|
ਮੁੱਖ ਪੰਨਾ
ਕਵੀਸ਼ਰ ਕਰਨੈਲ ਸਿੰਘ ਪਾਰਸ ਦੇ ਜਥੇ ਨੂੰ ਮੈਂ ਨਿੱਕਾ ਹੁੰਦਾ ਵੇਖਦਾ ਤੇ ਸੁਣਦਾ ਰਿਹਾ ਸਾਂ। ਉਹ ਸਾਡੇ ਪਿੰਡ ਪੋਹ ਸੁਦੀ ਸੱਤਵੀਂ ਦੇ ਨਗਰ ਕੀਰਤਨ ਉਤੇ ਆਉਂਦੇ। ਉਨ੍ਹਾਂ ਦੀ ਕਵੀਸ਼ਰੀ ਦੇ ਬੋਲ ਸਾਡੇ ਬਾਲ ਮਨਾਂ ਉਤੇ ਉਕਰੇ ਜਾਂਦੇ। ਬੜੀ ਉੱਚੀ ਆਵਾਜ਼ ਹੁੰਦੀ ਸੀ ਰਣਜੀਤ ਸਿੰਘ ਸਿੱਧਵਾਂ ਦੀ। ਉਹ ਕੰਨ `ਤੇ ਹੱਥ ਰੱਖ ਕੇ ਦੋਹਰਾ ਲਾਉਂਦਾ। ਫਿਰ ਪਾਰਸ ਤੇ ਚੰਦ ਸਿੰਘ ਜੰਡੀ `ਕੱਠੇ ਅਤੇ ਰਣਜੀਤ ਸਿੰਘ `ਕੱਲਾ ਵਾਰੀ ਵਾਰੀ ਬੰਦ ਸੁਣਾਉਂਦੇ। ਬਾਹਾਂ ਕੱਢ ਕੇ ਕਵੀਸ਼ਰੀ ਕਰਦੇ-ਲੱਗਜੇ ਸਭਾ `ਚ ਫੁੱਲਝੜੀ ਛੰਦਾਂ ਦੀ …। ਕਦੇ ਗਾਉਂਦੇ-ਭਰਦੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
14 ਅਪਰੈਲ ਨੂੰ ਕਾਨਫ਼ਰੰਸ ਦਾ ਸ਼ਾਮ ਵਾਲਾ ਸੈਸ਼ਨ ਖਤਮ ਹੋਣ ਵਾਲਾ ਸੀ। ਸਟੇਜ ਨੇੜਲੀਆਂ ਕੁਰਸੀਆਂ ਉਤੇ ਮੈਂ, ਰਘਬੀਰ ਸਿੰਘ, ਸੁਲੇਖਾ, ਸਰਵਣ ਸਿੰਘ ਤੇ ਉਸ ਦਾ ਮਿੱਤਰ ਸ਼ਿੰਗਾਰਾ ਸਿੰਘ ਕਿੰਗਰਾ ਬੈਠੇ ਹੋਏ ਸਾਂ। ਸਾਡੇ ਨਾਲ ਹੀ ਬੈਠੇ ਸਨ ਰਾਇ ਅਜ਼ੀਜ਼ ਉੱਲਾ ਖਾਨ ਜਿਨ੍ਹਾਂ ਦੇ ਖਾਨਦਾਨ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ‘ਗੰਗਾ ਸਾਗਰ’ ਆਪਣੀ ਯਾਦ-ਨਿਸ਼ਾਨੀ ਵਜੋਂ ਦਿੱਤਾ ਸੀ। ਮੈਂ ਰਾਇ ਸਾਹਿਬ ਨੂੰ ਕੁਝ ਸਾਲ ਹੋਏ ਉਨ੍ਹਾਂ ਦੀ ਭਾਰਤ ਫੇਰੀ ਉਤੇ ਜਲੰਧਰ ਦੇ ਸਰਕਟ ਹਾਊਸ ਵਿਚ ਉਨ੍ਹਾਂ ਦੇ ਸਨਮਾਨ ਵਿਚ ਹੋਏ ਸਮਾਗਮ ਵਿਚ ਮਿਲਿਆ ਸਾਂ। ਉਨ੍ਹਾਂ ਦੀ . . . . Read more >
Published in
ਵਗਦੀ ਏ ਰਾਵੀ
ਜੋੜੇਂਗਾ ਕਿਵੇਂ ਏਸ ਨੂੰ, ਜਾਣਾ ਨਾ ਜੋੜਿਆ। ਟੁੱਟਦਾ ਰਿਹਾ ਹਰ ਰੋਜ਼ ਹੀ, ਤੂੰ ਜਦ ਤੋਂ ਤੋੜਿਆ। ਪੱਥਰ ਚੱਟ ਕੇ ਜੇ ਮੁੜੇ, ਮੁੜਨੇ ਦਾ ਮੁੱਲ ਕੀ? ਮੈਂ ਵਾਰ ਵਾਰ ਮੋੜਿਆ, ਮੁੜਿਆ ਨਾ ਮੋੜਿਆ। ਰਿਸ਼ਤਾ ਹਰੇਕ ਟੁੱਟਦਾ, ਅਪਣੀ ਅਉਧ ਵਿਹਾਜ ਕੇ; ਰਿਸ਼ਤਾ ਨਹੁੰ ਦੇ ਮਾਸ ਦਾ, ਜਾਣਾ ਨਾ ਤੋੜਿਆ। ਪਰਬਤ ਝੁਕਾਅ ਲਏ ਅਸੀਂ, ਤਾਂ ਹਿੰਮਤਾਂ ਦੇ ਨਾਲ਼; ਪਰਬਤ ਵਾਂਗੂੰ ਐਂਠ ਨਾ ਤੂੰ ਰਾਹ ਦੇ ਰੋੜਿਆ। ਹੋਏ ਜੋ ਪਸਤ ਹੌਸਲੇ, ਸੁਰਜੀਤ ਹੋਣਗੇ, ਜਾਣਾ ਵਿਅਰਥ ਨਾ ਲਹੂ, ਦਿਲ ਦਾ ਨਿਚੋੜਿਆ। ਸੋਚੀਂ . . . . Read more >
Published in
ਗ਼ਜ਼ਲਾਂ
ਮੈਂ ਜਦੋਂ ਮੁਕੰਦਪੁਰ ਗਿਆ ਤਾਂ ਮਨ `ਚ ਕਈ ਤੌਖਲੇ ਸਨ। ਮੈਨੂੰ ਪੈਸੇ ਧੇਲੇ ਦਾ ਹਿਸਾਬ ਕਿਤਾਬ ਨਹੀਂ ਸੀ ਆਉਂਦਾ। ਮੈਂ ਇਸ ਨੂੰ ਬਾਣੀਆਂ ਦੇ ਕਰਨ ਵਾਲਾ ਮਹਾਜਨੀ ਕੰਮ ਸਮਝਦਾ ਸਾਂ। ਇਸੇ ਕਰਕੇ ਮੈਂ ਢੁੱਡੀਕੇ ਕਾਲਜ ਵਿੱਚ ਬਰਸਰ ਨਹੀਂ ਸਾਂ ਬਣਿਆ। ਪਰ ਪ੍ਰਿੰਸੀਪਲੀ ਕਰਦਿਆਂ ਤਾਂ ਨਿੱਤ ਹੀ ਬਿੱਲਾਂ ਨਾਲ ਵਾਹ ਪੈਣਾ ਸੀ। ਮੈਨੂੰ ਘਰ ਦਿਆਂ ਨੇ ਸਾਵਧਾਨ ਕੀਤਾ ਸੀ, “ਹੋਰ ਨਾ ਕਿਤੇ ਗ਼ਲਤ ਥਾਂ ਦਸਖ਼ਤ ਕਰ ਬੈਠੀਂ ਤੇ ਪਿੱਛੋਂ ਤਰੀਕਾਂ ਭੁਗਤਦਾ ਰਹੀਂ।” ਮੈਨੂੰ ਬਜਟਾਂ, ਸੈਂਕਸ਼ਨਾਂ, ਕੁਟੇਸ਼ਨਾਂ, ਆਰਡਰਾਂ ਤੇ ਬਿੱਲਾਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਮੱਲ੍ਹੇ ਦੇ ਸਕੂਲ `ਚੋਂ ਹਟ ਕੇ ਸੱਤਵੀਂ `ਚ ਮੈਂ ਫਾਜ਼ਿਲਕਾ ਦੇ ਡੀ.ਏ.ਵੀ.ਹਾਈ ਸਕੂਲ ਵਿੱਚ ਪੜ੍ਹਨ ਜਾ ਲੱਗਾ। ਮੇਰੀ ਭੂਆ ਸੁਜਾਨ ਕੌਰ ਫਾਜ਼ਿਲਕਾ ਕੋਲ ਪਿੰਡ ਕੋਠੇ ਵਿਆਹੀ ਹੋਈ ਸੀ। ਨਾ ਉਹਦੇ ਸੱਸ ਸਹੁਰਾ ਸਨ ਤੇ ਨਾ ਕੋਈ ਦਰਾਣੀ ਜਠਾਣੀ ਸੀ। ਵੱਡੇ ਘਰ `ਚ ਉਹਦਾ `ਕੱਲੀ ਦਾ ਜੀਅ ਨਹੀਂ ਸੀ ਲੱਗਦਾ ਤੇ ਉਹ ਮੈਨੂੰ ਆਪਣੇ ਕੋਲ ਪੜ੍ਹਨ ਲਈ ਕਹਿੰਦੀ ਰਹਿੰਦੀ ਸੀ। ਕਹਿੰਦੀ ਸੀ ਕਿ ਸ਼ਹਿਰ ਦੀ ਪੜ੍ਹਾਈ ਪਿੰਡਾਂ ਨਾਲੋਂ ਚੰਗੀ ਹੁੰਦੀ ਹੈ। ਉਹ ਮੈਨੂੰ ਸ਼ਹਿਰ ਦੇ ਬੱਤੇ ਪੀਣ ਦਾ ਵੀ ਲਾਲਚ ਦਿੰਦੀ ਸੀ। ਫੁੱਫੜ ਹੀਰਾ ਸਿੰਘ ਵੀ ਕਹਿ ਚੁੱਕਾ ਸੀ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਹਵਾਈ ਜਹਾਜ਼ ਅਠੱਤੀ ਹਜ਼ਾਰ ਫੁੱਟ ਦੀ ਉਚਾਈ ਉਤੇ ਛੇ ਸੌ ਮੀਲ ਘੰਟੇ ਦੀ ਰਫ਼ਤਾਰ ਨਾਲ ਉੱਡ ਰਿਹਾ ਸੀ। ਆਦਮੀ ਦੀ ਤੋਰ ਤੋਂ ਦੋ ਸੌ ਗੁਣਾਂ ਤੇਜ਼। ਮੇਰੇ ਮਨ ਦੇ ਫੁਰਨੇ ਹੋਰ ਵੀ ਤੇਜ਼ ਉਡ ਰਹੇ ਸਨ। ਉਹ ਮਿੰਟਾਂ ਸਕਿੰਟਾਂ `ਚ ਚੰਨ ਤਾਰਿਆਂ ਤਕ ਦੀਆਂ ਉਡਾਰੀਆਂ ਮਾਰ ਰਹੇ ਸਨ। ਪਲ `ਚ ਪਿੰਡ ਪਹੁੰਚਦੇ ਪਲ `ਚ ਕੈਨੇਡਾ। ਮੇਰੀ ਸੀਟ ਦੇ ਸਾਹਮਣੇ ਲੱਗੀ ਟੀ.ਵੀ.ਦੀ ਸਕਰੀਨ ਉਤੇ ਉਡਦੇ ਜਹਾਜ਼ ਦੀ ਸਥਿਤੀ ਦਿਸੀ ਜਾਂਦੀ ਸੀ। ਸਕਰੀਨ ਉਤੇ ਧਰਤੀ ਦਾ ਨਕਸ਼ਾ ਆਈ ਜਾਂਦਾ ਸੀ ਜਿਸ ਉਤੇ ਸ਼ਹਿਰਾਂ ਦੇ ਨਾਂ ਸਨ, ਜੰਗਲ ਬੇਲੇ ਸਨ ਤੇ ਝੀਲਾਂ ਦਾ ਨੀਲਾ ਪਾਣੀ ਸੀ। . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
(‘ਗਲੋਬਲ ਪੰਜਾਬੀ’ ਦੇ ਪਾਠਕਾਂ ਲਈ ਪ੍ਰੋ: ਸ਼ਮਸ਼ੇਰ ਸਿੰਘ ਸੰਧੂ ਦੀਆਂ ‘ਰੌਸ਼ਨੀ ਦੀ ਭਾਲ’ ਵਿੱਚੋਂ।) ਕਿਰਨ ਤੇਰੀ ਮੈਂ ਹਾਂ ਮੇਰੇ ਸੂਰਜਾ ਹੋ ਸਕਾਂ ਨਾ ਮੈਂ ਕਦੀ ਤੈਥੋਂ ਜੁਦਾ। ਜਾ ਵਸੇਂ ਤੂੰ ਧਰਤ ਦੇ ਉਸ ਪਾਰ ਜੇ ਇਸ ਜਗ੍ਹਾ ਤੇ ਨ੍ਹੇਰ ਜਾਵੇ ਤੁਰਤ ਛਾ। ਹਰ ਸਵੇਰੇ ਆ ਲਵੇਂ ਤੂੰ ਸਾਰ ਫਿਰ ਹਰ ਤਰਫ ਤੋਂ ਨ੍ਹੇਰਿਆਂ ਨੂੰ ਦੇਂ ਭਜਾ। ਧਰਤ ਸਾਰੀ ਨਿੱਘ ਤੇਰੀ ਮਾਣਦੀ ਸਰਦ ਹੋਏ ਰੁਖ਼ ਤੂੰ ਸਾਰੇ ਦੇਂ ਮਘਾ। ਹਸਰਤਾਂ ਦੀ ਹਰ ਕਲੀ ਫਿਰ ਖਿੜ ਪਵੇ ਰੂਪ ਨਿਖਰੇ ਰੌਸ਼ਨੀ ਤੇਰੀ `ਚ ਨ੍ਹਾ। ਤਪਸ਼ ਤੇਰੀ ਰੂਹ . . . . Read more >
Published in
ਗ਼ਜ਼ਲਾਂ
1990 ਵਿੱਚ ਮੈਂ ਪਹਿਲੀ ਵਾਰ ਅਮਰੀਕਾ-ਕੈਨੇਡਾ ਗਿਆ ਤਾਂ ਹਰ ਮਿਲਣ ਵਾਲੇ ਪੰਜਾਬੀ ਨੇ ਪੁੱਛਿਆ, “ਪੰਜਾਬ ਦਾ ਕੀ ਹਾਲ ਐ? ਫਲਾਣਾ ਫਲਾਣਾ ਕਿਵੇਂ ਐਂ? ਪਿੰਡ ਦੀ ਕੋਈ ਨਵੀਂ ਤਾਜ਼ੀ ਸੁਣਾਓ।” ਮੈਂ ਮਹਿਸੂਸ ਕੀਤਾ ਕਿ ਸਾਡੇ ਲੋਕਾਂ ਨੂੰ ਵਤਨ ਦੀਆਂ ਗੱਲਾਂ ਸੁਣਨ ਦੀ ਬੜੀ ਭੁੱਖ ਹੈ। ਉਹ ਰਹਿੰਦੇ ਭਾਵੇਂ ਪਰਦੇਸਾਂ `ਚ ਹਨ ਪਰ ਦਿਲ ਪੰਜਾਬ ਵਿੱਚ ਈ ਵੱਸਦੈ। ਮੈਂ ਹੁਣ ਵੀ ਵੇਖਦਾਂ ਕਿ ਪਰਦੇਸਾਂ ਵਿੱਚ ਛਪਦੇ ਪੰਜਾਬੀ ਅਖ਼ਬਾਰ ਪੰਜਾਬ ਦੀਆਂ ਖ਼ਬਰਾਂ ਨਾਲ ਭਰੇ ਹੁੰਦੇ ਨੇ ਤੇ ਰੇਡੀਓ ਦੇ ਪੰਜਾਬੀ ਪ੍ਰੋਗਰਾਮਾਂ ਵਿੱਚ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਸੂਰਜ ਦੂਰ ਦਿਸਹੱਦੇ ‘ਤੇ ਖੜੋਤੇ ਰੁੱਖਾਂ ਦੀਆਂ ਚੋਟੀਆਂ ਨੂੰ ਚੁੰਮਣ ਲਈ ਨੀਵਾਂ ਹੋ ਰਿਹਾ ਸੀ। ਸਵੇਰੇ ਸੱਤ ਵਜੇ ਅਟਾਰੀ ਪਹੁੰਚਣ ਤੋਂ ਲੈ ਕੇ ਇਕ ਲੰਮੀ ਪ੍ਰਕਿਰਿਆ ਵਿਚੋਂ ਗੁਜ਼ਰਨ ਉਪਰੰਤ ਹੁਣ ਕਿਤੇ ਗੱਡੀ ਲਾਹੌਰ ਨੂੰ ਤੁਰੀ ਸੀ। ਦੂਜੇ ਸਾਥੀਆਂ ਵਾਂਗ ਹੀ ਕਦੀ ਇਕ ਪਾਸੇ ਤੇ ਕਦੀ ਦੂਜੇ ਪਾਸੇ ਮੂੰਹ ਕਰਕੇ ਮੈਂ ਬਾਰੀ ਵਿਚੋਂ ਬਾਹਰ ਵੇਖ ਰਿਹਾ ਸਾਂ। ਕਾਹਲੀ-ਕਾਹਲੀ ਇਹ ਸਮੁੱਚਾ ਦ੍ਰਿਸ਼ ਆਪਣੀਆਂ ਅੱਖਾਂ ਵਿਚ ਵਸਾ ਲੈਣਾ ਚਾਹੁੰਦਾ ਸਾਂ। ਦੂਰ ਤੱਕ ਦਿਸਦੇ ਕਣਕਾਂ ਦੇ ਸੁਨਹਿਰੀ ਖੇਤ ਤੇ ਵਿਚ ਹਰੇ-ਭਰੇ ਦਰਖਤ। ਰੇਲਵੇ ਲਾਈਨ ਨਾਲ ਵੱਸਦੇ . . . . Read more >
Published in
ਵਗਦੀ ਏ ਰਾਵੀ
ਹੋਟਲ ਪੁੱਜ ਕੇ ਖਾਣਾ ਖਾਣ ਤੋਂ ਬਾਅਦ ਜਗਤਾਰ ਤਾਂ ਲੇਟ ਗਿਆ ਤੇ ਮੈਂ ਸਵੇਰ ਦੇ ਲੰਮੇ ਸਫਰ ਬਾਰੇ ਸੋਚਣ ਲੱਗਾ। ਜੇ ਮੈਂ ਸਵੇਰੇ ਰਾਵਲਪਿੰਡੀ, ਪੰਜਾ ਸਾਹਿਬ ਦੀ ਯਾਤਰਾ ‘ਤੇ ਜਾਣਾ ਸੀ ਤਾਂ ਮੈਨੂੰ ਆਪਣਾ ਸਾਮਾਨ ਪੈਕ ਕਰਕੇ ਨਾਲ ਹੀ ਲਿਜਾਣਾ ਪੈਣਾ ਸੀ ਕਿਉਂਕਿ ਯਾਤਰਾ ਉਪਰੰਤ 19 ਅਪ੍ਰੈਲ ਨੂੰ ਸਿੱਧਾ ਸਵੇਰੇ ਲਾਹੌਰ ਰੇਲਵੇ ਸਟੇਸ਼ਨ ‘ਤੇ ਹੀ ਪੁੱਜਣ ਦਾ ਪ੍ਰੋਗਰਾਮ ਸੀ। ਰਾਤ ਨੂੰ ਮੈਂ ਸਾਮਾਨ ਸਾਂਭਦਿਆਂ ਡਾ. ਜਗਤਾਰ ਨੂੰ ਅਜੇ ਵੀ ਆਪਣੇ ਨਾਲ ਜਾਣ ਲਈ ਮਨਾ ਰਿਹਾ ਸਾਂ ਪਰ, ‘ਸਿਹਤ ਏਨੇ ਲੰਮੇ ਸਫਰ ਦੀ ਇਜਾਜ਼ਤ ਨਹੀਂ ਦਿੰਦੀ’ ਵਾਲਾ ਉਹਦਾ ਬਹਾਨਾ . . . . Read more >
Published in
ਵਗਦੀ ਏ ਰਾਵੀ
