|
ਮੁੱਖ ਪੰਨਾ
ਸੱਠਵਿਆਂ ਤਕ ਸਿੱਖ ਖਿਡਾਰੀ ਸਿੱਖ ਸਰੂਪ ਵਿੱਚ ਖੇਡਣਾ ਮਾਣ ਦੀ ਗੱਲ ਸਮਝਦੇ ਸਨ। ਉਦੋਂ ਕਿਸੇ ਸਿੱਖ ਖਿਡਾਰੀ ਦਾ ਮੂੰਹ ਸਿਰ ਮੁੰਨਿਆ ਹੋਣਾ ਘਾਟੇ ਦੀ ਗੱਲ ਸੀ। ਵਿਰੋਧੀ ਖਿਡਾਰੀ ਉਸ ਨੂੰ ਰੋਡਾ ਭੋਡਾ ਜਿਹਾ ਸਮਝ ਕੇ ਪੈ ਜਾਂਦੇ! ਉਦੋਂ ਭਾਰਤ ਵਿੱਚ ਕੇਸ ਦਾੜ੍ਹੀ ਵਾਲਿਆਂ ਨੂੰ ਹੀ ਖਿਡਾਰੀ ਮੰਨਿਆ ਜਾਂਦਾ ਸੀ। ਇਹਦੇ ਪਿੱਛੇ ਕੇਸ ਦਾੜ੍ਹੀ ਵਾਲੇ ਖਿਡਾਰੀਆਂ ਦੀਆਂ ਮਾਰੀਆਂ ਮੱਲਾਂ ਸਨ। 1951 `ਚ ਨਵੀਂ ਦਿੱਲੀ ਦੀਆਂ ਪਹਿਲੀਆਂ ਏਸ਼ਿਆਈ ਖੇਡਾਂ `ਚੋਂ ਭਾਰਤ ਨੇ ਜਿੰਨੇ ਤਮਗ਼ੇ ਜਿੱਤੇ ਉਨ੍ਹਾਂ `ਚੋਂ ਨੱਬੇ ਫੀਸਦੀ ਕੇਸ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਪਿੰਡ ਵਿੱਚ ਮੇਰੀ ਪਹਿਲੀ ਪਛਾਣ ਬਾਬਾ ਪਾਲਾ ਸਿਓਂ ਦੇ ਪੋਤੇ ਵਜੋਂ ਸੀ। ਜੇ ਮੈਂ ਕੋਈ ਮਾਅਰਕਾ ਮਾਰਦਾ ਤਾਂ ਉਹ ਪਾਲਾ ਸਿਓਂ ਦੇ ਪੋਤੇ ਦਾ ਵੱਜਦਾ। ਮੇਰੇ ਨਾਂ ਨੂੰ ਕੋਈ ਨਹੀਂ ਸੀ ਜਾਣਦਾ। ਮੈਂ ਵੀ ਆਪਣਾ ਨਾਂ ਦੱਸਣ ਦੀ ਥਾਂ ਪਾਲਾ ਸਿਓਂ ਦਾ ਪੋਤਾ ਦੱਸਦਾ। ਸਾਡੇ ਬਾਬੇ ਹੋਰੀਂ ਤਿੰਨ ਭਰਾ ਸਨ। ਵੱਡਾ ਪੋਲ੍ਹਾ ਸਿੰਘ, ਵਿਚਕਾਰਲਾ ਰਤਨ ਸਿੰਘ ਤੇ ਛੋਟਾ ਪਾਲਾ ਸਿੰਘ। ਉਨ੍ਹਾਂ ਦੇ ਪਿਤਾ ਵਰਿਆਮ ਸਿੰਘ ਹੋਰੀਂ ਚਾਰ ਭਾਈ ਸਨ। ਉਨ੍ਹਾਂ ਦੇ ਬਾਪ ਭਗਵਾਨ ਸਿੰਘ ਦਾ ਮੈਨੂੰ ਨਹੀਂ ਪਤਾ ਕਿ ਉਹ ਕਿੰਨੇ ਭਰਾ ਸਨ ਤੇ ਕਿੰਨਿਆਂ ਦੇ ਔਲਾਦ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਫਿਰ ਗਣਤੰਤਰ ਦਿਵਸ ਆ ਗਿਆ। ਪਰੇਡਾਂ ਦਾ ਫਿਰ ਦਿਵਸ ਆ ਗਿਆ। ਸਲਾਮੀਆਂ ਦੇ ਦਰ ਦਿਵਸ ਆ ਗਿਆ। ਟੀਵੀ ਉੱਪਰ ਭਾਸ਼ਨ ਨਾਹਰੇ, ਮੰਤਰੀ ਦੀ ਗੱਲ ਫੱਬੀ ਭਾ ਜੀ। ਹੈ ਅੱਜ ਜਨਵਰੀ ਛੱਬੀ ਭਾ ਜੀ। ਸਰਕਾਰ ਕਿਸੇ ਦੀ ਵੀ ਆਵੇ, ਜਿੱਤੇ ‘ਤੱਕੜੀ’ ‘ਕੰਵਲ’ ਜਾਂ ‘ਪੰਜਾ’। ਮਹਾਤੜ ਦਾ ਨਾ ਕੱਖ ਸੌਰਿਆ, ਸਾਲ ਭਾਵੇਂ ਹੋਏ ਅਠਵੰਜਾ। ਕਿਸੇ ਦੇ ਸਿਰ ਤੇ ਛੱਤ ਨਹੀਂ ਹੈ, ਦੂਜੇ ਦੇ ਲਈ ਹੈ ਨਹੀਂ ਮੰਜਾ। `ਨਸਾਫ ਕਿਤੇ ਨਾ, ਹੋਣ ‘ਅਕਾਲੀ’ ‘ਕਾਂਗਰਸ’ ਜਾਂ ਫਿਰ ਖੱਬੀ ਭਾ ਜੀ। ਪੰਜਾਂ ਸਾਲਾਂ ਪਿੱਛੋਂ . . . . Read more >
