੀਆਂ ਨਾਲ ਵਿਚਰਣ ਤੋਂ ਬਾਅਦ ਮੈਂ ਇਹ ਯਕੀਨ ਕਰਨ ਲੱਗ ਪਿਆ ਹਾਂ ਕਿ ਬੁੱਧੀ ਦੀ ਸਧਾਰਨ (ਨੌਰਮਲ) ਯੋਗਤਾ ਵਾਲ਼ਾ ਹਰ ਵਿਅਕਤੀ, ਕੋਈ ਨਾ ਕੋਈ ਹੁਨਰ, ਕੁਦਰਤ ਵੱਲੋਂ ਹੀ ਲੈ ਕੇ ਆਉਂਦਾ ਹੈ। ਮੈਨੂੰ ਏਸ ਗੱਲ `ਚ ਵੀ ਦਮ ਨਜ਼ਰ ਆਉਂਦਾ ਹੈ ਕਿ ਕਿਸੇ ਖ਼ਾਸ ਹਾਲਾਤ ਵਿੱਚ, ਨਿੱਕੇ ਤੋਂ ਨਿੱਕਾ ਅਤੇ ਤੁੱਛ ਤੋਂ ਤੁੱਛ ਸਮਝਿਆ ਜਾਂਦਾ, ਦੁਨੀਆਂ ਦਾ ਹਰ ਹੁਨਰ ਵੀ ਮਹਾਨ ਹੁੰਦਾ ਹੈ; ਇਹ ਗੱਲ ਵੱਖਰੀ ਹੈ ਕਿ ਕਿਸੇ . . . . Read more >
Published in
ਇਕਬਾਲ ਰਾਮੂਵਾਲੀਆ
15 ਅਪਰੈਲ ਦੀ ਸਲੋਨੀ ਸ਼ਾਮ ਲਾਹੌਰ ਸ਼ਹਿਰ ਦੀਆਂ ਰੌਸ਼ਨੀਆਂ ਵਿਚ ਦਮਕ ਰਹੀ ਸੀ ਜਦੋਂ ਅਸੀਂ ਫਲੈਟੀਜ਼ ਹੋਟਲ ਪਹੁੰਚੇ। ਅੱਜ ਰਾਤ ਕਾਨਫ਼ਰੰਸ ਹਾਲ ਵਿਚ ਹੀ ਸਭਿਆਚਾਰਕ ਪ੍ਰੋਗਰਾਮ ਹੋਣਾ ਸੀ। ਪਰਸੋਂ ਰਾਤ ਕਾਨਫ਼ਰੰਸ ਦੇ ਪਹਿਲੇ ਦਿਨ ਇਸੇ ਹੀ ਹਾਲ ਵਿਚ ਰਾਤ ਭਰ ਕਵੀ ਦਰਬਾਰ ਚੱਲਿਆ ਸੀ। ਕੱਲ੍ਹ ਰਾਤ ਜਦੋਂ ਅਸੀਂ ਰਾਇ ਅਜ਼ੀਜ਼ ਉਲਾ ਖਾਂ ਦੀ ਪ੍ਰਾਹੁਣਚਾਰੀ ਦਾ ਆਨੰਦ ਮਾਣ ਰਹੇ ਸਾਂ ਤਾਂ ਸਾਡੇ ਸਾਥੀ ਡੈਲੀਗੇਟ ਪ੍ਰਬੰਧਕਾਂ ਵਲੋਂ ਤਿਆਰ ਕਰਵਾਇਆ ਨਾਟਕ ਦੇਖ ਰਹੇ ਸਨ। ਬੁੱਲ੍ਹੇ ਸ਼ਾਹ ਦੇ ਜੀਵਨ ਸਮਾਚਾਰਾਂ ਨਾਲ ਸਬੰਧਤ ਆਮ ਲੋਕਾਂ ਦੇ ਪੈਂਤੜੇ ਤੋਂ . . . . Read more >
Published in
ਵਗਦੀ ਏ ਰਾਵੀ