ਬੰਦ ਹੋਠਾਂ ਦੇ ਬੂਹੇ ਪਿੱਛੇ, ਖਾਮੋਸ਼ ਤੇ ਗੁੰਮਨਾਮ ਬੋਲ ਆਵਾਜ਼ ਦੇ ਦੇ ਮਾਲਕਾ, ਨਹੀਂ ਸਹਿਕਦੇ ਰਹਿ ਜਾਣਗੇ। ਸੁਪਨੇ ਵਿੱਚ ਵੀ ਕਿੰਝ ਕਹਾਂ, “ਰਹਿਨੁਮਾ ਮੇਰੇ ਨਾਲ ਚੱਲ”, ਜੋ ਮੇਰੇ ਪਿੱਛੋਂ ਆਉਣਗੇ, ਰਾਹ ਭਟਕਦੇ ਰਹਿ ਜਾਣਗੇ। ਮੇਰੀ ਸੋਚ ਜੇਕਰ ਮੇਰਿਆਂ ਨੈਣਾਂ `ਤੇ ਆ ਕੇ ਮੁੱਕ ਗਈ ਲਹਿਰਾਂ ਦੇ ਖ਼ਾਬ ਕੰਢੇ ਉੱਤੇ, ਡੁੱਬ ਕੇ ਮਰ ਜਾਣਗੇ। ਆ, ਅੱਗ ਬਣਕੇ ਚੀਰਦੇ, ਤੂੰ ਚਿਣਗ ਦੀ ਇਸ ਚੀਕ ਨੂੰ ਦਿਨ-ਦਿਹਾੜੇ ਮਾਸੂਮ ਵੀ, ਜੁਗਨੂੰ ਤੋਂ ਡਰਦੇ ਰਹਿਣਗੇ। ਸੰਨ੍ਹ ਲਾ ਕੇ ਹੱਥੀਂ ਲੁੱਟੀ, . . . . Read more >
Published in
ਕਵਿਤਾਵਾਂ
ਪਾਕਿਸਤਾਨ ਜਾਣ ਦੀ ਰੀਝ ਤਾਂ ਚਿਰੋਕੀ ਸੀ ਪਰ ਸਬੱਬ ਬਣ ਸਕਿਆ ਅਪ੍ਰੈਲ 2008 ਵਿਚ। ਪੰਜਾਬੀ ਖੋਜਗੜ੍ਹ, ਕਸੂਰ ਵਿਖੇ ਪਾਕਿਸਤਾਨੀ ਅਦੀਬ ਇਕਬਾਲ ਕੈਸਰ ਹੋਰਾਂ ਬਾਬਾ ਫਰੀਦ ਇੰਟਰਨੈਸ਼ਨਲ ਸੰਮੇਲਨ ਕਰਵਾਇਆ ਤਾਂ ਉਸ ਵਿੱਚ ਪੇਪਰ ਪੜ੍ਹਨ ਲਈ ਮੈਨੂੰ ਵੀ ਸੱਦਾ ਮਿਲਿਆ। ਕਹਾਣੀਕਾਰ ਤਲਵਿੰਦਰ ਸਿੰਘ ਦੇ ਉ-ੱਦਮ ਨਾਲ ਅੱਠ ਕੁ ਪੰਜਾਬੀ ਲੇਖਕਾਂ ਦਾ ਦਲ 17 ਅਪ੍ਰੈਲ ਤੋਂ 24 ਅਪ੍ਰੈਲ ਤੱਕ ਪਾਕਿਸਤਾਨ ਦੀ ਫੇਰੀ ਲਈ ਗਿਆ। ਹਫ਼ਤੇ ਕੁ ਦੇ ਸਮੇਂ ਵਿਚੋਂ ਦੋ ਦਿਨ 3 ਆਉਣ-ਜਾਣ ਦੇ ਪੰਜਾਹ-ਸੱਠ ਕਿਲੋਮੀਟਰ ਦੇ ਸਫ਼ਰ ਵਿੱਚ ਹੀ ਨਿਖੁੱਟ ਗਏ ਅਤੇ ਬਾਕੀ ਦੇ ਦਿਨਾਂ . . . . Read more >
Published in
ਸਫਰਨਾਮਾ-ਏ-ਪਾਕਿਸਤਾਨ – ਚੰਨ ਤੇ ਤਾਰਾ
More in This Group:32 - ਵਰਲਡ ਕਬੱਡੀ ਕੱਪ-2007Written by ਪ੍ਰਿੰਸੀਪਲ ਸਰਵਣ ਸਿੰਘ19 - ਮੇਰਾ ਲੈਕਚਰਾਰ ਲੱਗਣਾWritten by ਪ੍ਰਿੰਸੀਪਲ ਸਰਵਣ ਸਿੰਘ18 - ਪੈਰੀਂ ਤੁਰਨ ਦਾ ਅਨੰਦWritten by ਪ੍ਰਿੰਸੀਪਲ ਸਰਵਣ ਸਿੰਘ02 - ਮੇਰੇ ਅੰਦਰ ਸਰੰਗੀ ਹੂਕਦੀ ਹੈ!Written by ਇਕਬਾਲ ਰਾਮੂਵਾਲੀਆ49 - ਵੇਖਿਆ ਸ਼ਹਿਰ ਲਾਹੌਰWritten by ਪ੍ਰਿੰਸੀਪਲ ਸਰਵਣ ਸਿੰਘਛੱਬੀ ਜਨਵਰੀWritten by ਮੇਜਰ ਮਾਂਗਟ34 - ਸਾਕੇ ਨੀਲੇ ਤਾਰੇ ਦਾ ਸੇਕWritten by ਪ੍ਰਿੰਸੀਪਲ ਸਰਵਣ ਸਿੰਘਖ਼ੁਸ਼ੀ ਤੇ ਪੀੜWritten by ਵਰਿਆਮ ਸਿੰਘ ਸੰਧੂਅਨਾਰਕਲੀ ਬਾਜ਼ਾਰ ਵਿਚWritten by ਵਰਿਆਮ ਸਿੰਘ ਸੰਧੂ33 - ਵੈਟਰਨ ਅਥਲੀਟ ਅਜਮੇਰ ਸਿੰਘWritten by ਪ੍ਰਿੰਸੀਪਲ ਸਰਵਣ ਸਿੰਘ27 - ਨਨਕਾਣਾ ਸਾਹਿਬ ਦੀ ਯਾਤਰਾWritten by ਪ੍ਰਿੰਸੀਪਲ ਸਰਵਣ ਸਿੰਘਮਸਲੇ ਦਾ ਹੱਲWritten by ਵਰਿਆਮ ਸਿੰਘ ਸੰਧੂਖੁੱਲ੍ਹੀਆਂ ਚਿੱਠੀਆਂWritten by ਸੰਦੀਪ ਧਨੋਆਸ਼ੀਸ਼ੇ ਤੇ ਚਿਹਰੇWritten by ਸੁਰਜੀਤ ਪਾਤਰਕੋਝੇ ਵਿਅੰਗWritten by ਸੁਖਮਿੰਦਰ ਰਾਮਪੁਰੀ01 - ਗੁਜਰੀ ਮਰਦੀ ਨਹੀਂWritten by ਇਕਬਾਲ ਰਾਮੂਵਾਲੀਆ54 - ਹੋ ਜਾਣੀ ਸੀ ਜਾਹ ਜਾਂਦੀ!Written by ਪ੍ਰਿੰਸੀਪਲ ਸਰਵਣ ਸਿੰਘ08 - ਤੂੰਬੀ ਦੀ ਤੁਣ ਤੁਣWritten by ਇਕਬਾਲ ਰਾਮੂਵਾਲੀਆਨਮਸਕਾਰWritten by ਵਰਿਆਮ ਸਿੰਘ ਸੰਧੂ‘ਟਾਵਰਜ਼’ ਦਾ ਸਮੱਸਿਆਕਾਰWritten by ਅਕਾਲ ਅੰਮ੍ਰਿਤ ਕੌਰ (ਡਾ਼)23 - ਪੰਜਾਂ ਰੁਪਿਆਂ ਦਾ ਭਾਰWritten by ਪ੍ਰਿੰਸੀਪਲ ਸਰਵਣ ਸਿੰਘਸੈਂਡਵਿੱਚWritten by ਰਾਜਪਾਲ ਬੋਪਾਰਾਏ38 - ਮੇਰੀ ਅਮਰੀਕਾ ਫੇਰੀWritten by ਪ੍ਰਿੰਸੀਪਲ ਸਰਵਣ ਸਿੰਘ28 - ਢੁੱਡੀਕੇ ਦੀਆਂ ਯਾਦਾਂWritten by ਪ੍ਰਿੰਸੀਪਲ ਸਰਵਣ ਸਿੰਘ05 - ਖਿੜ ਉੱਠੀ ਕਵੀਸ਼ਰੀWritten by ਇਕਬਾਲ ਰਾਮੂਵਾਲੀਆ09 - ਲੋਹੇ ਦੀ ਬੱਕੀWritten by ਇਕਬਾਲ ਰਾਮੂਵਾਲੀਆ24 - ਦਿੱਲੀ ਤੋਂ ਢੁੱਡੀਕੇWritten by ਪ੍ਰਿੰਸੀਪਲ ਸਰਵਣ ਸਿੰਘ16 - ਦਿੱਲੀ ਦਾ ਖਾਲਸਾ ਕਾਲਜWritten by ਪ੍ਰਿੰਸੀਪਲ ਸਰਵਣ ਸਿੰਘਪਰਤ ਆਉਣ ਖੁਸ਼ੀਆਂ ਦੇ ਮੇਲੇWritten by ਡਾ਼ ਗੁਰਬਖਸ਼ ਸਿੰਘ ਭੰਡਾਲ45 - ਢੁੱਡੀਕੇ ਤੋਂ ਮੁਕੰਦਪੁਰWritten by ਪ੍ਰਿੰਸੀਪਲ ਸਰਵਣ ਸਿੰਘ05 - ਮੇਰੀ ਮੁੱਢਲੀ ਪੜ੍ਹਾਈWritten by ਪ੍ਰਿੰਸੀਪਲ ਸਰਵਣ ਸਿੰਘ22 - ਮੇਰਾ ਖੇਡ ਲੇਖਕ ਬਣਨਾWritten by ਪ੍ਰਿੰਸੀਪਲ ਸਰਵਣ ਸਿੰਘ19 - ਦੁਨੀਆਂ ਦਾ ਖੇਡ ਪ੍ਰਬੰਧWritten by ਪ੍ਰਿੰਸੀਪਲ ਸਰਵਣ ਸਿੰਘਇਕ ਮਾਸੂਮ ਹੋਕਾWritten by ਵਰਿਆਮ ਸਿੰਘ ਸੰਧੂ01 - ਮੇਰੀ ਜੀਵਨ ਗਾਥਾWritten by ਪ੍ਰਿੰਸੀਪਲ ਸਰਵਣ ਸਿੰਘ01 - ਮੇਰੀ ਖੇਡ ਲੇਖਣੀ ਦੀ ਮੈਰਾਥਨWritten by ਪ੍ਰਿੰਸੀਪਲ ਸਰਵਣ ਸਿੰਘਸੁਪਨਿਆਂ ਦੀ ਧਰਤੀ ‘ਤੇWritten by ਵਰਿਆਮ ਸਿੰਘ ਸੰਧੂ00 - ਪਰਿਵਾਰ ਤੇ ਪਿਛੋਕੜWritten by ਇਕਬਾਲ ਰਾਮੂਵਾਲੀਆ18 - ਫੈਡਰੇਸ਼ਨ ਦੀ ਪ੍ਰਧਾਨਗੀWritten by ਪ੍ਰਿੰਸੀਪਲ ਸਰਵਣ ਸਿੰਘਅਸਮਾਨੋਂ ਉਤਰੇ ਲੋਕਾਂ ਵਰਗੇ ਅਜਨਬੀWritten by ਵਰਿਆਮ ਸਿੰਘ ਸੰਧੂ06 - ਰੌਲਿਆਂ ਵਾਲਾ ਸਾਲWritten by ਪ੍ਰਿੰਸੀਪਲ ਸਰਵਣ ਸਿੰਘਢਾਈ ਡਾਲਰ ਦਾ ਕਰਜ਼ਾWritten by ਰਾਜਪਾਲ ਬੋਪਾਰਾਏ23 - ਸ਼ਹੀਦ ਭਗਤ ਸਿੰਘ ਟੂਰਨਾਮੈਂਟWritten by ਪ੍ਰਿੰਸੀਪਲ ਸਰਵਣ ਸਿੰਘ47 - ਮੇਰੀ ਰਿਟਾਇਰਮੈਂਟWritten by ਪ੍ਰਿੰਸੀਪਲ ਸਰਵਣ ਸਿੰਘਖ਼ੁਫ਼ੂ ਦਾ ਮਹਾਨ ਪਿਰਾਮਿਡWritten by ਦਲਜੀਤ ਸਿੰਘਸਾਡੀ ਕਾਹਦੀ ਛੱਬੀ ਭਾ ਜੀWritten by ਵਰਿੰਦਰ ਪਾਲਸਾਰੇ ਆਪਾਂ ਪੰਜਾਬੀ ਭਰਾ ਹਾਂWritten by ਵਰਿਆਮ ਸਿੰਘ ਸੰਧੂਸ਼ਰੀਕ ਦੇ ਵਿਆਹ ਵਿਚ ਅਣਸੱਦੇ ਪ੍ਰਾਹੁਣੇWritten by ਵਰਿਆਮ ਸਿੰਘ ਸੰਧੂਕਦ ਟਲਣ ਵਾਲ਼ੇ ਹਾਂ ਅਸੀਂ...Written by ਸੁਖਮਿੰਦਰ ਰਾਮਪੁਰੀਥਾਵਾਂ ਤੇ ਮਨਾਂ ਦੀ ਯਾਤਰਾWritten by ਵਰਿਆਮ ਸਿੰਘ ਸੰਧੂਸਾਡੇ ਵਿਚਕਾਰ ਕੌਣ ਖੜੋਤਾ ਹੈWritten by ਵਰਿਆਮ ਸਿੰਘ ਸੰਧੂ14 - ਅੰਮ੍ਰਿਤਸਰ ਦੀ ਥਾਂ ਦਿੱਲੀWritten by ਪ੍ਰਿੰਸੀਪਲ ਸਰਵਣ ਸਿੰਘ21 - ਮੇਰੀ ਪਹਿਲੀ ਕਹਾਣੀWritten by ਪ੍ਰਿੰਸੀਪਲ ਸਰਵਣ ਸਿੰਘ24 - ਖਾਨਖਾਨੇ ਵਾਲਾ ਮਹਿੰਦਰ ਸਿੰਘWritten by ਪ੍ਰਿੰਸੀਪਲ ਸਰਵਣ ਸਿੰਘਅਣਪੀਤੇ ਪਾਣੀ ਦਾ ਸੁਆਦWritten by ਵਰਿਆਮ ਸਿੰਘ ਸੰਧੂ32 - ਦਿੱਲੀ ਦੀਆਂ ਏਸ਼ਿਆਈ ਖੇਡਾਂWritten by ਪ੍ਰਿੰਸੀਪਲ ਸਰਵਣ ਸਿੰਘਰੌਸ਼ਨੀਆਂ ਦਾ ਸ਼ਹਿਰWritten by ਵਰਿਆਮ ਸਿੰਘ ਸੰਧੂ13 - ਮੁਕਤਸਰ ਵਿੱਚ ਇੱਕ ਸਾਲWritten by ਪ੍ਰਿੰਸੀਪਲ ਸਰਵਣ ਸਿੰਘ15 - ਕਿਥੇ ਪਿੰਡ ਕਿਥੇ ਦਿੱਲੀWritten by ਪ੍ਰਿੰਸੀਪਲ ਸਰਵਣ ਸਿੰਘਤਰਲਾ ਰੋਂਦੀ ਅੱਖ ਦਾWritten by ਡਾ਼ ਗੁਰਬਖਸ਼ ਸਿੰਘ ਭੰਡਾਲਭਾਸ਼ਾ ਦੇ ਝਗੜੇ ਤੇ ਮਨਾਂ ਦੀਆਂ ਕਸਰਾਂWritten by ਵਰਿਆਮ ਸਿੰਘ ਸੰਧੂਤੂੰ ਹੀ ਬੋਲWritten by ਹਰਪ੍ਰੀਤ ਸੇਖਾਤ੍ਰੈਮਾਸਿਕ ਕਹਾਣੀ ਰੀਪੋਰਟ ਟੋਰਾਂਟੋWritten by ਕਿਰਪਾਲ ਸਿੰਘ ਪੰਨੂੰ20 - ਦਿੱਲੀ ਦੀਆਂ ਸਰਗਰਮੀਆਂWritten by ਪ੍ਰਿੰਸੀਪਲ ਸਰਵਣ ਸਿੰਘਪੰਜਾਬ ਦੀ ਸੁੱਚੀ ਆਤਮਾ ਨਾਲ ਮੁਲਾਕਾਤWritten by ਵਰਿਆਮ ਸਿੰਘ ਸੰਧੂਘੁੰਮਣਘੇਰWritten by ਹਰਪ੍ਰੀਤ ਸੇਖਾਤੈਨੂੰ ਵੀ ਮਾਣ ਆਪਣਾWritten by ਸੁਖਮਿੰਦਰ ਰਾਮਪੁਰੀ10 - ਪੰਜਾਬੀ ਦੀਆਂ ਖੇਡ ਪੁਸਤਕਾਂWritten by ਪ੍ਰਿੰਸੀਪਲ ਸਰਵਣ ਸਿੰਘ30 - ਕਹਾਣੀ ਬੁੱਢੇ ਤੇ ਬੀਜ ਦੀWritten by ਪ੍ਰਿੰਸੀਪਲ ਸਰਵਣ ਸਿੰਘ10 - ਭੂਤਾਂ ਦੇ ਚੌਬਾਰੇ `ਚWritten by ਇਕਬਾਲ ਰਾਮੂਵਾਲੀਆ40 - ਝੂਟੇ ਤੇ ਢਾਣੀਆਂWritten by ਪ੍ਰਿੰਸੀਪਲ ਸਰਵਣ ਸਿੰਘਵਿਸ਼ਵੀਕਰਨ ਅਤੇ ਪੰਜਾਬੀ ਕਹਾਣੀWritten by ਬਲਦੇਵ ਸਿੰਘ ਧਾਲੀਵਾਲ25 - ਮੇਰਾ ਮੰਗਣਾ ਤੇ ਵਿਆਹWritten by ਪ੍ਰਿੰਸੀਪਲ ਸਰਵਣ ਸਿੰਘਤਖ਼ਤ ਹਜ਼ਾਰੇ ਤੋਂ ਝੰਗ ਸਿਆਲ ਵੱਲWritten by ਵਰਿਆਮ ਸਿੰਘ ਸੰਧੂ50 - ਬਾਬਾ ਪਾਲਾ ਸਿੰਘWritten by ਪ੍ਰਿੰਸੀਪਲ ਸਰਵਣ ਸਿੰਘ |