|
ਮੁੱਖ ਪੰਨਾ
1957-58 ਦੀਆਂ ਬਾਤਾਂ ਨੇ: ਓਦੋਂ ਮੈਂ ਪੰਜਵੀਂ-ਛੇਵੀਂ ਦੀਆਂ ਕਿਤਾਬਾਂ `ਚ ਉਲਝਿਆ ਹੋਇਆ ਹੋਵਾਂਗਾ। ਟੀ ਵੀ ਤੇ ਟ੍ਰਾਂਜ਼ਿਸਟਰ ਰੇਡੀਓ ਅਮਰੀਕਾ ਜਪਾਨ ਵਰਗੇ ਵਿਕਸਤ ਮੁਲਕਾਂ `ਚ ਭਾਵੇਂ ਅਵਤਾਰ ਧਾਰ ਚੁੱਕੇ ਸਨ ਪ੍ਰੰਤੂ ਪੰਜਾਬ `ਚ ਇਨ੍ਹਾਂ ਦੇ ਨਾਮ ਐਵੇਂ ਗਿਣਤੀ ਦਿਆਂ ਲੋਕਾਂ ਨੇ ਹੀ ਸੁਣੇ ਹੋਣਗੇ। ਪਿੰਡਾਂ `ਚ ਕਿਸੇ ਇੱਕ-ਅੱਧੀ ਛੱਤ `ਤੇ ਦੋ ਬਾਂਸ ਗੱਡ ਕੇ, ਉਨ੍ਹਾਂ ਦੇ ਉੱਪਰਲੇ ਸਿਰਿਆਂ ਉੱਤੇ ਇੱਕ ਤੋਂ ਦੂਜੇ ਤੀਕ ਲਟਕਾਈਆਂ ਏਰੀਅਲ ਦੀਆਂ ਤਾਰਾਂ ਏਹ ਐਲਾਨ ਕਰਦੀਆਂ ਸਨ ਕਿ ਇਸ ਘਰ `ਚ ਇੱਕ ਰੇਡੀਓ-ਸੈੱਟ ਵੀ ਵਸਦਾ ਹੈ ਜਿਹੜਾ ਆਮ ਲੋਕਾਂ ਦੀ . . . . Read more >
Published in
ਇਕਬਾਲ ਰਾਮੂਵਾਲੀਆ
ਅੰਦਾਜ਼ਾ ਹੈ ਕਿ ਮੈਂ ਹੁਣ ਤਕ ਦੋ ਲੱਖ ਕਿਲੋਮੀਟਰ ਤੁਰਿਆ ਹੋਵਾਂਗਾ। ਪਰ ਮੈਨੂੰ ਝੋਰਾ ਹੈ ਕਿ ਮੇਰਾ ਕਦੇ ਵੀ ਲਗਾਤਾਰ ਸੌ ਕਿਲੋਮੀਟਰ ਤੁਰਨ ਦਾ ਗੇੜ ਨਹੀਂ ਬਣਿਆ। ਦੁਨੀਆ `ਚ ਲੰਮੀਆਂ ਤੋਂ ਲੰਮੀਆਂ ਤੋਰਾਂ ਤੁਰਨ ਦੇ ਮੁਕਾਬਲੇ ਹੁੰਦੇ ਆ ਰਹੇ ਹਨ। ਮੈਂ ਕਿਸੇ ਮੁਕਾਬਲੇ ਵਿੱਚ ਨਹੀਂ ਪਿਆ। ਉਨ੍ਹਾਂ ਮੁਕਾਬਲਿਆਂ ਬਾਰੇ ਸਿਰਫ਼ ਲਿਖਦਾ ਹੀ ਰਿਹਾਂ। ਮੈਂ ਦਸ ਗਿਆਰਾਂ ਸਾਲ ਦੀ ਉਮਰ ਵਿੱਚ ਜਗਰਾਓਂ ਕਬੱਡੀ ਦਾ ਮੈਚ ਵੇਖਣ ਜਾਣ ਵੇਲੇ ਪੰਤਾਲੀ ਕੁ ਕਿਲੋਮੀਟਰ ਤੁਰਿਆ ਸਾਂ। ਪੰਦਰਾਂ ਸੋਲਾਂ ਸਾਲ ਦੀ ਉਮਰ ਵਿੱਚ ਕਿਲਾ ਰਾਏਪੁਰ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਦਸੰਬਰ ਦੇ ਅਖ਼ੀਰ ਵਿੱਚ ਹੋਣ ਵਾਲੀਆਂ ਕ੍ਰਿਸਮਿਸ ਦੀਆਂ ਛੁੱਟੀਆਂ ਨੂੰ ਸਾਡੀ ਮਾਂ ‘ਵੱਡੇ ਦਿਨਾਂ’ ਦੀਆਂ ਛੁੱਟੀਆਂ ਪੁਕਾਰਦੀ ਹੁੰਦੀ ਸੀ। ਸਾਨੂੰ ਇਸ ਅਸਲੀਅਤ ਦਾ ਇਲਮ ਬਹੁਤ ਦੇਰ ਬਾਅਦ ਹੋਇਆ ਕਿ ਇਹ ਦਿਨ ‘ਵੱਡੇ’ ਆਪਣੇ ਕੱਦ ਸਦਕਾ ਨਹੀਂ, ਬਲਕਿ ਈਸਾ ਮਸੀਹ ਦੇ ਜਨਮ ਦੇ “ਪਵਿੱਤਰ” ਦਿਨ ਹੋਣ ਕਰ ਕੇ ਜਾਣੇ ਜਾਂਦੇ ਸਨ। ਇਨ੍ਹਾਂ ਦਿਨਾਂ ‘ਚ ਹੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸ਼ਰਧਾਂਜਲੀ ਦੇਣ ਲਈ, ਅਤੇ ਗੁਰੂ ਜੀ ਵੱਲੋਂ ਅਨੰਦਪੁਰ ਦਾ ਕਿਲਾ ਛੱਡਣ ਤੋਂ ਬਾਅਦ, ਪੱਛਮ ਵੱਲ ਨੂੰ ਕੀਤੇ ਕਸ਼ਟਮਈ, ਪੈਦਲ ਸਫ਼ਰ . . . . Read more >
Published in
ਇਕਬਾਲ ਰਾਮੂਵਾਲੀਆ
ਬਾਪੂ ਦਾ ਕਵੀਸ਼ਰੀ ਜੱਥਾ ਵਿਸਾਖ ਦੇ ਪਹਿਲੇ ਹਫ਼ਤੇ ਕਲਕੱਤੇ ਲਈ ਰਵਾਨਾ ਹੋ ਗਿਆ ਸੀ। ਬਾਪੂ ਕਹਿ ਗਿਆ ਸੀ ਕਿ ਉਹ ਹਾੜ੍ਹ ਮਹੀਨਾ ਚੜ੍ਹਨ ਤੋਂ ਪਹਿਲਾਂ, ਕਲਕੱਤਿਓਂ ਪਰਤ ਆਵੇਗਾ ਕਿਉਂਕਿ ਉਨ੍ਹੀਂ ਦਿਨੀਂ ਪੰਜਾਬ ਵਿੱਚ ਹਾੜ੍ਹ ਦਾ ਮਹੀਨਾ ਸ਼ਾਦੀਆਂ ਦੇ ‘ਹੜ’ ਦਾ ਮਹੀਨਾ ਹੋਇਆ ਕਰਦਾ ਸੀ। ਹਾੜ੍ਹ ਦੀਆਂ ਸ਼ਾਦੀਆਂ `ਚ ਗਾਇਕੀ ਕਰਨ ਲਈ, ਪੰਜਾਬ ਦੇ ਤੁਮਾਮ ਗਵੱਈਏ ਕਈ ਕਈ ਮਹੀਨੇ ਪਹਿਲਾਂ ਹੀ ਬੁੱਕ ਕਰ ਲਏ ਜਾਂਦੇ ਸਨ। ਬਾਪੂ ਦੇ ਜੱਥੇ ਦੀ, ਕੋਟਕਪੂਰੇ ਦੇ ਇਲਾਕੇ ਦੇ ਪਿੰਡ ਬਾਜਾਖ਼ਾਨਾ ਵਿੱਚ, ਹਾੜ੍ਹ ਦੇ ਮਹੀਨੇ ਕਿਸੇ ਸ਼ਾਦੀ ਦੇ ਸਮਾਗਮ . . . . Read more >