Published in
ਕਵਿਤਾਵਾਂ
ਪੈਂਤੀ ਸਾਲ ਪ੍ਰੋਫੈਸਰੀ ਤੇ ਪ੍ਰਿੰਸੀਪਲੀ ਕਰਨ ਪਿੱਛੋਂ ਮੈਂ 2000 ਵਿੱਚ ਰਿਟਾਇਰ ਹੋਇਆ। ਪਤਾ ਹੀ ਨਹੀਂ ਲੱਗਾ ਏਨਾ ਸਮਾਂ ਕਿਵੇਂ ਲੰਘ ਗਿਆ? ਨੌਕਰੀ ਦੌਰਾਨ ਮੈਨੂੰ ਕਦੇ ਕੋਈ ਖ਼ਾਸ ਸੰਕਟ ਨਹੀਂ ਆਇਆ। ਹੱਸਦਿਆਂ ਖੇਡਦਿਆਂ ਸਮਾਂ ਬੀਤਿਆ। ਮਾੜੀ ਮੋਟੀ ਗੱਲ ਦਾ ਮੈਂ ਕਦੇ ਝੋਰਾ ਨਹੀਂ ਕੀਤਾ। ਆਖਿਆ ਕਿਹੜਾ ਆਖ਼ਰ ਆ ਚੱਲੀ ਐ? ਨਾ ਹੀ ਰਿਟਾਇਰਮੈਂਟ ਦੇ ਪਿੱਛੋਂ ਦਾ ਕੋਈ ਫਿਕਰ ਸਤਾਇਆ। ਪਤਾ ਸੀ ਕਿ ਆਪਾਂ ਤਾਂ ਢੋਲੇ ਦੀਆਂ ਈ ਲਾਉਣੀਆਂ ਨੇ! ਮੈਂ ਦੋ ਸਾਲ ਦਿੱਲੀ ਦੇ ਕਾਲਜਾਂ ਵਿੱਚ ਲੈਕਚਰਾਰ ਰਿਹਾ, ਉਣੱਤੀ ਸਾਲ ਢੁੱਡੀਕੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਡਾ. ਜਗਤਾਰ ਦੀ ਡਾਇਰੀ ਉਸ ਦੇ ਪਾਕਿਸਤਾਨੀ ਮਿੱਤਰਾਂ ਦੇ ਟੈਲੀਫੋਨ ਨੰਬਰਾਂ ਨਾਲ ਭਰੀ ਹੋਈ ਸੀ। ਪਹਿਲੇ ਦਿਨ ਸਵੇਰੇ ਉਠਦਿਆਂ ਹੀ ਉਸਨੇ ਟੈਲੀਫੋਨ ਚੁੱਕਿਆ ਤੇ ਲਾਹੌਰ ਦੇ ਸਥਾਨਕ ਤੇ ਨੇੜੇ-ਤੇੜੇ ਦੇ ਮਿੱਤਰਾਂ ਨੂੰ ਆਪਣੇ ਆਉਣ ਦੀ ਖ਼ਬਰ ਦਿੱਤੀ। ਅਗਲੇ ਦਿਨ ਸਵੇਰੇ ਮੈਨੂੰ ਕਹਿਣ ਲੱਗਾ, ‘‘ਸੰਧੂ! ਯਾਰ ਆਹ ਫੋਨ ਫੜਾਈਂ ਜ਼ਰਾ। ਪਾਕਪਟਨ ‘ਚ ਆਪਣਾ ਮਿੱਤਰ ਹੈ ਇਕ ਉਮਰ ਗਨੀ…ਉਹਨੂੰ ਕਹਿੰਦੇ ਆਂ…ਆਪਣੀ ਕਾਰ-ਕੂਰ ਲੈ ਕੇ ਆਵੇ। ਸਾਨੂੰ ਘੁਮਾਵੇ-ਫਿਰਾਵੇ…ਦੋ ਦਿਨ ਲਾਹੌਰ ਵਿਚ…।’’ਹੈਰਾਨੀ ਦੀ ਗੱਲ, ਫੋਨ ਸੁਣਦਿਆਂ ਹੀ ਉਮਰ ਗਨੀ ਤਿਆਰ . . . . Read more >
Published in
ਵਗਦੀ ਏ ਰਾਵੀ
