|
ਮੁੱਖ ਪੰਨਾ
ਇਨਕਲਾਬ ਜਿੰਦਾਬਾਦ ਦਾ ਨਾਅਰਾ ਦੱਬੇ ਕੁਚਲੇ ਲੋਕਾਂ ਨੂੰ ਆਤਮਿਕ ਸ਼ਕਤੀ ਤੇ ਹੌਸਲਾ ਦਿੰਦਾ ਹੈ ਅਤੇ ਸਰਮਾਏਦਾਰ ਹਾਕਮ ਜਮਾਤਾਂ ਨੂੰ ਕੰਬਣੀ। ਭਗਤ ਸਿੰਘ ਕਿਹਾ ਕਰਦਾ ਸੀ ਕਿ ਇਹ ਇੱਕ ਪਵਿੱਤਰ ਨਾਅਰਾ ਹੈ ਅਤੇ ਇਸਦੀ ਵਰਤੋਂ ਬੜੀ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵੱਲੋ, ਫਾਂਸੀ ਦੇ ਤਖ਼ਤੇ `ਤੇ ਖਲੋ ਕੇ ਇਹ ਨਾਅਰਾ ਲਾਉਣ ਨਾਲ, ਹਿੰਦੋਸਤਾਨ ਦੀ ਅਜ਼ਾਦੀ ਦੇ ਜੂਝਾਰੂਆਂ ਲਈ ਇਸਦਾ ਮਹੱਤਵ ਹੋਰ ਵੀ ਵੱਧ ਗਿਆ। ਲਫਜ਼ੀ ਅਰਥਾਂ ਵਿੱਚ ਇਨਕਲਾਬ ਦਾ ਮਤਲਬ ਤਬਦੀਲੀ ਹੈ। ਟ੍ਰੇਡ ਤੇ ਪਬਲਿਕ ਸੇਫਟੀ ਐਕਟ . . . . Read more >
Published in
ਲੇਖ਼
ਫਾਜ਼ਿਲਕਾ ਕਾਲਜ ਵਿੱਚ ਪੜ੍ਹਦਿਆਂ ਮੈਨੂੰ ਪੰਜਾਬ ਯੂਨੀਵਰਸਿਟੀ ਦੇ ਹਾਕੀ ਕੋਚਿੰਗ ਕੈਂਪ ਅਤੇ ਹਾਈਕਿੰਗ ਟ੍ਰੈਕਿੰਗ ਟੂਰ ਲਾਉਣ ਦੇ ਮੌਕੇ ਮਿਲੇ। ਇਓਂ ਮੇਰਾ ਬਾਹਰਲੇ ਕਾਲਜਾਂ ਦੇ ਮੁੰਡਿਆਂ ਨਾਲ ਮੇਲ ਜੋਲ ਹੋਇਆ ਤੇ ਬਾਹਰਲੀ ਦੁਨੀਆ ਦਿਸੀ। ਘਰੋਂ, ਪਿੰਡੋਂ ਤੇ ਆਪਣੇ ਦਾਇਰੇ `ਚੋਂ ਨਿਕਲਣ ਨਾਲ ਵਿਦਿਆਰਥੀ ਵਧੇਰੇ ਕੁੱਝ ਸਿੱਖਣ ਤੇ ਆਤਮ ਨਿਰਭਰ ਹੋਣ ਲੱਗਦੇ ਹਨ। ਜਿਹੜੇ ਇਕੋ ਥਾਂ ਬੈਠੇ ਜਾਂ ਇਕੋ ਜਗ੍ਹਾ ਰਹੀ ਜਾਂਦੇ ਹੋਣ ਉਨ੍ਹਾਂ ਦਾ ਜੀਵਨ ਅਨੁਭਵ ਸੀਮਤ ਰਹਿ ਜਾਂਦਾ ਹੈ। ਖੂਹ ਦੇ ਡੱਡੂ ਦੀ ਮਿਸਾਲ ਇਸੇ ਪਰਸੰਗ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਨਿਊਯਾਰਕ ਦੇ ਕਬੱਡੀ ਮੇਲੇ ਨਾਲ ਪੱਛਮੀ ਮੁਲਕਾਂ ਦਾ ਕਬੱਡੀ ਸੀਜ਼ਨ ਸ਼ੁਰੂ ਹੋ ਜਾਂਦਾ ਹੈ। ਐਤਕੀਂ ਇਹ ਮੇਲਾ 6 ਮਈ 2007 ਦੇ ਦਿਨ ਭਰਿਆ। ਇਹ ਏਨਾ ਭਰਵਾਂ ਰਿਹਾ ਕਿ ਪਹਿਲੇ ਸਾਰੇ ਰਿਕਾਰਡ ਟੁੱਟ ਗਏ। ਇਹਦਾ ਮੁੱਖ ਕਾਰਨ ਸੀ ਭਾਰਤ ਤੋਂ ਤਕੜੀ ਕਬੱਡੀ ਟੀਮ ਦਾ ਆਉਣਾ ਤੇ ਉਹਦਾ ਕੱਪ ਜਿੱਤਣਾ। ਪਿਛਲੇ ਕੁੱਝ ਸਾਲਾਂ ਤੋਂ ਕਬੱਡੀ ਟੂਰਨਾਮੈਂਟਾਂ ਦੇ ਕੱਪ ਟੋਰਾਂਟੋ ਦੀ ਟੀਮ ਜਿੱਤ ਰਹੀ ਸੀ। ਨਿਊਯਾਰਕ ਦੇ ਕਬੱਡੀ ਪ੍ਰੇਮੀ ਚਾਹੁੰਦੇ ਸਨ ਕਿ ਕਿਸੇ ਤਰ੍ਹਾਂ ਭਾਰਤ ਤੋਂ ਕੋਈ ਏਨੀ ਤਕੜੀ ਟੀਮ ਆਵੇ ਜਿਹੜੀ ਟੋਰਾਂਟੋ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਅੱਜ ਸਾਡਾ ਲਾਹੌਰ ਵਿਚ ਆਖ਼ਰੀ ਦਿਨ ਸੀ। ਇਹ ਦਿਨ ਵੀ ਅਸੀਂ ਲੇਖੇ ਲੱਗਿਆ ਵੇਖਣਾ ਚਾਹੁੰਦੇ ਸਾਂ। ਕਸੂਰ ਵਿਚ ਬਾਬੇ ਬੁੱਲ੍ਹੇ ਸ਼ਾਹ ਦਾ ਮਜ਼ਾਰ ਦੇਖਣ ਦੀ ਤਾਂਘ ਤੜਪੀ ਤਾਂ ਮੈਂ ਡਾ. ਜਗਤਾਰ ਨੂੰ ਕਿਹਾ ਕਿ ਉਹ ‘ਸ਼ਾਹ ਜੀ’ ਨੂੰ ਕਹਿ ਕੇ ਕਾਰ ਦਾ ਬੰਦੋਬਸਤ ਕਰੇ। ‘ਸ਼ਾਹ ਜੀ’ ਪ੍ਰਮੁੱਖ ਉਰਦੂ ਅਖ਼ਬਾਰ ‘ਨਵਾਏ ਵਕਤ’ ਦਾ ਮੁਖ ਕਾਲਮ-ਨਵੀਸ ਹੋਣ ਕਰਕੇ ਉਹਦੀ ਕਾਰ ਵਿਚ ਲਾਹੌਰੋਂ ਬਾਹਰ ਨਿਕਲਣਾ ਸਾਨੂੰ ਵਧੇਰੇ ਸੁਰੱਖਿਅਤ ਲੱਗਦਾ ਸੀ। ਉਂਜ ਸਾਡੇ ਨਾਲ ਦੇ ਸਾਰੇ ਲੋਕ ਹੀ ਲਾਹੌਰੋਂ ਬਾਹਰ ਘੁੰਮ ਫਿਰ ਰਹੇ ਸਨ ਤੇ ਇਕ ਗਰੁੱਪ ਤਾਂ ਰਾਵਲਪਿੰਡੀ ਤੇ ਪੰਜਾ . . . . Read more >
Published in
ਵਗਦੀ ਏ ਰਾਵੀ
ਅੱਜ ਅਸੀਂ ਲਾਹੌਰ ਦਾ ਸ਼ਾਹੀ ਕਿਲਾ ਦੇਖਣ ਜਾਣਾ ਸੀ। ਉਮਰ ਗਨੀ, ਰਿਜ਼ਵਾਨ ਅਹਿਮਦ ਸਮੇਤ ਆਪਣੀ ਕਾਰ ਲੈ ਕੇ ਹਾਜ਼ਰ ਸੀ। ਅਸੀਂ ਨਹਾ ਧੋ ਕੇ ਤਿਆਰ ਹੋਏ ਤਾਂ ਖਾਵਰ ਰਾਜਾ ਵੀ ਆਪਣੀ ਲੜਕੀ ਅਲਬਰਕਾਤ ਤੇ ਆਪਣੇ ਦੋ ਸੋਹਣੇ ਮੰੁਡਿਆਂ ਦੇ ਸਾਥ ਵਿਚ ਗੁਜਰਾਂਵਾਲਾ ਤੋਂ ਆ ਪੁੱਜੀ। ਉਹ ਆਪਣੇ ਮੁਕੰਮਲ ਪਰਿਵਾਰ ਸਮੇਤ ਡਾ. ਜਗਤਾਰ ਨਾਲ ਦਿਹਾੜੀ ਗੁਜ਼ਾਰਨਾ ਚਾਹੁੰਦੀ ਸੀ।ਨਾਸ਼ਤਾ ਤਾਂ ਹੋਟਲ ਵਿਚ ਵੀ ਕੀਤਾ ਜਾ ਸਕਦਾ ਸੀ ਪਰ ਜਗਤਾਰ ਦੀ ਇੱਛਾ ਸੀ ਕਿ ਕਿਲੇ ਵੱਲ ਜਾਣ ਤੋਂ ਪਹਿਲਾਂ ਲਾਹੌਰ ਦੀ ਬਹੁਚਰਚਿਤ ‘ਫੂਡ ਸਟਰੀਟ’ ਵਿਚ ਨਾਸ਼ਤਾ ਕਰੀਏ। ਇਸ ਬਹਾਨੇ . . . . Read more >
Published in
ਵਗਦੀ ਏ ਰਾਵੀ
ਪੈਂਤੀ ਸਾਲ ਪ੍ਰੋਫੈਸਰੀ ਤੇ ਪ੍ਰਿੰਸੀਪਲੀ ਕਰਨ ਪਿੱਛੋਂ ਮੈਂ 2000 ਵਿੱਚ ਰਿਟਾਇਰ ਹੋਇਆ। ਪਤਾ ਹੀ ਨਹੀਂ ਲੱਗਾ ਏਨਾ ਸਮਾਂ ਕਿਵੇਂ ਲੰਘ ਗਿਆ? ਨੌਕਰੀ ਦੌਰਾਨ ਮੈਨੂੰ ਕਦੇ ਕੋਈ ਖ਼ਾਸ ਸੰਕਟ ਨਹੀਂ ਆਇਆ। ਹੱਸਦਿਆਂ ਖੇਡਦਿਆਂ ਸਮਾਂ ਬੀਤਿਆ। ਮਾੜੀ ਮੋਟੀ ਗੱਲ ਦਾ ਮੈਂ ਕਦੇ ਝੋਰਾ ਨਹੀਂ ਕੀਤਾ। ਆਖਿਆ ਕਿਹੜਾ ਆਖ਼ਰ ਆ ਚੱਲੀ ਐ? ਨਾ ਹੀ ਰਿਟਾਇਰਮੈਂਟ ਦੇ ਪਿੱਛੋਂ ਦਾ ਕੋਈ ਫਿਕਰ ਸਤਾਇਆ। ਪਤਾ ਸੀ ਕਿ ਆਪਾਂ ਤਾਂ ਢੋਲੇ ਦੀਆਂ ਈ ਲਾਉਣੀਆਂ ਨੇ! ਮੈਂ ਦੋ ਸਾਲ ਦਿੱਲੀ ਦੇ ਕਾਲਜਾਂ ਵਿੱਚ ਲੈਕਚਰਾਰ ਰਿਹਾ, ਉਣੱਤੀ ਸਾਲ ਢੁੱਡੀਕੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਹਰਪ੍ਰੀਤ ਸੇਖਾ ਦੀ ਥੋੜ੍ਹਾ ਚਿਰ ਪਹਿਲੋਂ ਰੀਲੀਜ਼ ਹੋਈ ਪੁਸਤਕ ‘ਬੀ ਜੀ ਮੁਸਕਰਾ ਪਏ’ ਵਿੱਚੋਂ ਇਹ ਖ਼ੁਬਸੂਰਤ ਕਹਾਣੀ ਗਲੋਬਲ ਪੰਜਾਬੀ ਦੇ ਪਾਠਕਾਂ ਲਈ ਪੇਸ਼ ਕੀਤੀ ਜਾ ਰਹੀ ਹੈ: ਖਾਲੀ ਘਰ ਡਿੰਪਲ ਨੂੰ ਭਾਂਅ-ਭਾਂਅ ਕਰਦਾ ਲੱਗਾ। ਬੱਚਿਆਂ ਦੇ ਸਕੂਲ ਵਿੱਚ ਛੁੱਟੀਆਂ ਹੋਣ ਕਰਕੇ ਉਸਦੇ ਮਾਸੜ ਜਗਜੀਤ ਨੇ ਉਸ ਦੀ ਮਾਸੀ ਮਨਜੀਤ ਤੋਂ ਵੀ ਕੰਮ `ਤੇ ਦੋ ਦਿਨਾਂ ਦੀ ਛੁੱਟੀ ਕਰਵਾ ਕੇ ਕੱਲ੍ਹ ਬੱਚਿਆਂ ਦੇ ਨਾਲ ਆਪਣੇ ਮਾਂ-ਪਿਓ ਕੋਲ ਵਿਕਟੋਰੀਆ ਭੇਜ ਦਿੱਤਾ ਸੀ। ਡਿੰਪਲ ਨੇ ਵੀਕਐਂਡ `ਤੇ ਆਪਣੇ ਮਾਸੜ ਜੀ ਦੇ ਨਾਲ ਜਾ ਕੇ ਉਨ੍ਹਾਂ ਨੂੰ . . . . Read more >
Published in
ਕਹਾਣੀਆਂ
ਉਹ ਬੰਦੇ ਕਿਸਮਤ ਵਾਲੇ ਕਹੇ ਜਾ ਸਕਦੇ ਹਨ ਜਿਹੜੇ ਪੰਜਾਬ ਦੇ ਦਹਿਸ਼ਤੀ ਦੌਰ `ਚ ਬਚੇ ਰਹੇ। ਉਹਨਾਂ ਦਿਨਾਂ `ਚ ਮੌਤ ਦਾ ਕੋਈ ਵਿਸਾਹ ਨਹੀਂ ਸੀ। ਬੰਦੇ ਚੰਗੇ ਭਲੇ ਘਰੋਂ ਜਾਂਦੇ ਤੇ ਓਦੋਂ ਈ ਪਤਾ ਲੱਗਦਾ ਜਦੋਂ ਮਰ ਗਿਆਂ ਦੀ ਖ਼ਬਰ ਆ ਜਾਂਦੀ। ਕਿਸੇ ਨੂੰ ਬੱਸ `ਚੋਂ ਲਾਹ ਕੇ ਮਾਰ ਦਿੱਤਾ ਗਿਆ ਹੁੰਦਾ ਤੇ ਕਿਸੇ ਦਾ ਝੂਠਾ ਪੁਲਿਸ ਮੁਕਾਬਲਾ ਬਣਾ ਦਿੱਤਾ ਜਾਂਦਾ। ਜੇ ਕਿਤੇ ਮੈਨੂੰ ਲਿਖੀ ਚਿੱਠੀ ਸੱਚਮੁੱਚ ਹੀ ਇਨਾਮੀ ਖਾੜਕੂ ਜਰਨੈਲ ਸਿੰਘ ਹਲਵਾਰਾ ਦੀ ਹੁੰਦੀ ਤਾਂ ਮੇਰਾ ਵੀ ਕੀ ਭਰੋਸਾ ਸੀ? ਚਿੱਠੀ ਲਿਖਣ ਵਾਲੇ ਨੇ ਐਸਾ ਪਲਾਟ ਗੁੰਦਿਆ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਬਚਪਨ ਵਿੱਚ ਮੈਂ ਉੱਚੀ ਆਵਾਜ਼ `ਚ ਗਾਉਂਦੇ ਕਵੀਸ਼ਰਾਂ ਨੂੰ ਸੁਣਦਾ ਸਾਂ ਤਾਂ ਮੇਰਾ ਮਨ ਕਵੀਸ਼ਰ ਬਣਨ ਨੂੰ ਕਰਦਾ ਸੀ। ਸਕੂਲ `ਚ ਮਾਸਟਰਾਂ ਨੂੰ ਸਾਫ ਸੁਥਰੇ ਕਪੜੇ ਪਾਈ ਕੁਰਸੀਆਂ `ਤੇ ਬੈਠੇ ਵੇਖਦਾ ਤਾਂ ਸੋਚਦਾ ਕਿ ਵੱਡਾ ਹੋ ਕੇ ਮਾਸਟਰ ਬਣਾਂਗਾ। ਤਖਤੂਪੁਰੇ ਦੇ ਮੇਲੇ `ਚੋਂ ਚੋਰੀ ਚੁੱਕਿਆ ਚਿੱਠਾ ‘ਝਗੜਾ ਚਾਹ ਤੇ ਲੱਸੀ ਦਾ’ ਪੜ੍ਹਿਆ ਤਾਂ ਦਿਲ ਕੀਤਾ ਕਿ ਵੱਡਾ ਹੋ ਕੇ ਚਿੱਠੇ ਲਿਖਾਂਗਾ। ਪਰ ਐੱਮ.ਏ.ਕਰਨ ਪਿੱਛੋਂ ਮੇਰੇ ਸਾਹਮਣੇ ਲੈਕਚਰਾਰ ਲੱਗਣ ਦਾ ਨਿਸ਼ਾਨਾ ਨਿਸ਼ਚਿਤ ਹੋ ਗਿਆ। ਇਹਦੇ ਵਿੱਚ ਸਾਰਾ ਕੁਛ ਸੀ। ਉਦੋਂ ਦਿੱਲੀ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਉਮਰ ਗਨੀ ਤੇ ਰਿਜ਼ਵਾਨ ਪਿਛਲੀ ਰਾਤ ਉਮਰ ਗਨੀ ਦੇ ਪੁਰਾਣੇ ਬੇਲੀਆਂ ਨੂੰ ਮਿਲਣ ਗੁਜਰਾਂਵਾਲੇ ਚਲੇ ਗਏ ਸਨ। ਕੱਲ੍ਹ ਲਾਹੌਰ ਦਾ ਸ਼ਾਹੀ ਕਿਲ੍ਹਾ ਤੇ ਸ਼ਾਹੀ ਮਸਜਿਦ ਵੇਖਣੋਂ ਰਹਿ ਗਏ ਸਾਂ, ਇਸ ਲਈ ਉਮਰ ਗਨੀ ਹੁਰੀਂ ਸਵੇਰੇ ਅੱਠ ਵਜੇ ਹੀ ਸਾਡੇ ਕੋਲ ‘ਸ਼ਾਹਤਾਜ ਹੋਟਲ’ ਵਿਚ ਪਹੁੰਚ ਗਏ। ਥੋੜ੍ਹੀ ਦੇਰ ਬਾਅਦ ਜਗਤਾਰ ਦਾ ਇਕ ਹੋਰ ਪ੍ਰਸੰਸਕ ਸ਼ਾਇਰ ਨਵੀਦ ਸ਼ਹਿਜ਼ਾਦ ਵੀ ਪਹੁੰਚ ਗਿਆ। ਨਵੀਦ ਹੁਰੀਂ ਜਲੰਧਰ ਦੀ ਬਾਲੋਕੀ ਬਸਤੀ ਦੇ ਰਹਿਣ ਵਾਲੇ ਸਨ।ਗੱਲਾਂ ਦੇਸ਼ ਦੀ ਵੰਡ ਦੇ ਸੰਤਾਪ ਤੋਂ ਲੈ ਕੇ ਚੱਲਦੀਆਂ ਚੱਲਦੀਆਂ ਕਸ਼ਮੀਰ ਤੱਕ ਪੁੱਜੀਆਂ, ਫਿਰ ਪਾਕਿਸਤਾਨ . . . . Read more >
Published in
ਵਗਦੀ ਏ ਰਾਵੀ