Published in
ਇਕਬਾਲ ਰਾਮੂਵਾਲੀਆ
ਤਨ ਮਨ ਤੇ ਧਨ ਨਾਲ ਖੇਡਾਂ `ਚ ਯੋਗਦਾਨ ਪਾਉਣ ਵਾਲੇ ਪੰਜਾਬੀ ਪਰਿਵਾਰਾਂ ਵਿੱਚ ਹਕੀਮਪੁਰ ਦੇ ਪੁਰੇਵਾਲ ਪਰਿਵਾਰ ਦਾ ਨਾਂ ਮਾਣ ਨਾਲ ਲਿਆ ਜਾਂਦਾ ਹੈ। ਹਕੀਮਪੁਰ ਜ਼ਿਲਾ ਨਵਾਂ ਸ਼ਹਿਰ ਦਾ ਇਤਿਹਾਸਕ ਪਿੰਡ ਹੈ ਜਿਸ ਨੂੰ ਸਿੱਖਾਂ ਦੇ ਤਿੰਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ। ਉਥੇ ਸੌ ਕੁ ਸਾਲ ਪਹਿਲਾਂ ਸਾਧਾਰਨ ਕਿਸਾਨ ਸੁੰਦਰ ਸਿੰਘ ਦੇ ਘਰ ਊਧਮ ਸਿੰਘ ਦਾ ਜਨਮ ਹੋਇਆ ਸੀ। ਊਧਮ ਸਿੰਘ ਵੱਡਾ ਹੋ ਕੇ ਪਹਿਲਾਂ ਹੌਲੀਆਂ ਤੇ ਪਿਛੋਂ ਭਾਰੀਆਂ ਮੂੰਗਲੀਆਂ ਫੇਰਨ ਲੱਗਾ। ਫਿਰ ਉਹ ਭਾਰੇ ਵੱਟਿਆਂ, ਵੇਲਣਿਆਂ ਤੇ ਬੋਰੀਆਂ ਦੇ ਬਾਲੇ ਕੱਢਣ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਮਸ਼ਹੂਰ ਅੰਗਰੇਜ਼ੀ ਕਵੀ ਜੌਹਨ ਕੀਟਸ 28 ਸਾਲਾਂ ਦੀ ਉਮਰ ਵਿੱਚ ਹੀ ਜਹਾਨ ਤੋਂ ਤੁਰ ਗਿਆ ਸੀ। ਉਸ ਦੀ ਮੌਤ ਤੇ ਉਸ ਦੇ ਸਮਕਾਲੀ ਕਵੀ ਸ਼ੈਲੇ ਨੇ ਮਰਸੀਆ ਲਿਖਿਆ। ਉਸਦੀਆਂ ਪਹਿਲੀਆਂ ਦੋ ਸਤਰਾਂ ਹਨ: ਕਿਸ ਨੇ ਹੱਤਿਆ ਕੀਤੀ ਜੌਹਨ ਕੀਟਸ ਦੀ?ਮੈਂ ਕੀਤੀ, ਇੱਕ ਤ੍ਰੈਮਾਸਿਕ ਪੱਤ੍ਰਿਕਾ ਬੋਲੀ ਸ਼ੈਲੇ ਦਾ ਕਹਿਣਾ ਸੀ ਕਿ ਕੀਟਸ ਕਿਸੇ ਬੀਮਾਰੀ ਨਾਲ ਨਹੀਂ ਮਰਿਆ, ਉਸ ਨੂੰ ਇੱਕ ਤੈਮਾਸਿਕ ਪੱਤ੍ਰਿਕਾ ਨੇ ਮਾਰਿਆ ਹੈ। ਇਸ ਪੱਤ੍ਰਿਕਾ ਦਾ ਨਾਂ ‘ਕੁਆਰਟਰਲੀ ਰਿਵਿਊ’ ਸੀ। ਇਸ ਵਿੱਚ ਅਕਸਰ ਕੀਟਸ ਦੇ ਖ਼ਿਲਾਫ਼ ਲਿਖਿਆ ਜਾਂਦਾ। ਜਦੋਂ . . . . Read more >