ਉਮਰ ਗਨੀ ਤੇ ਰਿਜ਼ਵਾਨ ਪਿਛਲੀ ਰਾਤ ਉਮਰ ਗਨੀ ਦੇ ਪੁਰਾਣੇ ਬੇਲੀਆਂ ਨੂੰ ਮਿਲਣ ਗੁਜਰਾਂਵਾਲੇ ਚਲੇ ਗਏ ਸਨ। ਕੱਲ੍ਹ ਲਾਹੌਰ ਦਾ ਸ਼ਾਹੀ ਕਿਲ੍ਹਾ ਤੇ ਸ਼ਾਹੀ ਮਸਜਿਦ ਵੇਖਣੋਂ ਰਹਿ ਗਏ ਸਾਂ, ਇਸ ਲਈ ਉਮਰ ਗਨੀ ਹੁਰੀਂ ਸਵੇਰੇ ਅੱਠ ਵਜੇ ਹੀ ਸਾਡੇ ਕੋਲ ‘ਸ਼ਾਹਤਾਜ ਹੋਟਲ’ ਵਿਚ ਪਹੁੰਚ ਗਏ। ਥੋੜ੍ਹੀ ਦੇਰ ਬਾਅਦ ਜਗਤਾਰ ਦਾ ਇਕ ਹੋਰ ਪ੍ਰਸੰਸਕ ਸ਼ਾਇਰ ਨਵੀਦ ਸ਼ਹਿਜ਼ਾਦ ਵੀ ਪਹੁੰਚ ਗਿਆ। ਨਵੀਦ ਹੁਰੀਂ ਜਲੰਧਰ ਦੀ ਬਾਲੋਕੀ ਬਸਤੀ ਦੇ ਰਹਿਣ ਵਾਲੇ ਸਨ।ਗੱਲਾਂ ਦੇਸ਼ ਦੀ ਵੰਡ ਦੇ ਸੰਤਾਪ ਤੋਂ ਲੈ ਕੇ ਚੱਲਦੀਆਂ ਚੱਲਦੀਆਂ ਕਸ਼ਮੀਰ ਤੱਕ ਪੁੱਜੀਆਂ, ਫਿਰ ਪਾਕਿਸਤਾਨ . . . . Read more >
Published in
ਵਗਦੀ ਏ ਰਾਵੀ
ਦੇਸ਼ ਦੀ ਵੰਡ ਸਮੇਂ ਹੋਈਆਂ ਅਣਹੋਣੀਆਂ ਸਦਕਾ ਲੱਗੇ ਡੰੂਘੇ ਜ਼ਖ਼ਮਾਂ ਦੀ ਪੀੜ ਅੱਜ ਵੀ ਕਰੋੜਾਂ ਪੰਜਾਬੀਆਂ ਦੇ ਅੰਗ-ਸੰਗ ਹੈ। ਇਹਨਾਂ ਉਤੇ ਮਰਹਮ ਲਾਉਣ ਦੀ ਥਾਂ, ਜਦੋਂ ਕਦੀ ਮਾੜਾ ਮੋਟਾ ਅੰਗੂਰ ਆਉਣ ਦੀ ਕੋਈ ਗੰੁਜਾਇਸ਼ ਬਣਦੀ ਵੀ ਹੈ ਤਾਂ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਇਕ ਦੂਜੇ ਉਤੇ ਦੋਸ਼ ਮੜ੍ਹਦੀਆਂ ਤਿੱਖੇ ਨਹੰੂਆਂ ਵਾਲੇ ਅਜਿਹੇ ਨਫ਼ਰਤੀ-ਘਰੰੂਡ ਭਰਦੀਆਂ ਹਨ ਕਿ ਜ਼ਖ਼ਮ ਹੋਰ ਛਿੱਲੇ ਜਾਂਦੇ ਹਨ ਤੇ ਸਾਧਾਰਨ ਅਵਾਮ ਕਈ ਸਾਲ ਇਸ ਪੀੜ ਵਿਚ ਲੁੱਛਦੇ ਕੁਰਲਾਉਂਦੇ ਰਹਿੰਦੇ ਹਨ।‘ਅਹਿਲੇ ਸਿਆਸਤ’ ਦੀ ਹਊਮੈਂ, ਉਸਦੀ ਕੁਰਸੀ ਦੀ ਲੋੜ ਅਤੇ . . . . Read more >
Published in
ਵਗਦੀ ਏ ਰਾਵੀ
ਗਾਇਕੀ ਦੇ ਸੱਦਾ-ਪੱਤਰਾਂ `ਚ ਇੱਕ ਦਮ ਤੇਜ਼ੀ ਆ ਜਾਣ ਕਾਰਨ ਹੁਣ ਸਾਨੂੰ ਕਈ ਵਾਰ ਉਸੇ ਪਿੰਡ ਵਿੱਚ ਹੀ ਰਾਤ ਕੱਟਣੀ ਪੈਂਦੀ ਜਿੱਥੇ ਅਸੀਂ ਗਾਇਕੀ ਕਰਨੀ ਹੁੰਦੀ। ਪਿੰਡ ਵਾਲਿਆਂ ਵੱਲੋਂ ਸਾਡਾ ਉਤਾਰਾ, ਕਿਸੇ ਪਰਿਵਾਰ ਦੇ ਚੌਬਾਰੇ ਜਾਂ ਬੈਠਕ `ਚ, ਪਹਿਲਾਂ ਹੀ ਇੰਤਜ਼ਾਮਤ ਹੁੰਦਾ ਸੀ। ਉਨ੍ਹਾਂ ਦਿਨਾਂ `ਚ, ਕੁਰਸੀਆਂ ਮੇਜ਼ ਐਵੇਂ ਵਿਰਲੇ-ਵਿਰਲੇ ਘਰਾਂ `ਚ ਹੀ ਨਜ਼ਰ ਪਿਆ ਕਰਦੇ ਸਨ। ਮਹਿਮਾਨਾਂ ਦੇ, ਘਰ `ਚ ਅੰਦਰ ਦਾਖ਼ਲ ਹੁੰਦਿਆਂ ਹੀ, ਦਲਾਨ ਜਾਂ ਬੈਠਕ ਵਿੱਚ, ਕੰਧਾਂ ਦੇ ਮੋਢੇ ਲਾਏ ਮੰਜੇ, ਕੱਚੇ ਫ਼ਰਸ਼ `ਤੇ ਪੈਰਾਂ-ਭਾਰ ਹੋ ਜਾਇਆ ਕਰਦੇ ਸਨ। ਮੰਜਿਆਂ ਦੇ . . . . Read more >
Published in
ਇਕਬਾਲ ਰਾਮੂਵਾਲੀਆ
ਖੇਡ ਮੇਲੇ ਤਾਂ ਪੰਜਾਬ ਵਿੱਚ ਬਹੁਤ ਲੱਗਦੇ ਹਨ ਪਰ ਹਕੀਮਪੁਰ ਦੇ ਪੁਰੇਵਾਲ ਖੇਡ ਮੇਲੇ ਦਾ ਵੱਖਰਾ ਨਜ਼ਾਰਾ ਹੈ। ਉਥੇ ਉੱਚ ਪੱਧਰੀ ਕਬੱਡੀ ਤੇ ਕੁਸ਼ਤੀਆਂ ਦੇ ਨਾਲ ਅਨੇਕਾਂ ਵਿਰਾਸਤੀ ਤੇ ਆਧੁਨਿਕ ਖੇਡਾਂ ਦੇ ਮੁਕਾਬਲੇ ਹੁੰਦੇ ਹਨ। ਗਿੱਧੇ ਭੰਗੜੇ ਪੈਂਦੇ ਹਨ ਤੇ ਨਿਹੰਗਾਂ ਦੀ ਨੇਜ਼ਾਬਾਜ਼ੀ ਨਜ਼ਾਰੇ ਬੰਨ੍ਹ ਦਿੰਦੀ ਹੈ। ਗਤਕਾ ਪਾਰਟੀਆਂ ਅੱਡ ਆਪਣੇ ਜੌਹਰ ਵਿਖਾਉਂਦੀਆਂ ਹਨ ਤੇ ਪਤੰਗਬਾਜ਼ ਵੱਖ ਆਪਣੇ ਹੁਨਰ ਦਾ ਵਿਖਾਵਾ ਕਰਦੇ ਹਨ। ਕਿਧਰੇ ਹਲਟ ਦੌੜਾਂ ਲੱਗਦੀਆਂ ਹਨ ਤੇ ਕਿਧਰੇ ਬੈਲ ਗੱਡੀਆਂ ਦੀਆਂ ਦੌੜਾਂ ਧੂੜਾਂ ਉਡਾਉਂਦੀਆਂ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਅੱਜ ਸਕੂਨ ਰਾਸ ਆ ਰਿਹਾ ਸੀ। ਸਮਾਂ ਬੀਤ ਗਿਆ, ਗੱਲ ਆਈ ਗਈ ਹੋ ਗਈ। ਜੇ ਨਹੀਂ ਹੋਈ ਤਾਂ ਹੋ ਜਾਣੀ ਚਾਹੀਦੀ ਸੀ। ਬਰਸਾਤ ਆਈ, ਪਾਣੀ ਦਿਸਿਆ ਤੇ ਫਿਰ ਪਾਣੀ ਚੇਤਿਆਂ ਵਿੱਚ ਵਸ ਗਿਆ। ਉਸ ਵਸੇ ਪਾਣੀ ਦੀ ਰਿਮਝਿਮ ਵਕਤ ਦੀ ਮੁਥਾਜ਼ ਨਹੀਂ ਰਹੀ। ਚਿੱਕੜ ਵਿੱਚ ਕਮਲ ਹੀ ਨਹੀਂ ਉੱਗਦੇ, ਚਿੱਕੜ ਵਿੱਚ ਕੀੜੇ ਮਕੌੜੇ ਵੀ ਹੁੰਦੇ ਹਨ। ਇਨ੍ਹਾਂ ਕੀੜਿਆਂ ਦੀ ਸ਼ਨਾਖਤ ਕਰਦੇ, ਕਮਲ ਦੇ ਫੁੱਲ ਚੰਗੇ ਲਗਦੇ ਹਨ। ਇਨ੍ਹਾਂ ਕੀੜਿਆਂ ਦੀ ਗੱਲ ਨੂੰ ਅੱਖੋਂ ਪਰੋਖੇ ਕਰਦੇ ਫੁੱਲ, ਕਮਲ ਦੇ ਫੁੱਲ ਨਹੀਂ ਸਦੀਂਦੇ। ਫੁੱਲਾਂ ਤੇ ਕੀੜਿਆਂ ਦੇ ਵਿਚਾਲੇ ਖੜੇ ਵਿਚਾਰੇ, ਪਰਖ ਕਰਦੇ . . . . Read more >
Published in
ਕਹਾਣੀਆਂ
ਗੱਲ ਪੁਰਾਤਨ ਓਲੰਪਿਕ ਖੇਡਾਂ ਤੋਂ ਸ਼ੁਰੂ ਕਰਦੇ ਹਾਂ। ਇੱਕ ਦੰਦ ਕਥਾ ਅਨੁਸਾਰ ਐਲਿਸ ਦੇ ਰਾਜੇ ਓਨੋਮਸ ਨੇ ਇਹ ਸ਼ਰਤ ਰੱਖੀ ਹੋਈ ਸੀ ਕਿ ਉਹ ਆਪਣੀ ਖ਼ੂਬਸੂਰਤ ਧੀ ਹਿਪੋਡੇਮੀਆ ਦਾ ਡੋਲਾ ਉਸੇ ਰਾਜਕੁਮਾਰ ਨੂੰ ਦੇਵੇਗਾ ਜਿਹੜਾ ਰਾਜੇ ਦੇ ਰਥ ਨੂੰ ਡਾਹੀ ਨਾ ਦੇਵੇ। ਡਾਹੀ ਲੈਣ ਦੀ ਸੂਰਤ ਵਿੱਚ ਰਾਜੇ ਹੱਥੋਂ ਭੱਲੇ ਨਾਲ ਮਾਰੇ ਜਾਣ ਦੀ ਸਜ਼ਾ ਲਾਗੂ ਸੀ। ਰਾਜਕੁਮਾਰੀ ਨੂੰ ਵਰਨ ਲਈ ਵਾਰੀ ਵਾਰੀ ਰਾਜਕੁਮਾਰ ਨਿਤਰਦੇ। ਉਹ ਰਾਜਕੁਮਾਰੀ ਨੂੰ ਆਪਣੇ ਰਥ ਵਿੱਚ ਬਿਠਾ ਕੇ ਦੌੜਨ ਲੱਗਦੇ ਤਾਂ ਸ਼ਾਹੀ ਰਥ ਉਹਨਾਂ ਦਾ ਪਿੱਛਾ ਕਰਦਾ। ਸ਼ਾਹੀ ਰਥ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਕਵੀਸ਼ਰ ਕਰਨੈਲ ਸਿੰਘ ਪਾਰਸ ਦੇ ਜਥੇ ਨੂੰ ਮੈਂ ਨਿੱਕਾ ਹੁੰਦਾ ਵੇਖਦਾ ਤੇ ਸੁਣਦਾ ਰਿਹਾ ਸਾਂ। ਉਹ ਸਾਡੇ ਪਿੰਡ ਪੋਹ ਸੁਦੀ ਸੱਤਵੀਂ ਦੇ ਨਗਰ ਕੀਰਤਨ ਉਤੇ ਆਉਂਦੇ। ਉਨ੍ਹਾਂ ਦੀ ਕਵੀਸ਼ਰੀ ਦੇ ਬੋਲ ਸਾਡੇ ਬਾਲ ਮਨਾਂ ਉਤੇ ਉਕਰੇ ਜਾਂਦੇ। ਬੜੀ ਉੱਚੀ ਆਵਾਜ਼ ਹੁੰਦੀ ਸੀ ਰਣਜੀਤ ਸਿੰਘ ਸਿੱਧਵਾਂ ਦੀ। ਉਹ ਕੰਨ `ਤੇ ਹੱਥ ਰੱਖ ਕੇ ਦੋਹਰਾ ਲਾਉਂਦਾ। ਫਿਰ ਪਾਰਸ ਤੇ ਚੰਦ ਸਿੰਘ ਜੰਡੀ `ਕੱਠੇ ਅਤੇ ਰਣਜੀਤ ਸਿੰਘ `ਕੱਲਾ ਵਾਰੀ ਵਾਰੀ ਬੰਦ ਸੁਣਾਉਂਦੇ। ਬਾਹਾਂ ਕੱਢ ਕੇ ਕਵੀਸ਼ਰੀ ਕਰਦੇ-ਲੱਗਜੇ ਸਭਾ `ਚ ਫੁੱਲਝੜੀ ਛੰਦਾਂ ਦੀ …। ਕਦੇ ਗਾਉਂਦੇ-ਭਰਦੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
More in This Group:25 - ਮੇਰਾ ਮੰਗਣਾ ਤੇ ਵਿਆਹWritten by ਪ੍ਰਿੰਸੀਪਲ ਸਰਵਣ ਸਿੰਘਵਕਤ ਤੇ ਵਖਤ ਨਾਲੋ ਨਾਲWritten by ਡਾ਼ ਗੁਰਬਖਸ਼ ਸਿੰਘ ਭੰਡਾਲ21 - ਮੇਰੀ ਪਹਿਲੀ ਕਹਾਣੀWritten by ਪ੍ਰਿੰਸੀਪਲ ਸਰਵਣ ਸਿੰਘਖ਼ੁਫ਼ੂ ਦਾ ਮਹਾਨ ਪਿਰਾਮਿਡWritten by ਦਲਜੀਤ ਸਿੰਘ05 - ਮੇਰੀ ਮੁੱਢਲੀ ਪੜ੍ਹਾਈWritten by ਪ੍ਰਿੰਸੀਪਲ ਸਰਵਣ ਸਿੰਘਸਾਂਝ ਤੇ ਵਿਰੋਧ ਦੀ ਦੋ-ਰੰਗੀWritten by ਵਰਿਆਮ ਸਿੰਘ ਸੰਧੂ31 - ਮੇਰੀ ਖੇਡ ਪੱਤਰਕਾਰੀWritten by ਪ੍ਰਿੰਸੀਪਲ ਸਰਵਣ ਸਿੰਘਕਿਰਨ ਤੇਰੀ ਮੈਂ ਹਾਂ ਮੇਰੇ ਸੂਰਜਾWritten by ਸ਼ਮਸ਼ੇਰ ਸਿੰਘ ਸੰਧੂਕਲਾ ਤੇ ਕਲਾਕਾਰWritten by ਕਿਰਪਾਲ ਸਿੰਘ ਪੰਨੂੰ19 - ਦੁਨੀਆਂ ਦਾ ਖੇਡ ਪ੍ਰਬੰਧWritten by ਪ੍ਰਿੰਸੀਪਲ ਸਰਵਣ ਸਿੰਘਤਰਲਾ ਰੋਂਦੀ ਅੱਖ ਦਾWritten by ਡਾ਼ ਗੁਰਬਖਸ਼ ਸਿੰਘ ਭੰਡਾਲ27 - ਸੁਖਸਾਗਰ ਕਬੱਡੀ ਟੂਰਨਾਮੈਂਟWritten by ਪ੍ਰਿੰਸੀਪਲ ਸਰਵਣ ਸਿੰਘ54 - ਹੋ ਜਾਣੀ ਸੀ ਜਾਹ ਜਾਂਦੀ!Written by ਪ੍ਰਿੰਸੀਪਲ ਸਰਵਣ ਸਿੰਘ41 - ਸਫ਼ਰ ਕਰਦਿਆਂWritten by ਪ੍ਰਿੰਸੀਪਲ ਸਰਵਣ ਸਿੰਘ29 - ਲੇਖਕਾਂ ਦਾ ਪਿੰਡ ਢੁੱਡੀਕੇWritten by ਪ੍ਰਿੰਸੀਪਲ ਸਰਵਣ ਸਿੰਘ40 - ਝੂਟੇ ਤੇ ਢਾਣੀਆਂWritten by ਪ੍ਰਿੰਸੀਪਲ ਸਰਵਣ ਸਿੰਘ04 - ਕਵੀਸ਼ਰੀ ਨਾਲ਼ ਪਹਿਲੀ ਛੇੜਖਾਨੀWritten by ਇਕਬਾਲ ਰਾਮੂਵਾਲੀਆ13 - ਮੁਕਤਸਰ ਵਿੱਚ ਇੱਕ ਸਾਲWritten by ਪ੍ਰਿੰਸੀਪਲ ਸਰਵਣ ਸਿੰਘਬੇਨਾਮWritten by ਸੰਦੀਪ ਧਨੋਆ14 - ਅੰਮ੍ਰਿਤਸਰ ਦੀ ਥਾਂ ਦਿੱਲੀWritten by ਪ੍ਰਿੰਸੀਪਲ ਸਰਵਣ ਸਿੰਘ38 - ਮੇਰੀ ਅਮਰੀਕਾ ਫੇਰੀWritten by ਪ੍ਰਿੰਸੀਪਲ ਸਰਵਣ ਸਿੰਘਤੂੰ ਹੀ ਬੋਲWritten by ਹਰਪ੍ਰੀਤ ਸੇਖਾ48 - ਰਿਟਾਇਰ ਹੋਣ ਪਿੱਛੋਂWritten by ਪ੍ਰਿੰਸੀਪਲ ਸਰਵਣ ਸਿੰਘਕੋਝੇ ਵਿਅੰਗWritten by ਸੁਖਮਿੰਦਰ ਰਾਮਪੁਰੀ32 - ਵਰਲਡ ਕਬੱਡੀ ਕੱਪ-2007Written by ਪ੍ਰਿੰਸੀਪਲ ਸਰਵਣ ਸਿੰਘਘਰਾਂ ਨੂੰ ਪਰਤ ਆਵੋWritten by ਡਾ਼ ਗੁਰਬਖਸ਼ ਸਿੰਘ ਭੰਡਾਲ07 - ਡੀ.ਬੀ.