More in This Group:ਦਿਲ ਨੇ ਤੋ ਦਿਯਾ ਸਾਥ!Written by ਗੁਰਦਿਆਲ ਸਿੰਘਖਾਬਾਂ ਨੂੰ ਅਮਲ ਵਿੱਚ ਨੇWritten by ਸੁਖਮਿੰਦਰ ਰਾਮਪੁਰੀ12 - ਕੈਂਪਾਂ ਦਾ ਤਜਰਬਾWritten by ਪ੍ਰਿੰਸੀਪਲ ਸਰਵਣ ਸਿੰਘਝੁਮਕੇWritten by ਕੁਲਜੀਤ ਮਾਨ06 - ਰੌਲਿਆਂ ਵਾਲਾ ਸਾਲWritten by ਪ੍ਰਿੰਸੀਪਲ ਸਰਵਣ ਸਿੰਘ21 - ਖਿਡਾਰੀਆਂ ਵਿਚਕਾਰ ਵਿਤਕਰਾWritten by ਪ੍ਰਿੰਸੀਪਲ ਸਰਵਣ ਸਿੰਘਪੰਜਾਬੀ ਕੰਪਿਊਟਰ ਦੀਆਂ ਸਮੱਸਿਆਵਾਂWritten by ਕਿਰਪਾਲ ਸਿੰਘ ਪੰਨੂੰ33 - ਵੈਟਰਨ ਅਥਲੀਟ ਅਜਮੇਰ ਸਿੰਘWritten by ਪ੍ਰਿੰਸੀਪਲ ਸਰਵਣ ਸਿੰਘਵਕਤ ਤੇ ਵਖਤ ਨਾਲੋ ਨਾਲWritten by ਡਾ਼ ਗੁਰਬਖਸ਼ ਸਿੰਘ ਭੰਡਾਲਵਗਦੀ ਏ ਰਾਵੀWritten by ਵਰਿਆਮ ਸਿੰਘ ਸੰਧੂਤਖ਼ਤ ਹਜ਼ਾਰੇ ਤੋਂ ਝੰਗ ਸਿਆਲ ਵੱਲWritten by ਵਰਿਆਮ ਸਿੰਘ ਸੰਧੂ19 - ਮੇਰਾ ਲੈਕਚਰਾਰ ਲੱਗਣਾWritten by ਪ੍ਰਿੰਸੀਪਲ ਸਰਵਣ ਸਿੰਘਭਾਸ਼ਾ ਦੇ ਝਗੜੇ ਤੇ ਮਨਾਂ ਦੀਆਂ ਕਸਰਾਂWritten by ਵਰਿਆਮ ਸਿੰਘ ਸੰਧੂ08 - ਤੂੰਬੀ ਦੀ ਤੁਣ ਤੁਣWritten by ਇਕਬਾਲ ਰਾਮੂਵਾਲੀਆਤੈਨੂੰ ਵੀ ਮਾਣ ਆਪਣਾWritten by ਸੁਖਮਿੰਦਰ ਰਾਮਪੁਰੀਤ੍ਰੈਮਾਸਿਕ ਕਹਾਣੀ ਰੀਪੋਰਟ ਟੋਰਾਂਟੋWritten by ਕਿਰਪਾਲ ਸਿੰਘ ਪੰਨੂੰ53 - ਪਾਰਸ ਤੇ ਯੋਗੀWritten by ਪ੍ਰਿੰਸੀਪਲ ਸਰਵਣ ਸਿੰਘ30 - ਸਿਆਟਲ ਦਾ ਸਾਂਝਾ ਖੇਡ ਮੇਲਾWritten by ਪ੍ਰਿੰਸੀਪਲ ਸਰਵਣ ਸਿੰਘਢਾਈ ਡਾਲਰ ਦਾ ਕਰਜ਼ਾWritten by ਰਾਜਪਾਲ ਬੋਪਾਰਾਏ01 - ਮੇਰੀ ਖੇਡ ਲੇਖਣੀ ਦੀ ਮੈਰਾਥਨWritten by ਪ੍ਰਿੰਸੀਪਲ ਸਰਵਣ ਸਿੰਘ21 - ਮੇਰੀ ਪਹਿਲੀ ਕਹਾਣੀWritten by ਪ੍ਰਿੰਸੀਪਲ ਸਰਵਣ ਸਿੰਘ19 - ਦੁਨੀਆਂ ਦਾ ਖੇਡ ਪ੍ਰਬੰਧWritten by ਪ੍ਰਿੰਸੀਪਲ ਸਰਵਣ ਸਿੰਘ29 - ਲੇਖਕਾਂ ਦਾ ਪਿੰਡ ਢੁੱਡੀਕੇWritten by ਪ੍ਰਿੰਸੀਪਲ ਸਰਵਣ ਸਿੰਘ01 - ਗੁਜਰੀ ਮਰਦੀ ਨਹੀਂWritten by ਇਕਬਾਲ ਰਾਮੂਵਾਲੀਆ44 - ਮੇਰਾ ਪ੍ਰਿੰਸੀਪਲ ਬਣਨਾWritten by ਪ੍ਰਿੰਸੀਪਲ ਸਰਵਣ ਸਿੰਘ14 - ਅੰਮ੍ਰਿਤਸਰ ਦੀ ਥਾਂ ਦਿੱਲੀWritten by ਪ੍ਰਿੰਸੀਪਲ ਸਰਵਣ ਸਿੰਘ07 - ਡੀ.ਬੀ.ਹਾਈ ਸਕੂਲ ਮੱਲ੍ਹਾWritten by ਪ੍ਰਿੰਸੀਪਲ ਸਰਵਣ ਸਿੰਘ41 - ਸਫ਼ਰ ਕਰਦਿਆਂWritten by ਪ੍ਰਿੰਸੀਪਲ ਸਰਵਣ ਸਿੰਘ45 - ਢੁੱਡੀਕੇ ਤੋਂ ਮੁਕੰਦਪੁਰWritten by ਪ੍ਰਿੰਸੀਪਲ ਸਰਵਣ ਸਿੰਘਬੇਨਾਮWritten by ਸੰਦੀਪ ਧਨੋਆ07 - ਠੁਰਕਦੇ ਹੱਥWritten by ਇਕਬਾਲ ਰਾਮੂਵਾਲੀਆ24 - ਖਾਨਖਾਨੇ ਵਾਲਾ ਮਹਿੰਦਰ ਸਿੰਘWritten by ਪ੍ਰਿੰਸੀਪਲ ਸਰਵਣ ਸਿੰਘਸੈਂਡਵਿੱਚWritten by ਰਾਜਪਾਲ ਬੋਪਾਰਾਏ11 - ਰੇਡੀਓ ਲਈ ਅਵਾਜ਼-ਟੈਸਟWritten by ਇਕਬਾਲ ਰਾਮੂਵਾਲੀਆਆਪਣੇ ਵਿਛੜੇ ਪਿੰਡ ਦੀ ਫੇਰੀWritten by ਵਰਿਆਮ ਸਿੰਘ ਸੰਧੂਸ਼ੀਸ਼ੇ ਤੇ ਚਿਹਰੇWritten by ਸੁਰਜੀਤ ਪਾਤਰ00 - ਪਰਿਵਾਰ ਤੇ ਪਿਛੋਕੜWritten by ਇਕਬਾਲ ਰਾਮੂਵਾਲੀਆਬੰਦਾ ਸਭ ਤੋਂ ਵੱਡਾ ਗੋਰਖਧੰਦਾWritten by ਵਰਿਆਮ ਸਿੰਘ ਸੰਧੂ13 - ਮੁਕਤਸਰ ਵਿੱਚ ਇੱਕ ਸਾਲWritten by ਪ੍ਰਿੰਸੀਪਲ ਸਰਵਣ ਸਿੰਘਪਰਤ ਆਉਣ ਖੁਸ਼ੀਆਂ ਦੇ ਮੇਲੇWritten by ਡਾ਼ ਗੁਰਬਖਸ਼ ਸਿੰਘ ਭੰਡਾਲਖ਼ੁਸ਼ੀ ਤੇ ਪੀੜWritten by ਵਰਿਆਮ ਸਿੰਘ ਸੰਧੂਅਨਾਰਕਲੀ ਬਾਜ਼ਾਰ ਵਿਚWritten by ਵਰਿਆਮ ਸਿੰਘ ਸੰਧੂ20 - ਦਿੱਲੀ ਦੀਆਂ ਸਰਗਰਮੀਆਂWritten by ਪ੍ਰਿੰਸੀਪਲ ਸਰਵਣ ਸਿੰਘ17 - ਨੈਸ਼ਨਲ ਸਟੇਡੀਅਮ ਦੀਆਂ ਯਾਦਾਂWritten by ਪ੍ਰਿੰਸੀਪਲ ਸਰਵਣ ਸਿੰਘ10 - ਪਿੰਡ ਕੋਠਾ ਲੁਕਮਾਨਪੁਰWritten by ਪ੍ਰਿੰਸੀਪਲ ਸਰਵਣ ਸਿੰਘ33 - ਪਿੰਡ ਦੀ ਸੱਥ `ਚੋਂWritten by ਪ੍ਰਿੰਸੀਪਲ ਸਰਵਣ ਸਿੰਘ25 - ਮੇਰਾ ਮੰਗਣਾ ਤੇ ਵਿਆਹWritten by ਪ੍ਰਿੰਸੀਪਲ ਸਰਵਣ ਸਿੰਘਅਖ਼ਬਾਰ ਦੇ ਸੰਪਾਦਕ ਨਾਲ ਮੁਲਾਕਾਤWritten by ਵਰਿਆਮ ਸਿੰਘ ਸੰਧੂ39 - ਮੱਲਾਂ ਦੇ ਘੋਲ਼ ਤੇ ਅਖਾੜੇWritten by ਪ੍ਰਿੰਸੀਪਲ ਸਰਵਣ ਸਿੰਘ01 - ਮੇਰੀ ਜੀਵਨ ਗਾਥਾWritten by ਪ੍ਰਿੰਸੀਪਲ ਸਰਵਣ ਸਿੰਘ39 - ਬਾਤਾਂ ਵਤਨ ਦੀਆਂWritten by ਪ੍ਰਿੰਸੀਪਲ ਸਰਵਣ ਸਿੰਘਸੁਪਨਿਆਂ ਦੀ ਧਰਤੀ ‘ਤੇWritten by ਵਰਿਆਮ ਸਿੰਘ ਸੰਧੂ‘ਟਾਵਰਜ਼’ ਦਾ ਸਮੱਸਿਆਕਾਰWritten by ਅਕਾਲ ਅੰਮ੍ਰਿਤ ਕੌਰ (ਡਾ਼)38 - ਮੇਰੀ ਅਮਰੀਕਾ ਫੇਰੀWritten by ਪ੍ਰਿੰਸੀਪਲ ਸਰਵਣ ਸਿੰਘ05 - ਮੇਰੀ ਮੁੱਢਲੀ ਪੜ੍ਹਾਈWritten by ਪ੍ਰਿੰਸੀਪਲ ਸਰਵਣ ਸਿੰਘਮੁਹੱਬਤ ਦਾ ਨਿੱਘ ਮਾਨਣ ਲਈ ਉਤਾਵਲੇWritten by ਵਰਿਆਮ ਸਿੰਘ ਸੰਧੂਮਸਲੇ ਦਾ ਹੱਲWritten by ਵਰਿਆਮ ਸਿੰਘ ਸੰਧੂਜੋੜੇਂਗਾ ਕਿਵੇਂ ਏਸ ਨੂੰ, ....Written by ਸੁਖਮਿੰਦਰ ਰਾਮਪੁਰੀ18 - ਫੈਡਰੇਸ਼ਨ ਦੀ ਪ੍ਰਧਾਨਗੀWritten by ਪ੍ਰਿੰਸੀਪਲ ਸਰਵਣ ਸਿੰਘਸਾਰੇ ਆਪਾਂ ਪੰਜਾਬੀ ਭਰਾ ਹਾਂWritten by ਵਰਿਆਮ ਸਿੰਘ ਸੰਧੂ10 - ਭੂਤਾਂ ਦੇ ਚੌਬਾਰੇ `ਚWritten by ਇਕਬਾਲ ਰਾਮੂਵਾਲੀਆਸਾਡੀ ਕਾਹਦੀ ਛੱਬੀ ਭਾ ਜੀWritten by ਵਰਿੰਦਰ ਪਾਲਸੂਰਜ ਨੈਣੀਂ ਵੱਲੋਂ ਸੰਦੀਪ ਧਨੋਆWritten by ਕਿਰਪਾਲ ਸਿੰਘ ਪੰਨੂੰ46 - ਪ੍ਰਿੰਸੀਪਲੀ ਕਰਦਿਆਂWritten by ਪ੍ਰਿੰਸੀਪਲ ਸਰਵਣ ਸਿੰਘ49 - ਵੇਖਿਆ ਸ਼ਹਿਰ ਲਾਹੌਰWritten by ਪ੍ਰਿੰਸੀਪਲ ਸਰਵਣ ਸਿੰਘ12 - ਬੰਗਾਲ ਦਾ ਪੰਜਾਬੀ ਫੁੱਲ ਬੈਕWritten by ਪ੍ਰਿੰਸੀਪਲ ਸਰਵਣ ਸਿੰਘਕੀ ਜਾਣਾ ਮੈਂ ਕੌਣ !Written by ਵਰਿਆਮ ਸਿੰਘ ਸੰਧੂ30 - ਕਹਾਣੀ ਬੁੱਢੇ ਤੇ ਬੀਜ ਦੀWritten by ਪ੍ਰਿੰਸੀਪਲ ਸਰਵਣ ਸਿੰਘਮਾਂ ਬੋਲੀ ਜੋ ਭੁੱਲ ਜਾਵਣਗੇ…Written by ਵਰਿਆਮ ਸਿੰਘ ਸੰਧੂ05 - ਖਿੜ ਉੱਠੀ ਕਵੀਸ਼ਰੀWritten by ਇਕਬਾਲ ਰਾਮੂਵਾਲੀਆਸਾਂਝ ਤੇ ਵਿਰੋਧ ਦੀ ਦੋ-ਰੰਗੀWritten by ਵਰਿਆਮ ਸਿੰਘ ਸੰਧੂ27 - ਨਨਕਾਣਾ ਸਾਹਿਬ ਦੀ ਯਾਤਰਾWritten by ਪ੍ਰਿੰਸੀਪਲ ਸਰਵਣ ਸਿੰਘਥਾਵਾਂ ਤੇ ਮਨਾਂ ਦੀ ਯਾਤਰਾWritten by ਵਰਿਆਮ ਸਿੰਘ ਸੰਧੂਕਲਾ ਤੇ ਕਲਾਕਾਰWritten by ਕਿਰਪਾਲ ਸਿੰਘ ਪੰਨੂੰ04 - ਕਵੀਸ਼ਰੀ ਨਾਲ਼ ਪਹਿਲੀ ਛੇੜਖਾਨੀWritten by ਇਕਬਾਲ ਰਾਮੂਵਾਲੀਆ03 - ਬੋਤੇ ਦੀ ਸਵਾਰੀWritten by ਪ੍ਰਿੰਸੀਪਲ ਸਰਵਣ ਸਿੰਘ52 - ਮੇਰੇ ਰੈਣ ਬਸੇਰੇWritten by ਪ੍ਰਿੰਸੀਪਲ ਸਰਵਣ ਸਿੰਘ34 - ਸਾਕੇ ਨੀਲੇ ਤਾਰੇ ਦਾ ਸੇਕWritten by ਪ੍ਰਿੰਸੀਪਲ ਸਰਵਣ ਸਿੰਘ |