Published in
ਲੇਖ਼
ਮੈਂ ਗੱਡੇ ਤੇ ਬੋਤੇ ਤੋਂ ਲੈ ਕੇ ਕਾਰਾਂ ਤੇ ਹਵਾਈ ਜਹਾਜ਼ਾਂ `ਤੇ ਚੜ੍ਹਿਆ ਹਾਂ। ਸਾਈਕਲ ਤੇ ਸਕੂਟਰ ਵੀ ਬਹੁਤ ਚਲਾਏ ਹਨ। ਟੈਂਪੂ, ਟਰੱਕ, ਬੱਸਾਂ, ਰੇਲਾਂ ਤੇ ਮੈਟਰੋ `ਤੇ ਚੜ੍ਹਦਾ ਆ ਰਿਹਾਂ। ਲੱਖਾਂ ਮੀਲਾਂ ਦਾ ਸਫ਼ਰ ਤਹਿ ਕੀਤਾ ਹੈ। ਇਹ ਤਾਂ ਲਿਖ ਈ ਚੁੱਕਾਂ ਕਿ ਪੈਦਲ ਵੀ ਦੋ ਲੱਖ ਕਿਲੋਮੀਟਰ ਤੁਰਿਆ ਹੋਵਾਂਗਾ। ਸਫ਼ਰ ਕਰਦਿਆਂ ਬਹੁਤ ਕੁੱਝ ਵੇਖਿਆ ਹੈ ਤੇ ਕਈ ਤਰ੍ਹਾਂ ਦੇ ਅਨੁਭਵ ਹੋਏ ਹਨ। ਦੂਰ ਨੇੜੇ ਦੇ ਸਫ਼ਰ ਦੀਆਂ ਅਨੇਕਾਂ ਯਾਦਾਂ ਹਨ ਜਿਹੜੀਆਂ ਮੁੜ ਮੁੜ ਯਾਦ ਆ ਜਾਂਦੀਆਂ ਹਨ। ਸੱਤਰ ਸਾਲ ਦੇ ਨੇੜ ਢੁੱਕ ਕੇ ਬਚਪਨ ਕੁੱਝ ਵਧੇਰੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
(‘ਗਲੋਬਲ ਪੰਜਾਬੀ’ ਦੇ ਪਾਠਕਾਂ ਲਈ ਪ੍ਰੋ: ਸ਼ਮਸ਼ੇਰ ਸਿੰਘ ਸੰਧੂ ਦੀਆਂ ‘ਰੌਸ਼ਨੀ ਦੀ ਭਾਲ’ ਵਿੱਚੋਂ।) ਕਿਰਨ ਤੇਰੀ ਮੈਂ ਹਾਂ ਮੇਰੇ ਸੂਰਜਾ ਹੋ ਸਕਾਂ ਨਾ ਮੈਂ ਕਦੀ ਤੈਥੋਂ ਜੁਦਾ। ਜਾ ਵਸੇਂ ਤੂੰ ਧਰਤ ਦੇ ਉਸ ਪਾਰ ਜੇ ਇਸ ਜਗ੍ਹਾ ਤੇ ਨ੍ਹੇਰ ਜਾਵੇ ਤੁਰਤ ਛਾ। ਹਰ ਸਵੇਰੇ ਆ ਲਵੇਂ ਤੂੰ ਸਾਰ ਫਿਰ ਹਰ ਤਰਫ ਤੋਂ ਨ੍ਹੇਰਿਆਂ ਨੂੰ ਦੇਂ ਭਜਾ। ਧਰਤ ਸਾਰੀ ਨਿੱਘ ਤੇਰੀ ਮਾਣਦੀ ਸਰਦ ਹੋਏ ਰੁਖ਼ ਤੂੰ ਸਾਰੇ ਦੇਂ ਮਘਾ। ਹਸਰਤਾਂ ਦੀ ਹਰ ਕਲੀ ਫਿਰ ਖਿੜ ਪਵੇ ਰੂਪ ਨਿਖਰੇ ਰੌਸ਼ਨੀ ਤੇਰੀ `ਚ ਨ੍ਹਾ। ਤਪਸ਼ ਤੇਰੀ ਰੂਹ . . . . Read more >
Published in
ਗ਼ਜ਼ਲਾਂ