ਮੈਂ ਤੇ ਚਰਨ ਦਸਵੀਂ ਤਕ `ਕੱਠੇ ਪੜ੍ਹੇ ਸਾਂ। ਬਾਅਦ ਵਿੱਚ ਉਹ ਮੇਰਾ ਵਿਚੋਲਾ ਬਣਿਆ। ਉਹ ਮਾਸਟਰੀ ਕਰਨ ਵੇਲੇ ਵੀ ਪਿੰਡ ਰਹਿੰਦਾ ਸੀ ਤੇ ਰਿਟਾਇਰ ਹੋਣ ਪਿੱਛੋਂ ਵੀ ਪਿੰਡ ਹੀ ਰਹਿ ਰਿਹੈ। ਜਦੋਂ ਮੈਂ ਕੈਨੇਡਾ ਤੋਂ ਪਿੰਡ ਜਾਂਦਾ ਹਾਂ ਤਾਂ ਅਸੀਂ ਮਿਲ ਗਿਲ ਲੈਂਦੇ ਹਾਂ। ਬਚਪਨ ਦੀਆਂ ਗੱਲਾਂ ਵਿੱਚ ਗੁਆਚ ਜਾਂਦੇ ਹਾਂ। ਗੱਲਾਂ ਕਰਦਿਆਂ ਸਾਨੂੰ ਤਾਰੋ ਤੇ ਮਸਤ ਹੋਰੀਂ ਯਾਦ ਆ ਜਾਂਦੇ ਹਨ ਜਿਨ੍ਹਾਂ ਸੰਗ ਅਸੀਂ ਪੜ੍ਹੇ, ਖੇਡੇ, ਇੱਲਤਾਂ ਕੀਤੀਆਂ ਪਰ ਉਹ ਸਾਥੋਂ ਪਹਿਲਾਂ ਹੀ ਜੱਗ ਤੋਂ ਚਲੇ ਗਏ। ਚਰਨ ਦੇ ਯਾਦ ਆਉਣ ਨਾਲ ਅਚਾਨਕ ਵਾਪਰਿਆ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਬਚਪਨ ਵਿੱਚ ਰਿਕਾਰਡ ਸੁਣਿਆ ਕਰਦੇ ਸਾਂ-ਨਨਕਾਣੇ ਵੱਲ ਨੂੰ ਜਾਂਦਿਆਂ ਰਾਹੀਆ ਵੇ, ਮੇਰੇ ਪ੍ਰੀਤਮ ਨੂੰ ਸੰਦੇਸ਼ਾ ਲੈਂਦਾ ਜਾ …। ਮਨ ਵਿਆਕੁਲ ਹੋ ਜਾਂਦਾ ਸੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ। ਉੱਡ ਕੇ ਜਾਣ ਨੂੰ ਜੀਅ ਕਰਦਾ ਸੀ। ਆਖ਼ਰ ਬਿਧ ਬਣ ਹੀ ਗਈ। ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਸਾਲਾ ਪ੍ਰਕਾਸ਼ ਦਿਵਸ ਦੇ ਸ਼ੁਭ ਅਵਸਰ `ਤੇ ਸ਼੍ਰੋਮਣੀ ਕਮੇਟੀ ਨੇ ਸਿੱਖ ਸੰਗਤਾਂ ਤੋਂ ਨਨਕਾਣਾ ਸਾਹਿਬ ਜਾਣ ਲਈ ਅਰਜ਼ੀਆਂ ਮੰਗੀਆਂ। ਮੈਂ ਮੋਗੇ ਦੇ ਸਿੰਘ ਸਭਾ ਗੁਰਦੁਆਰੇ `ਚੋਂ ਫਾਰਮ ਲੈ ਕੇ ਅਰਜ਼ੀ ਭਰ ਆਇਆ। ਪ੍ਰਕਾਸ਼ ਦਿਵਸ ਦੀ ਪੰਜਵੀਂ ਸ਼ਤਾਬਦੀ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
More in This Group:24 - ਦਿੱਲੀ ਤੋਂ ਢੁੱਡੀਕੇWritten by ਪ੍ਰਿੰਸੀਪਲ ਸਰਵਣ ਸਿੰਘਨਮਸਕਾਰWritten by ਵਰਿਆਮ ਸਿੰਘ ਸੰਧੂ09 - ਐੱਮ.ਆਰ.ਕਾਲਜ ਫਾਜ਼ਿਲਕਾWritten by ਪ੍ਰਿੰਸੀਪਲ ਸਰਵਣ ਸਿੰਘਤ੍ਰੈਮਾਸਿਕ ਕਹਾਣੀ ਰੀਪੋਰਟ ਟੋਰਾਂਟੋWritten by ਕਿਰਪਾਲ ਸਿੰਘ ਪੰਨੂੰ46 - ਪ੍ਰਿੰਸੀਪਲੀ ਕਰਦਿਆਂWritten by ਪ੍ਰਿੰਸੀਪਲ ਸਰਵਣ ਸਿੰਘਬੰਦਾ ਸਭ ਤੋਂ ਵੱਡਾ ਗੋਰਖਧੰਦਾWritten by ਵਰਿਆਮ ਸਿੰਘ ਸੰਧੂ36 - ਮੇਰੀ ਵੈਨਕੂਵਰ ਦੀ ਫੇਰੀ-2Written by ਪ੍ਰਿੰਸੀਪਲ ਸਰਵਣ ਸਿੰਘਪੰਜਾਬੀ ਸਭਿਆਚਾਰ ਦਾ ਗੌਰਵ—ਲਾਹੌਰWritten by ਵਰਿਆਮ ਸਿੰਘ ਸੰਧੂ17 - ਨੈਸ਼ਨਲ ਸਟੇਡੀਅਮ ਦੀਆਂ ਯਾਦਾਂWritten by ਪ੍ਰਿੰਸੀਪਲ ਸਰਵਣ ਸਿੰਘ34 - ਸਾਕੇ ਨੀਲੇ ਤਾਰੇ ਦਾ ਸੇਕWritten by ਪ੍ਰਿੰਸੀਪਲ ਸਰਵਣ ਸਿੰਘਖਾਬਾਂ ਨੂੰ ਅਮਲ ਵਿੱਚ ਨੇWritten by ਸੁਖਮਿੰਦਰ ਰਾਮਪੁਰੀ08 - ਵਾਟਾਂ ਲੰਮੀਆਂ ਦੀ ਸੈਰWritten by ਪ੍ਰਿੰਸੀਪਲ ਸਰਵਣ ਸਿੰਘ45 - ਢੁੱਡੀਕੇ ਤੋਂ ਮੁਕੰਦਪੁਰWritten by ਪ੍ਰਿੰਸੀਪਲ ਸਰਵਣ ਸਿੰਘ26 ਜਨਵਰੀ…Written by ਸੰਦੀਪ ਧਨੋਆਸਾਂਝ ਤੇ ਵਿਰੋਧ ਦੀ ਦੋ-ਰੰਗੀWritten by ਵਰਿਆਮ ਸਿੰਘ ਸੰਧੂ20 - ਦਿੱਲੀ ਦੀਆਂ ਸਰਗਰਮੀਆਂWritten by ਪ੍ਰਿੰਸੀਪਲ ਸਰਵਣ ਸਿੰਘ01 - ਗੁਜਰੀ ਮਰਦੀ ਨਹੀਂWritten by ਇਕਬਾਲ ਰਾਮੂਵਾਲੀਆ08 - ਡੀ.ਏ.ਵੀ.ਸਕੂਲ ਫਾਜ਼ਿਲਕਾWritten by ਪ੍ਰਿੰਸੀਪਲ ਸਰਵਣ ਸਿੰਘ35 - ਮੇਰੀ ਵੈਨਕੂਵਰ ਦੀ ਫੇਰੀ-1Written by ਪ੍ਰਿੰਸੀਪਲ ਸਰਵਣ ਸਿੰਘ49 - ਵੇਖਿਆ ਸ਼ਹਿਰ ਲਾਹੌਰWritten by ਪ੍ਰਿੰਸੀਪਲ ਸਰਵਣ ਸਿੰਘਖ਼ੁਫ਼ੂ ਦਾ ਮਹਾਨ ਪਿਰਾਮਿਡWritten by ਦਲਜੀਤ ਸਿੰਘ24 - ਖਾਨਖਾਨੇ ਵਾਲਾ ਮਹਿੰਦਰ ਸਿੰਘWritten by ਪ੍ਰਿੰਸੀਪਲ ਸਰਵਣ ਸਿੰਘਖ਼ੁਸ਼ੀ ਤੇ ਪੀੜWritten by ਵਰਿਆਮ ਸਿੰਘ ਸੰਧੂ18 - ਪੈਰੀਂ ਤੁਰਨ ਦਾ ਅਨੰਦWritten by ਪ੍ਰਿੰਸੀਪਲ ਸਰਵਣ ਸਿੰਘ01-ਅਧ-ਡਿੱਠਾ ਪਾਕਿਸਤਾਨWritten by ਬਲਦੇਵ ਸਿੰਘ ਧਾਲੀਵਾਲਸੈਂਡਵਿੱਚWritten by ਰਾਜਪਾਲ ਬੋਪਾਰਾਏਸਾਡੀ ਕਾਹਦੀ ਛੱਬੀ ਭਾ ਜੀWritten by ਵਰਿੰਦਰ ਪਾਲਰਖੇਲWritten by ਕੁਲਜੀਤ ਮਾਨ51 - ਮੇਰੀ ਖੇਡ ਲੇਖਣੀ ਦੀ ਮੈਰਾਥਨWritten by ਪ੍ਰਿੰਸੀਪਲ ਸਰਵਣ ਸਿੰਘ19 - ਦੁਨੀਆਂ ਦਾ ਖੇਡ ਪ੍ਰਬੰਧWritten by ਪ੍ਰਿੰਸੀਪਲ ਸਰਵਣ ਸਿੰਘਆਪਣੇ ਵਿਛੜੇ ਪਿੰਡ ਦੀ ਫੇਰੀWritten by ਵਰਿਆਮ ਸਿੰਘ ਸੰਧੂ16 - ਦਿੱਲੀ ਦਾ ਖਾਲਸਾ ਕਾਲਜWritten by ਪ੍ਰਿੰਸੀਪਲ ਸਰਵਣ ਸਿੰਘਮੁਹੱਬਤ ਦਾ ਨਿੱਘ ਮਾਨਣ ਲਈ ਉਤਾਵਲੇWritten by ਵਰਿਆਮ ਸਿੰਘ ਸੰਧੂਤਰਲਾ ਰੋਂਦੀ ਅੱਖ ਦਾWritten by ਡਾ਼ ਗੁਰਬਖਸ਼ ਸਿੰਘ ਭੰਡਾਲਮਸਲੇ ਦਾ ਹੱਲWritten by ਵਰਿਆਮ ਸਿੰਘ ਸੰਧੂ08 - ਤੂੰਬੀ ਦੀ ਤੁਣ ਤੁਣWritten by ਇਕਬਾਲ ਰਾਮੂਵਾਲੀਆਅੰਗ-ਸੰਗWritten by ਵਰਿਆਮ ਸਿੰਘ ਸੰਧੂਸੂਰਜ ਨੈਣੀਂ ਵੱਲੋਂ ਸੰਦੀਪ ਧਨੋਆWritten by ਕਿਰਪਾਲ ਸਿੰਘ ਪੰਨੂੰ13 - ਮੁਕਤਸਰ ਵਿੱਚ ਇੱਕ ਸਾਲWritten by ਪ੍ਰਿੰਸੀਪਲ ਸਰਵਣ ਸਿੰਘਢਾਈ ਡਾਲਰ ਦਾ ਕਰਜ਼ਾWritten by ਰਾਜਪਾਲ ਬੋਪਾਰਾਏਪੰਜਾਬੀ ਕੰਪਿਊਟਰ ਦੀਆਂ ਸਮੱਸਿਆਵਾਂWritten by ਕਿਰਪਾਲ ਸਿੰਘ ਪੰਨੂੰ33 - ਪਿੰਡ ਦੀ ਸੱਥ `ਚੋਂWritten by ਪ੍ਰਿੰਸੀਪਲ ਸਰਵਣ ਸਿੰਘਪੰਜਾਬ ਵਿੱਚ ਹਿੰਦੀ ਦਾ ਬੋਲ-ਬਾਲਾWritten by ਸੁਰਜੀਤ ਸਿੰਘ02 - ਮੇਰੇ ਅੰਦਰ ਸਰੰਗੀ ਹੂਕਦੀ ਹੈ!Written by ਇਕਬਾਲ ਰਾਮੂਵਾਲੀਆ03 - ਸੜਦੀਆਂ ਤਲ਼ੀਆਂ ਲਈ ਛਾਂ ਦੀ ਤਲਾਸ਼Written by ਇਕਬਾਲ ਰਾਮੂਵਾਲੀਆਕਿਰਨ ਤੇਰੀ ਮੈਂ ਹਾਂ ਮੇਰੇ ਸੂਰਜਾWritten by ਸ਼ਮਸ਼ੇਰ ਸਿੰਘ ਸੰਧੂਸਾਡੇ ਵਿਚਕਾਰ ਕੌਣ ਖੜੋਤਾ ਹੈWritten by ਵਰਿਆਮ ਸਿੰਘ ਸੰਧੂਸੁਰਮਈ ਸ਼ਾਮ ਸਮੇਂ ਅਪਣੱਤ ਭਰੇ ਬੋਲWritten by ਵਰਿਆਮ ਸਿੰਘ ਸੰਧੂਇਕ ਮਾਸੂਮ ਹੋਕਾWritten by ਵਰਿਆਮ ਸਿੰਘ ਸੰਧੂਅਣਪੀਤੇ ਪਾਣੀ ਦਾ ਸੁਆਦWritten by ਵਰਿਆਮ ਸਿੰਘ ਸੰਧੂ‘ਟਾਵਰਜ਼’ ਦਾ ਸਮੱਸਿਆਕਾਰWritten by ਅਕਾਲ ਅੰਮ੍ਰਿਤ ਕੌਰ (ਡਾ਼)04 - ਬਚਪਨ ਦੀਆਂ ਯਾਦਾਂWritten by ਪ੍ਰਿੰਸੀਪਲ ਸਰਵਣ ਸਿੰਘ15 - ਕਿਥੇ ਪਿੰਡ ਕਿਥੇ ਦਿੱਲੀWritten by ਪ੍ਰਿੰਸੀਪਲ ਸਰਵਣ ਸਿੰਘ35 - ਅਕਾਲ ਪੁਰਖ ਦਾ ਸੱਦਾWritten by ਪ੍ਰਿੰਸੀਪਲ ਸਰਵਣ ਸਿੰਘਲਾਹੌਰ ਨੂੰ ਅਲਵਿਦਾWritten by ਵਰਿਆਮ ਸਿੰਘ ਸੰਧੂ23 - ਪੰਜਾਂ ਰੁਪਿਆਂ ਦਾ ਭਾਰWritten by ਪ੍ਰਿੰਸੀਪਲ ਸਰਵਣ ਸਿੰਘਬੇਨਾਮWritten by ਸੰਦੀਪ ਧਨੋਆ09 - ਲੋਹੇ ਦੀ ਬੱਕੀWritten by ਇਕਬਾਲ ਰਾਮੂਵਾਲੀਆਖੁੱਲ੍ਹੀਆਂ ਚਿੱਠੀਆਂWritten by ਸੰਦੀਪ ਧਨੋਆ27 - ਸੁਖਸਾਗਰ ਕਬੱਡੀ ਟੂਰਨਾਮੈਂਟWritten by ਪ੍ਰਿੰਸੀਪਲ ਸਰਵਣ ਸਿੰਘ00 - ਪਰਿਵਾਰ ਤੇ ਪਿਛੋਕੜWritten by ਇਕਬਾਲ ਰਾਮੂਵਾਲੀਆਸੁਪਨਿਆਂ ਦੀ ਧਰਤੀ ‘ਤੇWritten by ਵਰਿਆਮ ਸਿੰਘ ਸੰਧੂ44 - ਮੇਰਾ ਪ੍ਰਿੰਸੀਪਲ ਬਣਨਾWritten by ਪ੍ਰਿੰਸੀਪਲ ਸਰਵਣ ਸਿੰਘਢਾਈ ਡਾਲਰ ਦਾ ਕਰਜ਼ਾWritten by ਰਾਜਪਾਲ ਬੋਪਾਰਾਏਵਿਸ਼ਵੀਕਰਨ ਅਤੇ ਪੰਜਾਬੀ ਕਹਾਣੀWritten by ਬਲਦੇਵ ਸਿੰਘ ਧਾਲੀਵਾਲ23 - ਸ਼ਹੀਦ ਭਗਤ ਸਿੰਘ ਟੂਰਨਾਮੈਂਟWritten by ਪ੍ਰਿੰਸੀਪਲ ਸਰਵਣ ਸਿੰਘ30 - ਕਹਾਣੀ ਬੁੱਢੇ ਤੇ ਬੀਜ ਦੀWritten by ਪ੍ਰਿੰਸੀਪਲ ਸਰਵਣ ਸਿੰਘ50 - ਬਾਬਾ ਪਾਲਾ ਸਿੰਘWritten by ਪ੍ਰਿੰਸੀਪਲ ਸਰਵਣ ਸਿੰਘ32 - ਦਿੱਲੀ ਦੀਆਂ ਏਸ਼ਿਆਈ ਖੇਡਾਂWritten by ਪ੍ਰਿੰਸੀਪਲ ਸਰਵਣ ਸਿੰਘ10 - ਭੂਤਾਂ ਦੇ ਚੌਬਾਰੇ `ਚWritten by ਇਕਬਾਲ ਰਾਮੂਵਾਲੀਆਵਗਦੀ ਏ ਰਾਵੀWritten by ਵਰਿਆਮ ਸਿੰਘ ਸੰਧੂ05 - ਮੇਰੀ ਮੁੱਢਲੀ ਪੜ੍ਹਾਈWritten by ਪ੍ਰਿੰਸੀਪਲ ਸਰਵਣ ਸਿੰਘ10 - ਪੰਜਾਬੀ ਦੀਆਂ ਖੇਡ ਪੁਸਤਕਾਂWritten by ਪ੍ਰਿੰਸੀਪਲ ਸਰਵਣ ਸਿੰਘ30 - ਸਿਆਟਲ ਦਾ ਸਾਂਝਾ ਖੇਡ ਮੇਲਾWritten by ਪ੍ਰਿੰਸੀਪਲ ਸਰਵਣ ਸਿੰਘ32 - ਵਰਲਡ ਕਬੱਡੀ ਕੱਪ-2007Written by ਪ੍ਰਿੰਸੀਪਲ ਸਰਵਣ ਸਿੰਘ12 - ਬੰਗਾਲ ਦਾ ਪੰਜਾਬੀ ਫੁੱਲ ਬੈਕWritten by ਪ੍ਰਿੰਸੀਪਲ ਸਰਵਣ ਸਿੰਘ |