ਹਾਈ ਸਕੂਲ ਮੱਲ੍ਹਾWritten by ਪ੍ਰਿੰਸੀਪਲ ਸਰਵਣ ਸਿੰਘਰੌਸ਼ਨੀਆਂ ਦਾ ਸ਼ਹਿਰWritten by ਵਰਿਆਮ ਸਿੰਘ ਸੰਧੂ39 - ਮੱਲਾਂ ਦੇ ਘੋਲ਼ ਤੇ ਅਖਾੜੇWritten by ਪ੍ਰਿੰਸੀਪਲ ਸਰਵਣ ਸਿੰਘ03 - ਬੋਤੇ ਦੀ ਸਵਾਰੀWritten by ਪ੍ਰਿੰਸੀਪਲ ਸਰਵਣ ਸਿੰਘ42 - ਖੇਡ ਮੇਲੇ ਵੇਖਦਿਆਂWritten by ਪ੍ਰਿੰਸੀਪਲ ਸਰਵਣ ਸਿੰਘਸੁਰਮਈ ਸ਼ਾਮ ਸਮੇਂ ਅਪਣੱਤ ਭਰੇ ਬੋਲWritten by ਵਰਿਆਮ ਸਿੰਘ ਸੰਧੂਸ਼ਰੀਕ ਦੇ ਵਿਆਹ ਵਿਚ ਅਣਸੱਦੇ ਪ੍ਰਾਹੁਣੇWritten by ਵਰਿਆਮ ਸਿੰਘ ਸੰਧੂ51 - ਮੇਰੀ ਖੇਡ ਲੇਖਣੀ ਦੀ ਮੈਰਾਥਨWritten by ਪ੍ਰਿੰਸੀਪਲ ਸਰਵਣ ਸਿੰਘ26 ਜਨਵਰੀ…Written by ਸੰਦੀਪ ਧਨੋਆਘੁੰਮਣਘੇਰWritten by ਹਰਪ੍ਰੀਤ ਸੇਖਾ30 - ਸਿਆਟਲ ਦਾ ਸਾਂਝਾ ਖੇਡ ਮੇਲਾWritten by ਪ੍ਰਿੰਸੀਪਲ ਸਰਵਣ ਸਿੰਘ03 - ਸੜਦੀਆਂ ਤਲ਼ੀਆਂ ਲਈ ਛਾਂ ਦੀ ਤਲਾਸ਼Written by ਇਕਬਾਲ ਰਾਮੂਵਾਲੀਆ46 - ਪ੍ਰਿੰਸੀਪਲੀ ਕਰਦਿਆਂWritten by ਪ੍ਰਿੰਸੀਪਲ ਸਰਵਣ ਸਿੰਘਸ਼ੀਸ਼ੇ ਤੇ ਚਿਹਰੇWritten by ਸੁਰਜੀਤ ਪਾਤਰ09 - ਲੋਹੇ ਦੀ ਬੱਕੀWritten by ਇਕਬਾਲ ਰਾਮੂਵਾਲੀਆਵਗਦੀ ਏ ਰਾਵੀWritten by ਵਰਿਆਮ ਸਿੰਘ ਸੰਧੂ09 - ਐੱਮ.ਆਰ.ਕਾਲਜ ਫਾਜ਼ਿਲਕਾWritten by ਪ੍ਰਿੰਸੀਪਲ ਸਰਵਣ ਸਿੰਘ35 - ਅਕਾਲ ਪੁਰਖ ਦਾ ਸੱਦਾWritten by ਪ੍ਰਿੰਸੀਪਲ ਸਰਵਣ ਸਿੰਘ33 - ਪਿੰਡ ਦੀ ਸੱਥ `ਚੋਂWritten by ਪ੍ਰਿੰਸੀਪਲ ਸਰਵਣ ਸਿੰਘ52 - ਮੇਰੇ ਰੈਣ ਬਸੇਰੇWritten by ਪ੍ਰਿੰਸੀਪਲ ਸਰਵਣ ਸਿੰਘ15 - ਕਿਥੇ ਪਿੰਡ ਕਿਥੇ ਦਿੱਲੀWritten by ਪ੍ਰਿੰਸੀਪਲ ਸਰਵਣ ਸਿੰਘ16 - ਦਿੱਲੀ ਦਾ ਖਾਲਸਾ ਕਾਲਜWritten by ਪ੍ਰਿੰਸੀਪਲ ਸਰਵਣ ਸਿੰਘ44 - ਮੇਰਾ ਪ੍ਰਿੰਸੀਪਲ ਬਣਨਾWritten by ਪ੍ਰਿੰਸੀਪਲ ਸਰਵਣ ਸਿੰਘ12 - ਮਾਸਟਰ ਭਰਪੂਰ ਸਿੰਘWritten by ਇਕਬਾਲ ਰਾਮੂਵਾਲੀਆਢਾਈ ਡਾਲਰ ਦਾ ਕਰਜ਼ਾWritten by ਰਾਜਪਾਲ ਬੋਪਾਰਾਏ37 - ਮੇਰਾ ਤੋਰਾ ਫੇਰਾWritten by ਪ੍ਰਿੰਸੀਪਲ ਸਰਵਣ ਸਿੰਘਆਪਣੇ ਵਿਛੜੇ ਪਿੰਡ ਦੀ ਫੇਰੀWritten by ਵਰਿਆਮ ਸਿੰਘ ਸੰਧੂਖ਼ੁਸ਼ੀ ਤੇ ਪੀੜWritten by ਵਰਿਆਮ ਸਿੰਘ ਸੰਧੂਛੱਬੀ ਜਨਵਰੀWritten by ਮੇਜਰ ਮਾਂਗਟ45 - ਢੁੱਡੀਕੇ ਤੋਂ ਮੁਕੰਦਪੁਰWritten by ਪ੍ਰਿੰਸੀਪਲ ਸਰਵਣ ਸਿੰਘ35 - ਮੇਰੀ ਵੈਨਕੂਵਰ ਦੀ ਫੇਰੀ-1Written by ਪ੍ਰਿੰਸੀਪਲ ਸਰਵਣ ਸਿੰਘ23 - ਸ਼ਹੀਦ ਭਗਤ ਸਿੰਘ ਟੂਰਨਾਮੈਂਟWritten by ਪ੍ਰਿੰਸੀਪਲ ਸਰਵਣ ਸਿੰਘਨਦੀਓਂ ਪਾਰ ਰਾਂਝਣ ਦਾ ਠਾਣਾWritten by ਵਰਿਆਮ ਸਿੰਘ ਸੰਧੂ08 - ਵਾਟਾਂ ਲੰਮੀਆਂ ਦੀ ਸੈਰWritten by ਪ੍ਰਿੰਸੀਪਲ ਸਰਵਣ ਸਿੰਘਪੰਜਾਬੀ ਸਭਿਆਚਾਰ ਦਾ ਗੌਰਵ—ਲਾਹੌਰWritten by ਵਰਿਆਮ ਸਿੰਘ ਸੰਧੂਵਿਸ਼ਵੀਕਰਨ ਅਤੇ ਪੰਜਾਬੀ ਕਹਾਣੀWritten by ਬਲਦੇਵ ਸਿੰਘ ਧਾਲੀਵਾਲਤ੍ਰੈਮਾਸਿਕ ਕਹਾਣੀ ਰੀਪੋਰਟ ਟੋਰਾਂਟੋWritten by ਕਿਰਪਾਲ ਸਿੰਘ ਪੰਨੂੰ12 - ਬੰਗਾਲ ਦਾ ਪੰਜਾਬੀ ਫੁੱਲ ਬੈਕWritten by ਪ੍ਰਿੰਸੀਪਲ ਸਰਵਣ ਸਿੰਘ11 - ਰਾਊਂਡ ਫੂਲ ਤੋਂ ਆਲਰਾਊਂਡWritten by ਪ੍ਰਿੰਸੀਪਲ ਸਰਵਣ ਸਿੰਘਦਿਲ ਨੇ ਤੋ ਦਿਯਾ ਸਾਥ!Written by ਗੁਰਦਿਆਲ ਸਿੰਘ39 - ਬਾਤਾਂ ਵਤਨ ਦੀਆਂWritten by ਪ੍ਰਿੰਸੀਪਲ ਸਰਵਣ ਸਿੰਘਸਾਰੇ ਆਪਾਂ ਪੰਜਾਬੀ ਭਰਾ ਹਾਂWritten by ਵਰਿਆਮ ਸਿੰਘ ਸੰਧੂ01 - ਗੁਜਰੀ ਮਰਦੀ ਨਹੀਂWritten by ਇਕਬਾਲ ਰਾਮੂਵਾਲੀਆਅਨਾਰਕਲੀ ਬਾਜ਼ਾਰ ਵਿਚWritten by ਵਰਿਆਮ ਸਿੰਘ ਸੰਧੂ12 - ਕੈਂਪਾਂ ਦਾ ਤਜਰਬਾWritten by ਪ੍ਰਿੰਸੀਪਲ ਸਰਵਣ ਸਿੰਘਸੂਰਜ ਨੈਣੀਂ ਵੱਲੋਂ ਸੰਦੀਪ ਧਨੋਆWritten by ਕਿਰਪਾਲ ਸਿੰਘ ਪੰਨੂੰ23 - ਪੰਜਾਂ ਰੁਪਿਆਂ ਦਾ ਭਾਰWritten by ਪ੍ਰਿੰਸੀਪਲ ਸਰਵਣ ਸਿੰਘ04 - ਬਚਪਨ ਦੀਆਂ ਯਾਦਾਂWritten by ਪ੍ਰਿੰਸੀਪਲ ਸਰਵਣ ਸਿੰਘ |