ਅੰਦਰਲੇ ਹਾਲ ਵਿਚ ਲਗਪਗ ਸਾਰੀਆਂ ਕੁਰਸੀਆਂ ਭਰ ਚੁੱਕੀਆਂ ਸਨ। ਮੁੱਖ ਬੁਲਾਰੇ ਵੀ ਮੰਚ ਉੱਤੇ ਬੈਠ ਚੁੱਕੇ ਸਨ। ਬਾਹਰਲੇ ਹਾਲ ਵਿਚ ਸੱਜੇ ਪਾਸੇ ਬੁੱਕ ਸਟਾਲ ਸਨ ਤੇ ਖੱਬੇ ਅੱਧ ਵਿਚ ਡੱਠੀਆਂ ਕੁਰਸੀਆਂ ਸਾਹਮਣੇ ਟੀ.ਵੀ. ਪਏ ਹੋਏ ਸਨ ਜਿਨ੍ਹਾਂ ਦੀ ਸਕਰੀਨ ‘ਤੇ ਅੰਦਰਲੇ ਹਾਲ ਦੀ ਕਾਰਵਾਈ ਨਾਲ ਦੇ ਨਾਲ ਦਿਸਣੀ ਸੀ। ਅੰਦਰਲੇ ਹਾਲ ਵਿਚ ਵੜ ਕੇ ਮੈਂ ਤੇ ਜਗਤਾਰ ਪਿਛਲੀਆਂ ਕਤਾਰਾਂ ‘ਚ ਖ਼ਾਲੀ ਥਾਂ ਲੱਭ ਕੇ ਬੈਠਣ ਲਈ ਅਹੁਲ ਹੀ ਰਹੇ ਸਾਂ ਕਿ ਅੱਗੋਂ ਸਤਿਨਾਮ ਮਾਣਕ ਨੇ ਖੜੋ ਕੇ ਆਵਾਜ਼ ਮਾਰੀ, ‘‘ਸੰਧੂ ਯਾਰ! ਐਥੇ ਅੱਗੇ ਆਵੋ। ਪਿੱਛੇ ਕਿਉਂ ਬੈਠੀ ਜਾਂਦੇ . . . . Read more >
Published in
ਵਗਦੀ ਏ ਰਾਵੀ
ਖੇਡਾਂ ਦੀ ਦੁਨੀਆਂ ਵਿੱਚ ਮਸ਼ਹੂਰੀਆਂ ਵੀ ਬਹੁਤ ਹਨ ਤੇ ਗੁੰਮਨਾਮੀਆਂ ਵੀ ਘੱਟ ਨਹੀਂ। ਜਦੋਂ ਖਿਡਾਰੀ ਚੈਂਪੀਅਨ ਬਣ ਕੇ ਜਿੱਤ ਮੰਚ `ਤੇ ਚੜ੍ਹਦਾ ਹੈ ਤਾਂ ਉਹਦੀ ਚਾਰੇ ਪਾਸੇ ਬੱਲੇ ਬੱਲੇ ਹੋ ਜਾਂਦੀ ਹੈ। ਤੇ ਜਦੋਂ ਉਹ ਖੇਡ ਤੋਂ ਰਿਟਾਇਰ ਹੋ ਕੇ ਉਮਰ ਦਾ ਪਿਛਲਾ ਪਹਿਰ ਬਿਤਾਉਣ ਲੱਗਦਾ ਹੈ ਤਾਂ ਉਸ ਨੂੰ ਨੇੜ ਤੇੜ ਦੇ ਵੀ ਭੁੱਲ ਜਾਂਦੇ ਹਨ। ਉਹ ਗੁੰਮਨਾਮੀ ਦੀ ਵਾਦੀ ਵਿੱਚ ਗੁਆਚ ਜਾਂਦਾ ਹੈ। ਅਜਿਹਾ ਹੀ ਏਸ਼ੀਆ ਦੇ ਇੱਕ ਚੈਂਪੀਅਨ ਮੱਖਣ ਸਿੰਘ ਬਾਜਵਾ ਨਾਲ ਹੋਇਆ। ਏਸ਼ੀਆ ਬੜਾ ਵੱਡਾ ਮਹਾਂਦੀਪ ਹੈ। ਕਰੋੜਾਂ ਅਰਬਾਂ ਦੀ ਇਹਦੀ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਉਹ ਬੰਦੇ ਕਿਸਮਤ ਵਾਲੇ ਕਹੇ ਜਾ ਸਕਦੇ ਹਨ ਜਿਹੜੇ ਪੰਜਾਬ ਦੇ ਦਹਿਸ਼ਤੀ ਦੌਰ `ਚ ਬਚੇ ਰਹੇ। ਉਹਨਾਂ ਦਿਨਾਂ `ਚ ਮੌਤ ਦਾ ਕੋਈ ਵਿਸਾਹ ਨਹੀਂ ਸੀ। ਬੰਦੇ ਚੰਗੇ ਭਲੇ ਘਰੋਂ ਜਾਂਦੇ ਤੇ ਓਦੋਂ ਈ ਪਤਾ ਲੱਗਦਾ ਜਦੋਂ ਮਰ ਗਿਆਂ ਦੀ ਖ਼ਬਰ ਆ ਜਾਂਦੀ। ਕਿਸੇ ਨੂੰ ਬੱਸ `ਚੋਂ ਲਾਹ ਕੇ ਮਾਰ ਦਿੱਤਾ ਗਿਆ ਹੁੰਦਾ ਤੇ ਕਿਸੇ ਦਾ ਝੂਠਾ ਪੁਲਿਸ ਮੁਕਾਬਲਾ ਬਣਾ ਦਿੱਤਾ ਜਾਂਦਾ। ਜੇ ਕਿਤੇ ਮੈਨੂੰ ਲਿਖੀ ਚਿੱਠੀ ਸੱਚਮੁੱਚ ਹੀ ਇਨਾਮੀ ਖਾੜਕੂ ਜਰਨੈਲ ਸਿੰਘ ਹਲਵਾਰਾ ਦੀ ਹੁੰਦੀ ਤਾਂ ਮੇਰਾ ਵੀ ਕੀ ਭਰੋਸਾ ਸੀ? ਚਿੱਠੀ ਲਿਖਣ ਵਾਲੇ ਨੇ ਐਸਾ ਪਲਾਟ ਗੁੰਦਿਆ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਟਾਰਜਨ ਫਿਲਮਾਂ ਵੇਖਣ ਵਾਲਿਆਂ ਦਾ ਮਹਿਬੂਬ ਪਾਤਰ ਹੈ। ਉਸ ਦੇ ਕਾਰਨਾਮੇ ਦਰਸ਼ਕਾਂ ਨੂੰ ਦੰਗ ਕਰਨ ਵਾਲੇ ਹੁੰਦੇ ਹਨ। ਉਹ ਅਖ਼ਬਾਰਾਂ ਰਸਾਲਿਆਂ ਤੋਂ ਲੈ ਕੇ ਫਿਲਮਾਂ ਤਕ ਛਾਇਆ ਹੋਇਆ ਹੈ। ਫਿਲਮਾਂ ਵਿੱਚ ਇਸ ਪਾਤਰ ਦਾ ਰੋਲ ਕਈ ਓਲੰਪਿਕ ਚੈਂਪੀਅਨ ਵੀ ਕਰਦੇ ਰਹੇ ਹਨ। ਓਲੰਪਿਕ ਖੇਡਾਂ ਵਿਚੋਂ ਸੋਨੇ ਦੇ ਪੰਜ ਤਮਗ਼ੇ ਜਿੱਤਣ ਵਾਲਾ ਪਾਣੀਆਂ ਦਾ ਚੈਂਪੀਅਨ ਜਾਨ੍ਹੀ ਵੇਜਮੂਲਰ ਸਭ ਤੋਂ ਪਹਿਲਾਂ ਟਾਰਜਨ ਦੇ ਰੋਲ ਵਿੱਚ ਫਿਲਮੀ ਪਰਦੇ ਉਤੇ ਆਇਆ। ਉਸ ਨੇ ਗਿਆਰਾਂ ਫਿਲਮਾਂ ਵਿੱਚ ਉਹ ਅਦਭੁਤ ਕਾਰਨਾਮੇ ਵਿਖਾਏ ਕਿ ਲੋਕ ਹੁਣ ਉਹਨੂੰ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
|